ਪੜਚੋਲ ਕਰੋ

ਪੰਜਾਬ ਦੀ ਧੀ ਨੇ NEET 'ਚੋਂ ਹਾਸਲ ਕੀਤਾ 24ਵਾਂ ਰੈਂਕ, ਕੋਰੋਨਾ ਲੌਕਡਾਊਨ ਇੰਝ ਬਣਿਆ ਮਦਦਗਾਰ

ਨਾਭਾ ਦੀ ਇਸ਼ੀਤਾ ਗਰਗ ਨੇ NEET ਵਿਚ 720 'ਚੋਂ 706 ਅੰਕ ਪ੍ਰਾਪਤ ਕੀਤੇ ਹਨ। ਨਤੀਜੇ ਰਾਸ਼ਟਰੀ ਜਾਂਚ ਏਜੰਸੀ (ਐਨਟੀਏ) ਨੇ ਸ਼ੁੱਕਰਵਾਰ ਦੇਰ ਸ਼ਾਮ ਐਲਾਨੇ ਹਨ।

ਨਾਭਾ: ਇੱਥੋਂ ਦੀ 18 ਸਾਲਾ ਇਸ਼ਿਤਾ ਗਰਗ ਨੇ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਟੈਸਟ (NEET) ਵਿੱਚ ਆਲ ਇੰਡੀਆ ਰੈਂਕ 24 ਹਾਸਲ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। NEET ਦੇ ਨਤੀਜੇ ਰਾਸ਼ਟਰੀ ਜਾਂਚ ਏਜੰਸੀ (ਐਨਟੀਏ) ਨੇ ਸ਼ੁੱਕਰਵਾਰ ਦੇਰ ਸ਼ਾਮ ਐਲਾਨੇ ਹਨ। ਇਸ 'ਚ ਨਾਭਾ ਦੀ ਇਸ਼ੀਤਾ ਗਰਗ ਨੇ NEET ਵਿਚ 720 'ਚੋਂ 706 ਅੰਕ ਪ੍ਰਾਪਤ ਕੀਤੇ ਹਨ। ਇਸ਼ਿਤਾ ਨੇ 12 ਵੀਂ ਬੋਰਡ ਦੀ ਪ੍ਰੀਖਿਆ ਵਿਚ 97.2 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਹੋਈ ਤਾਲਾਬੰਦੀ ਨੇ ਉਸ ਨੂੰ ਨੀਟ ਦੀ ਤਿਆਰੀ ਵਿਚ ਬਹੁਤ ਮਦਦ ਕੀਤੀ। ਇਸ਼ਿਤਾ ਦੇ ਮਾਤਾ-ਪਿਤਾ ਦੋਵੇਂ ਡਾਕਟਰ ਹਨ। LAC 'ਤੇ ਹਥਿਆਰਾਂ ਨਾਲ ਚੀਨੀ ਫੌਜ ਦੀ ਮੌਜੂਦਗੀ ਗੰਭੀਰ ਚੁਣੌਤੀ- ਜੈਸ਼ੰਕਰ ਕਰਤਾਰਪੁਰ ਕੌਰੀਡੋਰ ਖੋਲ੍ਹਣ 'ਤੇ ਪਕਿਸਤਾਨ ਦੀ ਅਦਾਲਤ ਨੇ ਇਮਰਾਨ ਸਰਕਾਰ 'ਤੇ ਚੁੱਕੇ ਸਵਾਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 

Faridkot 'ਚ ਬੱਕਰੀ ਚੋਰੀ ਕਰਨ ਤੋਂ ਰੋਕਣ 'ਤੇ ਬਜ਼ੁਰਗ ਦਾ ਕਤਲ, 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ  

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ

FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ

AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ

ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ

ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ

ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ

ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ

ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ

Embed widget