ਪੜਚੋਲ ਕਰੋ

ਪੰਜਾਬ 'ਚ ਮੁੜ ਖਾਲਿਸਤਾਨੀ ਲਹਿਰ ? ਖ਼ੁਫੀਆ ਰਿਪੋਰਟ ਨੇ ਉਡਾਈ ਭਾਰਤ ਸਰਕਾਰ ਦੀ ਨੀਂਦ

ਪੰਜਾਬ ਦੇ ਹਾਲਾਤ ਨੂੰ ਲੈ ਕੇ ਮੁੜ ਦਿੱਲੀ ਤੱਕ ਤਾਰਾਂ ਖੜਕੀਆਂ ਹਨ। ਖ਼ੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਮੁੜ ਖਾਲਿਸਤਾਨੀ ਗਰਗਰਮ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੀ ਮਦਦ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਕੀਤੀ ਜਾ ਰਹੀ ਹੈ। ਇਸ ਵਾਰ ਆਈਐਸਆਈ ਵਿਦੇਸ਼ਾਂ ਵਿੱਚ ਬੈਠੇ ਗਰਮ ਖਿਆਲੀਆਂ ਦਾ ਸਹਾਰਾ ਲੈ ਕੇ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਮੁੜ ਸਰਗਰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਚੰਡੀਗੜ੍ਹ: ਪੰਜਾਬ ਦੇ ਹਾਲਾਤ ਨੂੰ ਲੈ ਕੇ ਮੁੜ ਦਿੱਲੀ ਤੱਕ ਤਾਰਾਂ ਖੜਕੀਆਂ ਹਨ। ਖ਼ੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਮੁੜ ਖਾਲਿਸਤਾਨੀ ਗਰਗਰਮ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੀ ਮਦਦ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਕੀਤੀ ਜਾ ਰਹੀ ਹੈ। ਇਸ ਵਾਰ ਆਈਐਸਆਈ ਵਿਦੇਸ਼ਾਂ ਵਿੱਚ ਬੈਠੇ ਗਰਮ ਖਿਆਲੀਆਂ ਦਾ ਸਹਾਰਾ ਲੈ ਕੇ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਮੁੜ ਸਰਗਰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤੀ ਖ਼ੁਫੀਆ ਏਜੰਸੀਆਂ ਨੇ ਇਹ ਦਾਅਵੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ ਵਿੱਚ ਕੀਤੇ ਹਨ। ਏਜੰਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਸੁਰਜੀਤ ਕਰਨ ਲਈ ਪਾਕਿਸਤਾਨ ਦੀ ਏਜੰਸੀ ਆਈਐਸਆਈ ‘ਬੇਹੱਦ ਖ਼ੁਫੀਆ ਯੋਜਨਾ’ ਉੱਤੇ ਕੰਮ ਕਰ ਰਿਹਾ ਹੈ। ਇਸ ਯੋਜਨਾ ਦਾ ਨਾਂ ‘ਪ੍ਰਾਜੈਕਟ ਹਾਰਵੈਸਟਿੰਗ ਕੈਨੇਡਾ’ ਹੈ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨੀ ਲਹਿਰ ਦੀ ਸੁਰਜੀਤੀ ਦੀ ਜ਼ਿੰਮੇਵਾਰੀ ਕੈਨੇਡਾ ਵਿੱਚ ਰਹਿ ਰਹੇ ਖ਼ਾਲਿਸਤਾਨੀਆਂ ਨੂੰ ਸੌਂਪੀ ਗਈ ਹੈ। ਯੋਜਨਾ ਮੁਤਾਬਕ ਕੁਝ ਖ਼ਾਸ ਖਾਲਿਸਤਾਨੀਆਂ ਨੂੰ ਭਾਰਤ ’ਚ ਕਈ ਸੇਵਾਮੁਕਤ ਪੁਲਿਸ ਤੇ ਫ਼ੌਜੀ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲਾ ਇਸ ਰਿਪੋਰਟ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਿਹਾ ਹੈ। ਪਾਕਿ ਖ਼ੁਫੀਆ ਏਜੰਸੀ ਆਈਐਸਆਈ ਵੱਲੋਂ ਕਿੰਨੇ ਗਰਮ ਖਿਆਲੀਆਂ ਨਾਲ ਸੰਪਰਕ ਕੀਤਾ ਗਿਆ ਹੈ, ਇਸ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਲੋਕੇਸ਼ਨ ਤੇ ਨੈੱਟਵਰਕ ਬਾਰੇ ਵੀ ਪਤਾ ਲਾਇਆ ਜਾ ਰਿਹਾ ਹੈ। ਇੱਕ ਪਹਿਲਾਂ ਸੌਂਪੀ ਗਈ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਆਈਐਸਆਈ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੀ ਵੀ ਮਦਦ ਲੈ ਰਹੀ ਹੈ ਤੇ ਸਿੱਖ ਨੌਜਵਾਨਾਂ ਨੂੰ ਭਾਰਤ ਖ਼ਿਲਾਫ਼ ਭੜਕਾ ਰਹੀ ਹੈ। ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਿਉਂ ਦੋ ਹੈਂਡ ਗ੍ਰਨੇਡ ਫੜੇ ਜਾਣ ਦੇ ਮਾਮਲੇ ਨੂੰ ਵੀ ਇਸੇ ਯੋਜਨਾ ਦੇ ਹਿੱਸੇ ਵਜੋਂ ਵੇਖਿਆ ਜਾ ਰਿਹਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਤੋਂ ਨਾ ਸਿਰਫ਼ ਨਸ਼ੀਲੇ ਪਦਾਰਥ ਸਗੋਂ ਹਥਿਆਰ ਵੀ ਭੇਜੇ ਜਾ ਰਹੇ ਹਨ। ਬੀਤੇ ਦਿਨ ਪੁਲਿਸ ਨੇ ਕੁੱਕੜਾਂਵਾਲਾ ਵਿੱਚ ਲਾਏ ਨਾਕੇ ਮੌਕੇ ਦੋ ਨੌਜਵਾਨਾਂ ਨੂੰ ਰੋਕਿਆ ਸੀ, ਜੋ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਏ ਸਨ। ਭੱਜਣ ਵੇਲੇ ਉਨ੍ਹਾਂ ਦਾ ਬੈਗ ਹੇਠਾਂ ਡਿੱਗ ਪਿਆ ਸੀ, ਜਿਸ ਵਿੱਚੋਂ ਪੁਲੀਸ ਨੂੰ ਦੋ ਹੈਂਡ ਗ੍ਰਨੇਡ ਮਿਲੇ ਹਨ। ਇਸ ਤੋਂ ਇਲਾਵਾ ਮੋਬਾਈਲ ਵੀ ਮਿਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget