ਚੰਡੀਗੜ੍ਹ: IPS ਸਿਧਾਰਥ ਚੱਟੋਪਾਧਿਆਏ ਨੂੰ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਦਿੱਤਾ ਗਿਆ ਹੈ।ਚੱਟੋਪਾਧਿਆਏ ਪਹਿਲਾਂ ਡੀ.ਜੀ.ਪੀ, ਪੀ.ਐਸ.ਪੀ.ਸੀ.ਐਲ, ਪਟਿਆਲਾ ਵਜੋਂ ਵੀ ਤਾਇਨਾਤ ਹਨ।ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਦਿੱਤਾ ਗਿਆ ਹੈ।


ਆਦੇਸ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਇਸ ਕੰਮ ਵਾਸਤੇ ਵਾਧੂ ਮਿਹਨਤਾਨਾ ਨਹੀਂ ਦਿੱਤਾ ਜਾਏਗਾ।ਇਹ ਹੁਕਮ ਮੁੱਖ ਮੰਤਰੀ, ਪੰਜਾਬ ਵੱਲੋਂ ਦਿੱਤੀ ਪ੍ਰਵਾਨਗੀ ਅਨੁਸਾਰ ਜਾਰੀ ਕੀਤਾ ਗਿਆ ਹੈ।ਆਈਪੀਐਸ ਬੀ.ਕੇ ਉੱਪਲ ਛੁੱਟੀ ਤੇ ਹਨ ਇਸ ਲਈ ਚੱਟੋਪਾਧਿਆਏ ਨੂੰ ਇਹ ਵਾਧੂ ਚਾਰਜ ਦਿੱਤਾ ਗਿਆ ਹੈ।




 


 


 


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ