ਨਾਭਾ: ਇੱਥੋਂ ਦੀ 18 ਸਾਲਾ ਇਸ਼ਿਤਾ ਗਰਗ ਨੇ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਟੈਸਟ (NEET) ਵਿੱਚ ਆਲ ਇੰਡੀਆ ਰੈਂਕ 24 ਹਾਸਲ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
NEET ਦੇ ਨਤੀਜੇ ਰਾਸ਼ਟਰੀ ਜਾਂਚ ਏਜੰਸੀ (ਐਨਟੀਏ) ਨੇ ਸ਼ੁੱਕਰਵਾਰ ਦੇਰ ਸ਼ਾਮ ਐਲਾਨੇ ਹਨ। ਇਸ 'ਚ ਨਾਭਾ ਦੀ ਇਸ਼ੀਤਾ ਗਰਗ ਨੇ NEET ਵਿਚ 720 'ਚੋਂ 706 ਅੰਕ ਪ੍ਰਾਪਤ ਕੀਤੇ ਹਨ।
ਇਸ਼ਿਤਾ ਨੇ 12 ਵੀਂ ਬੋਰਡ ਦੀ ਪ੍ਰੀਖਿਆ ਵਿਚ 97.2 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਹੋਈ ਤਾਲਾਬੰਦੀ ਨੇ ਉਸ ਨੂੰ ਨੀਟ ਦੀ ਤਿਆਰੀ ਵਿਚ ਬਹੁਤ ਮਦਦ ਕੀਤੀ। ਇਸ਼ਿਤਾ ਦੇ ਮਾਤਾ-ਪਿਤਾ ਦੋਵੇਂ ਡਾਕਟਰ ਹਨ।
LAC 'ਤੇ ਹਥਿਆਰਾਂ ਨਾਲ ਚੀਨੀ ਫੌਜ ਦੀ ਮੌਜੂਦਗੀ ਗੰਭੀਰ ਚੁਣੌਤੀ- ਜੈਸ਼ੰਕਰ
ਕਰਤਾਰਪੁਰ ਕੌਰੀਡੋਰ ਖੋਲ੍ਹਣ 'ਤੇ ਪਕਿਸਤਾਨ ਦੀ ਅਦਾਲਤ ਨੇ ਇਮਰਾਨ ਸਰਕਾਰ 'ਤੇ ਚੁੱਕੇ ਸਵਾਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਪੰਜਾਬ ਦੀ ਧੀ ਨੇ NEET 'ਚੋਂ ਹਾਸਲ ਕੀਤਾ 24ਵਾਂ ਰੈਂਕ, ਕੋਰੋਨਾ ਲੌਕਡਾਊਨ ਇੰਝ ਬਣਿਆ ਮਦਦਗਾਰ
ਏਬੀਪੀ ਸਾਂਝਾ
Updated at:
17 Oct 2020 11:22 AM (IST)
ਨਾਭਾ ਦੀ ਇਸ਼ੀਤਾ ਗਰਗ ਨੇ NEET ਵਿਚ 720 'ਚੋਂ 706 ਅੰਕ ਪ੍ਰਾਪਤ ਕੀਤੇ ਹਨ। ਨਤੀਜੇ ਰਾਸ਼ਟਰੀ ਜਾਂਚ ਏਜੰਸੀ (ਐਨਟੀਏ) ਨੇ ਸ਼ੁੱਕਰਵਾਰ ਦੇਰ ਸ਼ਾਮ ਐਲਾਨੇ ਹਨ।
- - - - - - - - - Advertisement - - - - - - - - -