ਪੜਚੋਲ ਕਰੋ

Punjab News: ਕੀ ਲਾਲ ਚੰਦ ਕਟਾਰੂਚੱਕ ਦੀ ਹੈ ਅਸ਼ਲੀਲ ਵੀਡੀਓ ? ਸਿਰਸਾ ਦਾ ਦਾਅਵਾ, ਵੀਡੀਓ ਤੋਂ ਬਾਅਦ ਕਟਾਰੂਚੱਕ ਨੇ ਦਿੱਤਾ ਅਸਤੀਫ਼ਾ

ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰ ਕੇ ਕਿਹਾ ਕਿ 'ਆਪ' ਮੰਤਰੀ ਲਾਲ ਚੰਦ ਕਟਾਰੂਚੱਕ ਦੀ ਇੱਕ ਬਹੁਤ ਹੀ ਅਸ਼ਲੀਲ ਵੀਡੀਓ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਇਸ ਮੁੱਦੇ 'ਤੇ ਪ੍ਰੈਸ ਕਾਨਫਰੰਸ ਕਰਨਗੇ।

Punjab News: ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਉਨ੍ਹਾਂ ਕੋਲ ਆਪ ਦੇ ਮੰਤਰੀ ਦੀ ਅਸ਼ਲੀਲ ਵੀਡੀਓ ਹੈ ਤੇ ਇਸ ਉੱਤੇ ਕਾਰਵਾਈ ਲਈ ਉਨ੍ਹਾਂ ਨੇ ਇਹ ਵੀਡੀਓ ਗਵਰਨਰ ਨੂੰ ਸੌਂਪ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਸੇ ਮੰਤਰੀ ਦਾ ਨਾਂਅ ਨਹੀਂ ਲਿਆ ਹੈ ਪਰ ਇਸ ਮੌਕੇ ਭਾਜਪਾ ਆਗੂ ਨੇ ਇਸ ਨੂੰ ਸਿੱਧਾ-ਸਿੱਧਾ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ  ਦੱਸਿਆ ਹੈ।

ਇਸ ਪੂਰੇ ਮਾਮਲੇ ਬਾਬਤ, ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰ ਕੇ ਕਿਹਾ ਕਿ 'ਆਪ' ਮੰਤਰੀ ਲਾਲ ਚੰਦ ਕਟਾਰੂਚੱਕ ਦੀ ਇੱਕ ਬਹੁਤ ਹੀ ਅਸ਼ਲੀਲ ਵੀਡੀਓ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਇਸ ਮੁੱਦੇ 'ਤੇ ਪ੍ਰੈਸ ਕਾਨਫਰੰਸ ਕਰਨਗੇ।

ਹਾਲਾਂਕਿ ਜਦੋਂ ਸਿਰਸਾ ਦੇ ਟਵੀਟ ਤੇ ਮੰਤਰੀ ਦੀ ਵੀਡੀਓ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਛਿਆ ਗਿਆ ਤਾਂ ਇਸ 'ਤੇ ਮਾਨ ਨੇ ਕਿਹਾ ਕਿ ਮੈਨੂੰ ਨਹੀਂ ਪਤਾ, ਹੋ ਸਕਦਾ ਹੈ ਕਿ ਉਨ੍ਹਾਂ ਨੇ ਸਿਰਸਾ ਭੇਜਿਆ ਹੋਵੇ। ਮੈਨੂੰ ਅਜੇ ਤੱਕ ਕਟਾਰੁਚਕ ਦਾ ਅਸਤੀਫਾ ਨਹੀਂ ਮਿਲਿਆ ਹੈ।

ਦੱਸ ਕਿ ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਦੀਆਂ ਦੋ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਹਨ ਅਤੇ ਬੇਨਤੀ ਕੀਤੀ ਹੈ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ। ਖਹਿਰਾ ਨੇ ਕਿਹਾ ਕਿ ਅਜਿਹੀਆਂ ਵੀਡੀਓਜ਼ ਜੇਕਰ ਸੋਸ਼ਲ ਮੀਡੀਆ ਉੱਤੇ ਪਾਈਆ ਜਾਂਦੀਆਂ ਤਾਂ ਇਸ ਦਾ ਬਹੁਤ ਗ਼ਲਤ ਪ੍ਰਭਾਵ ਲੋਕਾਂ ਵਿੱਚ ਜਾਣਾ ਸੀ। ਇਸ ਲਈ ਉਹ ਇਹ ਵੀਡੀਓ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਕੋਲ ਲੈ ਕੇ ਗਏ। 

ਵੀਡੀਓ ਦੀ ਫੋਰੈਂਸਿਕ ਜਾਂਚ ਦੀ ਕੀਤੀ ਮੰਗ

ਸੁਖਪਾਲ ਖਹਿਰਾ ਨੇ ਮੰਗ ਕੀਤੀ ਕਿ ਰਾਜਪਾਲ ਇਹਨਾਂ ਵੀਡੀਓ ਕਲਿੱਪਾਂ ਦੀ ਫੋਰੈਂਸਿਕ ਜਾਂਚ ਕਰਵਾਉਣ। ਜੇ ਇਹੀ ਕਲਿਪਜ਼ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਨੂੰ ਦਿੰਦੇ ਜਾਂ ਪੰਜਾਬ ਪੁਲਿਸ ਨੂੰ ਦਿੰਦੇ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਰਫ਼ਾ-ਦਫ਼ਾ ਕਰ ਦੇਣਾ ਸੀ। ਜਿਸ ਕਰਕੇ ਉਹਨਾਂ ਰਾਜਪਾਲ ਨੂੰ ਇਨ੍ਹਾਂ ਵੀਡੀਓਜ਼ ਦੀ ਜਾਂਚ ਚੰਡੀਗੜ੍ਹ ਪ੍ਰਸ਼ਾਸਨ ਕੋਲ ਕਰਵਾਉਣ ਲਈ ਕਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget