ਪੜਚੋਲ ਕਰੋ

ਪੰਜਾਬ 'ਚ IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

Punjab News: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਤਿੰਨ IPS ਅਤੇ 15 PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਦੇਖੋ ਕਿਸ ਨੂੰ ਕਿੱਥੇ ਸ਼ਿਫਟ।

Punjab News: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਤਿੰਨ IPS ਅਤੇ 15 PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੁਲਿਸ ਵਿਭਾਗ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਹੁਕਮ ਅੱਜ ਤੋਂ ਲਾਗੂ ਹੋਣਗੇ ਅਤੇ ਉਨ੍ਹਾਂ ਨੂੰ ਤੁਰੰਤ ਆਪਣੇ ਨਵੇਂ ਸਟੇਸ਼ਨ ਜੁਆਇਨ ਕਰਨ।

ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ IPS ਸੁਰਿੰਦਰਜੀਤ ਸਿੰਘ ਮੰਡ ਨੂੰ ਡੀਆਈਜੀ ਜੇਲ੍ਹ, ਕੰਵਲਦੀਪ ਸਿੰਘ ਨੂੰ ਏਆਈਜੀ ਕ੍ਰਾਈਮ ਪੰਜਾਬ ਚੰਡੀਗੜ੍ਹ ਅਤੇ ਪਰਮਬੀਰ ਸਿੰਘ ਪਰਮਾਰ ਨੂੰ ਏਆਈਜੀ ਲਾਅ ਐਂਡ ਆਰਡਰ-2 ਪੰਜਾਬ ਨਿਯੁਕਤ ਕੀਤਾ ਗਿਆ ਹੈ।

ਪੀਪੀਐਸ ਅਧਿਕਾਰੀਆਂ ਵਿੱਚੋਂ, ਜਸਕਿਰਨਜੀਤ ਸਿੰਘ ਨੂੰ ਡੀਸੀਪੀ ਦਿਹਾਤੀ ਲੁਧਿਆਣਾ, ਜਸ਼ਨਦੀਪ ਸਿੰਘ ਗਿੱਲ ਨੂੰ ਏਡੀਸੀਪੀ-IV ਲੁਧਿਆਣਾ, ਅਜੈ ਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ ਪਹਿਲੀ ਆਈਆਰਬੀ ਪਟਿਆਲਾ, ਰਾਜਨ ਸ਼ਰਮਾ ਨੂੰ ਐਸਪੀ ਇਨਵੈਸਟੀਗੇਸ਼ਨ ਲੁਧਿਆਣਾ ਦਿਹਾਤੀ ਨਿਯੁਕਤ ਕੀਤਾ ਗਿਆ ਹੈ।

ਤਰੁਣ ਰਤਨ ਨੂੰ ਐਸਪੀ ਇਨਵੈਸਟੀਗੇਸ਼ਨ ਫਾਜ਼ਿਲਕਾ, ਸਤਵੀਰ ਸਿੰਘ ਨੂੰ ਕਮਾਂਡੈਂਟ ਸੱਤਵੀਂ ਆਈਆਰਬੀ ਕਪੂਰਥਲਾ, ਗੁਰਪ੍ਰੀਤ ਸਿੰਘ ਸਹੋਤਾ ਨੂੰ ਏਡੀਸੀਪੀ ਪੀਬੀਆਈ ਅੰਮ੍ਰਿਤਸਰ, ਹਰਕਮਲ ਕੌਰ ਨੂੰ ਐਸਪੀ ਹੈੱਡਕੁਆਰਟਰ ਸ੍ਰੀ ਮੁਕਤਸਰ ਸਾਹਿਬ, ਸੰਦੀਪ ਕੁਮਾਰ ਨੂੰ ਐਸਪੀ ਇਨਵੈਸਟੀਗੇਸ਼ਨ ਬਟਾਲਾ, ਮਨਪ੍ਰੀਤ ਨੂੰ ਐਸਪੀ ਆਪ੍ਰੇਸ਼ਨ ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ।

ਹਰਪ੍ਰੀਤ ਕੌਰ ਗਿੱਲ ਨੂੰ ਐਸਪੀ ਹੈੱਡਕੁਆਰਟਰ ਖੰਨਾ, ਸੁਖਨਿੰਦਰ ਸਿੰਘ ਨੂੰ ਐਸਪੀ ਹੈੱਡਕੁਆਰਟਰ ਤਰਨਤਾਰਨ, ਰੁਪਿੰਦਰ ਦੀਪ ਕੌਰ ਸੋਹੀ ਨੂੰ ਐਸਪੀ ਬੀਓਆਈ ਚੰਡੀਗੜ੍ਹ, ਦਮਨਬੀਰ ਸਿੰਘ ਨੂੰ ਐਸਪੀ ਹੈੱਡਕੁਆਰਟਰ ਏਐਨਟੀਐਫ ਐਸਏਐਸ ਨਗਰ ਅਤੇ ਧਰਮਵੀਰ ਸਿੰਘ ਨੂੰ ਐਸਪੀ ਹੈੱਡਕੁਆਰਟਰ ਫਿਰੋਜ਼ਪੁਰ ਨਿਯੁਕਤ ਕੀਤਾ ਗਿਆ ਹੈ। ਉਪਰੋਕਤ ਹੁਕਮ ਅੱਜ ਤੋਂ ਲਾਗੂ ਹੋਣਗੇ।

ਪੰਜਾਬ 'ਚ IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ 'ਚ IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ 'ਚ IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget