ਪੜਚੋਲ ਕਰੋ

First SSP of Malerkotla: ਮਲੇਰਕੋਟਲਾ ਨੂੰ ਮਿਲੀ ਪਹਿਲੀ ਐਸਐਸਪੀ ਕੰਵਰਦੀਪ ਕੌਰ

ਮਲੇਰਕੋਟਲਾ ਨੂੰ ਮਿਲੀ ਪਹਿਲੀ ਐਸਐਸਪੀ ਕੰਵਰਦੀਪ ਕੌਰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਫੇਰਬਦਲ ਕੀਤਾ ਗਿਆ ਹੈ। ਸਰਕਾਰ ਦੁਆਰਾ 2 ਐਸਐਸਪੀ ਅਤੇ 4 ਏਆਈਜੀ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਨ ਤੋਂ ਬਾਅਦ ਪਹਿਲੀ ਮਹਿਲਾ ਐਸਐਸਪੀ ਮਿਲੀ ਹੈ। ਆਈਪੀਐਸ ਕੰਵਰਦੀਪ ਕੌਰ ਨੂੰ ਮਲੇਰਕੋਟਲਾ ਦੀ ਐਸਐਸਪੀ ਨਿਯੁਕਤ ਕੀਤਾ ਗਿਆ ਹੈ।

First SSP of Malerkotla: ਮਲੇਰਕੋਟਲਾ ਨੂੰ ਮਿਲੀ ਪਹਿਲੀ ਐਸਐਸਪੀ ਕੰਵਰਦੀਪ ਕੌਰ

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦੇ 23ਵੇਂ ਜ਼ਿਲ੍ਹੇ ਵਜੋਂ ਤਬਦੀਲ ਕਰਨ ਦੀ ਰਸਮੀ ਹਰੀ ਝੰਡੀ ਦੇ ਦਿੱਤੀ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਗਿਆ ਸੀ।

ਮੰਤਰੀ ਮੰਡਲ ਨੇ ਸਬ ਤਹਿਸੀਲ ਅਮਰਗੜ੍ਹ, ਜੋ ਮਲੇਰਕੋਟਲਾ ਸਬ-ਡਵੀਜ਼ਨ ਦਾ ਹਿੱਸਾ ਸੀ, ਨੂੰ ਸਬ-ਡਵੀਜ਼ਨ/ਤਹਿਸੀਲ ਵਜੋਂ ਅਪਗ੍ਰੇਡ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਨਾਲ ਮਲੇਰਕੋਟਲਾ ਜ਼ਿਲ੍ਹਾ ਹੁਣ ਤਿੰਨ ਸਬ-ਡਵੀਜ਼ਨਾਂ ਮਲੇਰਕੋਟਲਾ, ਅਹਿਮਦਗੜ੍ਹ ਤੇ ਅਮਰਗੜ੍ਹ ਨੂੰ ਸ਼ਾਮਲ ਕਰੇਗਾ। ਮਾਲੇਰਕੋਟਲਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਤੇ 6 ਕਾਨੂੰਗੋ ਸਰਕਲ ਸ਼ਾਮਲ ਹੋਣਗੇ।

ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਕਿ ਉਹ 12 ਵਿਭਾਗਾਂ ਦੇ ਦਫ਼ਤਰਾਂ ਵਿੱਚ ਨਵੀਆਂ ਅਸਾਮੀਆਂ ਬਣਾਉਣ ਨੂੰ ਪ੍ਰਵਾਨਗੀ ਦੇਵੇਗਾ। ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤਾਂ, ਸਮਾਜਿਕ ਨਿਆਂ ਤੇ ਘੱਟਗਿਣਤੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਮਾਜਿਕ ਸੁਰੱਖਿਆ ਤੇ ਔਰਤ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਸਮਾਜਿਕ ਸੁਰੱਖਿਆ, ਰੁਜ਼ਗਾਰ ਉਤਪਤੀ, ਉਦਯੋਗ ਤੇ ਵਣਜ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਤੇ ਵਿੱਤ ਹੋਣਗੇ।

ਮੁੱਖ ਮੰਤਰੀ ਨੇ 14 ਮਈ ਨੂੰ ਈਦ-ਉਲ-ਫਿਤਰ ਦੇ ਮੌਕੇ 'ਤੇ  ਮਾਲੇਰਕੋਟਲਾ ਨੂੰ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ, ਇੱਕ ਪੂਰਨ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ। ਵਸਨੀਕਾਂ ਦੀ ਸਹੂਲਤ ਨੂੰ ਉਤਸ਼ਾਹਤ ਕਰਨ ਤੋਂ ਇਲਾਵਾ, ਮਾਲੇਰਕੋਟਲਾ ਦੇ ਸਰਵਪੱਖੀ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ, ਇਸ ਇਤਿਹਾਸਕ ਸ਼ਹਿਰ ਦੀ ਅਮੀਰ ਵਿਰਾਸਤ ਨੂੰ ਬਰਕਰਾਰ ਰੱਖਣ ਤੇ ਖੇਤਰ ਦੇ ਸਮੁੱਚੇ ਸਮਾਜਿਕ-ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ਾਲ ਲੋਕ ਹਿੱਤ ਵਿੱਚ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਇਸ ਸੂਬੇ ਦੀ ਸਰਕਾਰ ਨੇ ਕੀਤਾ ਐਲਾਨ, ਆਪਣੇ ਪਿੰਡ ਨੂੰ 'ਕੋਰੋਨਾ ਮੁਕਤ' ਬਣਾਓ ਅਤੇ 50 ਲੱਖ ਜਿੱਤੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget