ਪੜਚੋਲ ਕਰੋ

Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ

Sidhu Moose wala father Balkaur Singh contest from Bathinda: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਉਨ੍ਹਾਂ ਦੇ ਸਿਆਸਤ

Sidhu Moose wala father Balkaur Singh contest from Bathinda: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਉਨ੍ਹਾਂ ਦੇ ਸਿਆਸਤ ਵਿੱਚ ਉਤਰਨ ਦੀਆਂ ਖਬਰਾਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਬਲਕੌਰ ਸਿੰਘ ਆਜ਼ਾਦ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਸਿਆਸਤ ’ਚ ਹਲਚਲ ਮੱਚ ਗਈ ਹੈ। ਖਬਰਾਂ ਮੁਤਾਬਕ ਬਲਕੌਰ ਸਿੰਘ ਬਠਿੰਡਾ ਲੋਕ ਸਭਾ ਸੀਟ ’ਤੇ ਸਿਆਸੀ ਪਾਰੀ ਖੇਡ ਸਕਦੇ ਹਨ। 

ਖਬਰਾਂ ਨੂੰ ਇੰਝ ਮਿਲੀ ਹਵਾ...

ਜੀ ਹਾਂ, ਚਰਚਾ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਸ਼ੁੱਭਚਿੰਤਕਾਂ ਦੀਆਂ ਬਲਕੌਰ ਸਿੰਘ ਸਿੱਧੂ ਸਮੇਤ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਖਾਸ ਗੱਲਬਾਤ ਹੋਈ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਬਠਿੰਡਾ ਤੋਂ ਸਿਆਸਤ ਵਿੱਚ ਕਦਮ ਰੱਖਣ ਦੀਆਂ ਖਬਰਾਂ ਹੋਰ ਵੀ ਤੇਜ਼ ਹੋ ਗਈਆਂ।

ਮੂਸੇਵਾਲਾ ਪਰਿਵਾਰ ਵੱਲੋਂ ਨਹੀਂ ਹੋਈ ਕੋਈ ਪੁਸ਼ਟੀ

ਹਾਲਾਂਕਿ ਇਨ੍ਹਾਂ ਵਾਇਰਲ ਖਬਰਾਂ ਵਿੱਚ ਕਿੰਨੀ ਸੱਚਾਈ ਹੈ, ਇਸ ਬਾਰੇ ਕੋਈ ਖੁਲਾਸਾ ਨਹੀਂ ਹੋ ਸਕਿਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਅਜੇ ਤੱਕ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। 

ਦੱਸਣਯੋਗ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਵੱਲੋਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਸਿਆਸੀ ਪਾਰੀ ਖੇਡੀ ਸੀ। ਪਰ ਉਹ ਆਮ ਆਦਮੀ ਪਾਰਟੀ ਦੀ ਲਹਿਰ ਮੂਹਰੇ ਹਾਰ ਗਏ। ਹਾਲਾਂਕਿ ਇਸ ਤੋਂ ਬਾਅਦ ਕਲਾਕਾਰ ਕਾਫੀ ਹਤਾਸ਼ ਹੋ ਗਿਆ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਗੀਤਾਂ ਰਾਹੀ ਆਪਣੀ ਨਿਰਾਸ਼ਾ ਜ਼ਾਹਰ ਕੀਤੀ ਗਈ। ਫਿਲਹਾਲ ਬਲਕੌਰ ਸਿੰਘ ਦੇ ਸਿਆਸਤ ਵਿੱਚ ਆਉਣ ਦੀਆਂ ਖਬਰਾਂ ਵਿੱਚ ਕਿੰਨੀ ਸੱਚਾਈ ਹੈ, ਇਸ ਦੀ ਪੁਸ਼ਟੀ ਤਾਂ ਮੂਸੇਵਾਲਾ ਪਰਿਵਾਰ ਹੀ ਕਰ ਸਕਦਾ ਹੈ।  

ਮੂਸੇਵਾਲਾ ਦਾ ਗੀਤ 410 ਹੋਇਆ ਰਿਲੀਜ਼

ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬੀ ਗਾਇਕ ਮੂਸੇਵਾਲਾ ਦਾ ਗੀਤ 410 ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਇਸ ਗੀਤ ਨੂੰ ਮੂਸੇਵਾਲਾ ਦੇ ਕਰੀਬੀ ਦੋਸਤ ਸੰਨੀ ਮਾਲਟਨ ਵੱਲੋਂ ਪੂਰਾ ਕੀਤਾ ਗਿਆ। ਗੀਤ ਦੇ ਰਿਲੀਜ਼ ਹੁੰਦੇ ਹੀ ਇਸ ਨੇ ਕਈ ਵਿਊਜ਼ ਹਾਸਲ ਕੀਤੇ। ਇਸ ਤੋਂ ਇਲਾਵਾ ਜਲਦ ਹੀ ਮੂਸੇਵਾਲਾ ਦਾ ਹੋਲੋਗ੍ਰਾਮ ਤਿਆਰ ਹੋ ਜਾਏਗਾ ਅਤੇ ਪ੍ਰਸ਼ੰਸਕ ਸਿੱਧੂ ਨੂੰ ਲਾਈਵ ਪਰਫਾਰਮ ਕਰਦੇ ਹੋਏ ਵੇਖ ਸਕਣਗੇ। 

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget