ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਕੀ ਮਜੀਠੀਆ ਦੀ ਜਾਨ ਨੂੰ ਜੇਲ੍ਹ 'ਚ ਖਤਰਾ?  ਭੈਣ ਹਰਸਿਮਰਤ ਬਾਦਲ ਤੇ ਪਤਨੀ ਗਨੀਵ ਬੇਹੱਦ ਫਿਕਰਮੰਦ

ਮਜੀਠੀਆ ਦੀ ਭੈਣ ਹਰਸਿਮਰਤ ਬਾਦਲ ਤੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਸਿੱਧੂ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ ਚਲੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਕੇਂਦਰੀ ਜੇਲ੍ਹ ਦੇ ਤਿੰਨ ਸੁਪਰਡੈਂਟ ਬਦਲ ਦਿੱਤੇ...

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਕਤਲ ਮਗਰੋਂ ਵਧੀ ਗੈਂਗਵਾਰ ਕਰਕੇ ਕਈ ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਸਾਬਕਾ ਮੰਤਰੀ ਬਿਕਰਮ ਮਜੀਠੀਆਂ ਨੂੰ ਜੇਲ੍ਹ ’ਚ ਜਾਨੋਂ ਮਾਰਨ ਦਾ ਖਦਸ਼ਾ ਜਤਾਇਆ ਹੈ। ਬੇਸ਼ੱਕ ਅਕਾਲੀ ਦਲ ਨੇ ਪਹਿਲਾਂ ਵੀ ਇਹ ਦਾਅਵਾ ਕੀਤਾ ਸੀ ਪਰ ਪੰਜਾਬ ਅੰਦਰ ਗੈਂਗਵਾਰ ਵਧਣ ਮਗਰੋਂ ਮਜੀਠੀਆ ਦੇ ਪਰਿਵਾਰ ਦਾ ਫਿਕਰ ਵਧ ਗਿਆ ਹੈ। ਇਸ ਦਾ ਵੱਡਾ ਕਾਰਨ ਇਹ ਹੈ ਕਿ ਜੇਲ੍ਹ ਅੰਦਰ ਕਈ ਖਤਰਨਾਕ ਗੈਂਗਸਟਰ ਵੀ ਬੰਦ ਹਨ।

ਦੱਸ ਦਈਏ ਕਿ ਮਜੀਠਆ ਦੀ ਭੈਣ ਹਰਸਿਮਰਤ ਬਾਦਲ ਤੇ ਮਜੀਠੀਆ ਦੀ ਪਤਨੀ ਗਨੀਵ ਕੌਰ ਵਫਦ ਨਾਲ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲੇ। ਅਕਾਲੀ ਦਲ ਦੇ ਵਫਦ ਦਾ ਕਹਿਣਾ ਹੈ ਕਿ ਮਜੀਠੀਆ ’ਤੇ ਕੋਈ ਵੀ ਬਰਾਮਦਗੀ ਪਾ ਕੇ ਉਨ੍ਹਾਂ ਨੂੰ ਇੱਕ ਹੋਰ ਝੂਠੇ ਕੇਸ ’ਚ ਫਸਾਇਆ ਜਾ ਸਕਦਾ ਹੈ। ਵਫ਼ਦ ਨੇ ਰਾਜਪਾਲ ਤੋਂ ਏਡੀਜੀਪੀ ਜੇਲ੍ਹਾਂ ਦੇ ਅਹੁਦੇ ਤੋਂ ਹਰਪ੍ਰੀਤ ਸਿੱਧੂ ਨੂੰ ਹਟਾਉਣ ਦੀ ਮੰਗ ਕੀਤੀ। ਵਫ਼ਦ ਨੇ ਕਿਹਾ ਕਿ ਪਿਛਲੀ ਸਰਕਾਰ ਵਾਂਗੂ ਮੌਜੂਦਾ ‘ਆਪ’ ਸਰਕਾਰ ਵੀ ਹਰਪ੍ਰੀਤ ਸਿੱਧੂ ਦੇ ਹੱਥਾਂ ’ਚ ਖੇਡ ਰਹੀ ਹੈ।

ਮਜੀਠੀਆ ਦੀ ਭੈਣ ਹਰਸਿਮਰਤ ਬਾਦਲ ਤੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਸਿੱਧੂ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ ਚਲੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਕੇਂਦਰੀ ਜੇਲ੍ਹ ਦੇ ਤਿੰਨ ਸੁਪਰਡੈਂਟ ਬਦਲ ਦਿੱਤੇ ਤਾਂ ਜੋ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਵਫਦ ਨੇ ਕਿਹਾ ਕਿ ਮਜੀਠੀਆ ਨਾਲ ਜੇਲ੍ਹ ਵਿਚ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਹਾਲ ਵਿਚ ਜੇਲ੍ਹ ਮੰਤਰੀ ਦੇ ਜੇਲ੍ਹ ਦੌਰੇ ਦੌਰਾਨ ਸਾਬਕਾ ਮੰਤਰੀ ਨੂੰ ਉਸ ਚੱਕੀ ’ਚ ਬੰਦ ਕਰ ਦਿੱਤਾ ਜੋ ਮਨੁੱਖਾਂ ਦੇ ਰਹਿਣ ਲਈ ਅਣਫਿਟ ਤੇ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ 8 ਬਾਈ 8 ਸਾਈਜ਼ ਦੀ ਬੈਰਕ ’ਚ ਰੱਖਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ

ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ

Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?

Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ

ABP Premium

ਵੀਡੀਓਜ਼

US Deport: ਕਾਸ਼ ਮੈਂ ਪਹਿਲਾਂ ਹੀ ਭਾਰਤ ਵਿੱਚ ਕੰਮ ਕਰ ਲੈਂਦਾ, 45 ਲੱਖ ਨਾ ਡੁੱਬਦਾ.Donald Trump ਖਿਲਾਫ ਪ੍ਰਦਰਸ਼ਨ,ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਗਰਮਾਇਆ|abp sanjhaਸ਼ੁਰੂਆਤ ਦਿੱਲੀ ਤੋਂ ਹੋ ਚੁੱਕੀ ਹੈ,ਹੁਣ ਭਗਵੰਤ ਮਾਨ ਤਿਆਰੀ ਕਰ ਲਵੇ:ਰਵਨੀਤ ਬਿੱਟੂਡੱਲੇਵਾਲ ਨੂੰ ਮਿਲੇ ਬੰਗਾਲ ਦੇ ਪ੍ਰਿੰਸੀਪਲ ਸਕੱਤਰ ਨੇ ਅੰਦੋਲਨ ਲਈ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ
Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ
ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ
ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Delhi Election Result: ਦਿੱਲੀ ‘ਚ ਵੋਟਾਂ ਦੀ ਗਿਣਤੀ ਨਾਲ ਵਧੀ ਪੰਜਾਬ ‘ਚ ਹਲਚਲ, ਵਿਧਾਇਕਾਂ ਨੂੰ BJP ਤੋਂ ਬਚਾਉਣ ਲਈ ਲੱਭਿਆ ਜਾ ਰਿਹਾ ‘ਸੇਫ ਹਾਊਸ’

Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਮੁਲਾਜ਼ਮ ਗ੍ਰਿਫਤਾਰ, 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਇਸ ਪਲਾਨ 'ਚ ਇੱਕ ਸਾਲ ਲਈ ਫ੍ਰੀ ਮਿਲ ਰਿਹੈ Amazon Prime ਦਾ ਸਬਸਕ੍ਰਿਪਸ਼ਨ, ਡਾਟੇ ਦੀ ਵੀ ਕੋਈ ਨਹੀਂ ਟੈਂਸ਼ਨ, ਅੱਜ ਹੀ ਕਰੋ ਰੀਚਾਰਜ

Embed widget