ਪੜਚੋਲ ਕਰੋ

ਜਲੰਧਰ ਤੋਂ ਪਾਕਿ ਏਜੰਸੀ ਆਈਐਸਆਈ ਦਾ ਏਜੰਟ ਕਾਬੂ !

ਜਲੰਧਰ: ਪੁਲਿਸ ਨੇ ਜਲੰਧਰ ਤੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਕਾਰਵਾਈ ਜੰਮੂ-ਕਸ਼ਮੀਰ ਅਧਾਰਤ ਮਿਲਟਰੀ ਇੰਟੈਲੀਜੈਂਸ ਯੂਨਿਟ ਦੀ ਖੁਫੀਆ ਜਾਣਕਾਰੀ ਮਿਲਣ ਮਗਰੋਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਮੁਲਜ਼ਮ ਰਾਮ ਕੁਮਾਰ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ, ਨੇ ਗ੍ਰਿਫਤਾਰ ਕੀਤਾ ਸੀ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਫਾਜ਼ਿਲਕਾ ਵਾਸੀ ਰਾਮ ਕੁਮਾਰ ਪਾਕਿਸਤਾਨੀ ਖੁਫੀਆ ਸੰਗਠਨਾਂ (ਪੀਆਈਓ) ਨਾਲ ਸੰਪਰਕ ਵਿੱਚ ਸੀ। ਉਹ ਉਨ੍ਹਾਂ ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਦੇ ਰਿਹਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਤੇ ਚਾਰ ਸਿਮ ਕਾਰਡ ਬਰਾਮਦ ਕੀਤੇ ਹਨ। ਪੁੱਛਗਿੱਛ ਮਗਰੋਂ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨ ‘ਚ ਇੱਕ ਆਈਐਸਆਈ ਏਜੰਟ ਨਾਲ ਸੰਪਰਕ ਵਿੱਚ ਸੀ। ਉਸ ਨੂੰ ਭਾਰਤ-ਪਾਕਿ ਸਰਹੱਦ ਦੇ ਨਾਲ-ਨਾਲ ਭਾਰਤੀ ਫੌਜ ਯੂਨਿਟਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਦਾ ਕੰਮ ਕਰਦਾ ਸੀ। ਜਾਸੂਸੀ ਏਜੰਟ ਨੇ ਆਪਣੇ ਪਾਕਿਸਤਾਨੀ ਹੈਂਡਲਰ ਨੂੰ WhatsApp ਰਾਹੀਂ ਸੰਵੇਦਨਸ਼ੀਲ ਫੌਜੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਦੇਣ ਤੋਂ ਇਲਾਵਾ ਮੁਲਜ਼ਮ ਨੇ ਪਾਕਿਸਤਾਨੀ ਖੁਫੀਆ ਸੰਗਠਨਾਂ ਨੂੰ ਭਾਰਤੀ ਮੋਬਾਈਲ ਨੰਬਰ ਵੀ ਮੁਹੱਈਆ ਕਰਵਾਏ। ਇਸ ਨਾਲ ਦੇਸ਼ ਦੇ ਅੰਦਰ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ‘ਚ ਉਨ੍ਹਾਂ ਨੂੰ ਮਦਦ ਮਿਲੀ। ਇਹ ਮਾਮਲਾ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿੱਚ ਸਰਕਾਰੀ ਸੀਕ੍ਰੇਟ ਐਕਟ (OSA) 1923 ਦੇ ਸੈਕਸ਼ਨ 3, 4, 5, 9 ਤੇ ਆਈਪੀਸੀ ਦੇ 120-ਬੀ ਤਹਿਤ ਦਰਜ ਕੀਤਾ ਗਿਆ ਹੈ। ਮੁਲਜ਼ਮ ਰਾਮ ਕੁਮਾਰ ਨੂੰ ਸ਼ੁੱਕਰਵਾਰ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

Parvinder Singh Jhota Case :  ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਮੋਰਚੇ ’ਚ ਪਹੁੰਚਣਗੇ ,ਪਰਿਵਾਰ ਨਾਲ ਵੰਡਾਉਣਗੇ ਦੁੱਖ
Parvinder Singh Jhota Case :  ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਮੋਰਚੇ ’ਚ ਪਹੁੰਚਣਗੇ ,ਪਰਿਵਾਰ ਨਾਲ ਵੰਡਾਉਣਗੇ ਦੁੱਖ
Punjab News : ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਅਸਤੀਫ਼ਾ, ਹੁਣ ਸਿਆਸਤ 'ਚ ਹੋ ਸਕਦੀ ਹੈ ਐਂਟਰੀ?
Punjab News : ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਅਸਤੀਫ਼ਾ, ਹੁਣ ਸਿਆਸਤ 'ਚ ਹੋ ਸਕਦੀ ਹੈ ਐਂਟਰੀ?
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
 CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀ
 CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ
 Government Scheme : 1 ਸਾਲ ਤੱਕ ਹਰ ਮਹੀਨੇ 20 ਹਜ਼ਾਰ ਰੁਪਏ ਦੇ ਰਹੀ ਹੈ ਇਹ ਸਰਕਾਰ, ਕਰਨਾ ਹੋਵੇਗਾ ਇਹ ਕੰਮ 
 Government Scheme : 1 ਸਾਲ ਤੱਕ ਹਰ ਮਹੀਨੇ 20 ਹਜ਼ਾਰ ਰੁਪਏ ਦੇ ਰਹੀ ਹੈ ਇਹ ਸਰਕਾਰ, ਕਰਨਾ ਹੋਵੇਗਾ ਇਹ ਕੰਮ 
Gold Price: ਦੀਵਾਲੀ ਤੋਂ ਪਹਿਲਾਂ ਸੋਨਾ ਖਰੀਦਣਾ ਫਾਇਦੇਮੰਦ ਜਾਂ ਬਾਅਦ ’ਚ? ਜਾਣੋ ਕਦੋਂ ਮਿਲ ਸਕਦਾ ਹੈ ਵੱਧ ਫਾਇਦਾ
Gold Price : ਦੀਵਾਲੀ ਤੋਂ ਪਹਿਲਾਂ ਸੋਨਾ ਖਰੀਦਣਾ ਫਾਇਦੇਮੰਦ ਜਾਂ ਬਾਅਦ ’ਚ? ਜਾਣੋ ਕਦੋਂ ਮਿਲ ਸਕਦਾ ਹੈ ਵੱਧ ਫਾਇਦਾ
Punjab News: ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦੇ ਕਤਲ ਮਾਮਲੇ 'ਚ ਵੱਡਾ ਅਪਡੇਟ, ਦੋਸ਼ੀ ਵੀਡੀਓ ਜਾਰੀ ਕਰਕੇ ਬੋਲਿਆ- 'ਅਸੀਂ ਭੱਜੇ ਨਹੀਂ...'
ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦੇ ਕਤਲ ਮਾਮਲੇ 'ਚ ਵੱਡਾ ਅਪਡੇਟ, ਦੋਸ਼ੀ ਵੀਡੀਓ ਜਾਰੀ ਕਰਕੇ ਬੋਲਿਆ- 'ਅਸੀਂ ਭੱਜੇ ਨਹੀਂ...'

Embed widget