ਪੜਚੋਲ ਕਰੋ

Gurpatwant Pannu: ਲੋਕ ਸਭਾ 'ਚ ਗੂੰਜਿਆ ਗੁਰਪਤਵੰਤ ਸਿੰਘ ਪੰਨੂ, ਕਾਂਗਰਸ ਦੇ ਐਮਪੀ ਨੇ ਚੁੱਕਿਆ ਇਹ ਸਵਾਲ 

Gurpatwant Pannu echoed in the Lok Sabha: ਲੋਕ ਸਭਾ ਦੇ ਸਰਦ ਰੁੱਤ ਇਜਲਾਸ ਦੀ ਅੱਜ ਦੀ ਕਾਰਵਾਈ ਦੇ ਸਿਫ਼ਰ ਕਾਲ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਪੰਨੂ ਦਾ ਮੁੱਦਾ ਚੁੱਕਿਆ ਸੀ। ਰਵਨੀਤ ਬਿੱਟੂ ਨੇ ਇਹ ਮੁੱਦਾ ਚੁਕਦਿਆਂ ਦਾਅਵਾ ਕੀਤਾ ਕਿ

Gurpatwant  Pannu echoed in the Lok Sabha: ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਚਰਚਾ ਅੱਜ ਲੋਕ ਸਭਾ ਵਿੱਚ ਹੋਈ ਹੈ।  ਗੁਰਪਤਵੰਤ ਸਿੰਘ ਪੰਨੂ ਦੀ ਮੌਤ ਦੀ ਕਥਿਤ ਤੌਰ 'ਤੇ ਰਚੀ ਗਈ ਸਾਜ਼ਿਸ਼ ਦੇ ਮੁੱਦੇ 'ਤੇ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਲੋਕ ਸਭਾ ਵਿੰਚ ਕਿਹਾ ਕਿ ਭਾਰਤੀ  ਵਿਦੇਸ਼ ਮੰਤਰਾਲਾ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਮਾਮਲੇ ’ਚ ਅਮਰੀਕਾ ਅੱਗੇ ਆਪਣੇ ਪੱਖ ਮਜ਼ਬੂਤੀ ਨਾਲ ਰੱਖੇ। 

ਲੋਕ ਸਭਾ ਦੇ ਸਰਦ ਰੁੱਤ ਇਜਲਾਸ ਦੀ ਅੱਜ ਦੀ ਕਾਰਵਾਈ ਦੇ ਸਿਫ਼ਰ ਕਾਲ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਪੰਨੂ ਦਾ ਮੁੱਦਾ ਚੁੱਕਿਆ ਸੀ। ਰਵਨੀਤ ਬਿੱਟੂ ਨੇ ਇਹ ਮੁੱਦਾ ਚੁਕਦਿਆਂ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਅਮਰੀਕੀ ਅਧਿਕਾਰੀਆਂ ਨੂੰ 26 ਦਫ਼ਾ ਲਿਖੇ ਜਾਣ ਦੇ ਬਾਵਜੂਦ ਅਮਰੀਕਾ ਨੇ ਪੰਨੂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ। 

ਉਨ੍ਹਾਂ ਕਿਹਾ ਕਿ ਉਹ ਇਹ ਸਮਝਣ ’ਚ ਨਾਕਾਮ ਰਹੇ ਹਨ ਕਿ ਅਮਰੀਕੀ ਅਧਿਕਾਰੀਆਂ ਵੱਲੋਂ ਪੰਨੂ ਖ਼ਿਲਾਫ਼ ਕਿਹੜੇ ‘ਸਟੀਕ ਸਬੂਤ’ ਮੰਗੇ ਜਾ ਰਹੇ ਹਨ। ਕਾਂਗਰਸ ਆਗੂ ਨੇ ਕਿਹਾ,‘‘ਜੋਕਰ ਪੰਨੂ ਸਾਡੀ ਸੰਸਦ ਅਤੇ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਗੱਲ ਕਰਦਾ ਹੈ।

ਸਾਜਿਸ਼ ਦਾ ਕੀ ਹੈ ਪੂਰਾ ਮਾਮਲਾ 

ਵਿਦੇਸ਼ 'ਚ ਬੈਠੇ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂ 'ਤੇ ਹਮਲਾ ਕੀਤਾ ਜਾਣਾ ਸੀ। ਜਿਸ ਨੂੰ ਅਮਰੀਕਾ ਨੇ ਨਾਕਾਮ ਕਰ ਦਿੱਤਾ ਹੈ। ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਪਲਾਨਿੰਗ ਕੀਤੀ ਜਾ ਰਹੀ ਸੀ। ਇਸ ਦਾ ਦਾਅਵਾ  ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ 'ਚ ਕੀਤਾ ਗਿਆ ਹੈ। 

ਇਸ ਤੋਂ ਬਾਅਦ ਅਮਰੀਕਾ ਨੇ ਭਾਰਤ ਸਰਕਾਰ 'ਤੇ ਇਸ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਹਨ। ਅਤੇ ਕੂਟਨੀਤੀਕ ਚਿਤਾਵਨੀ ਵੀ ਭਾਰਤ ਨੂੰ ਦੇ ਦਿੱਤੀ ਗਈ ਹੈ। ਹੁਣ ਸਵਾਲ ਇਹ ਹੈ ਕਿ ਆਖਰ ਅਮਰੀਕਾ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਅਜਿਹੇ ਦਾਅਵੇ ਕਿਉਂ ਕਰ ਰਿਹਾ ਹੈ ? 

ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਅਮਰੀਕੀ ਧਰਤੀ 'ਤੇ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਕਥਿਤ ਤੌਰ 'ਤੇ ਇਹ ਸਾਜ਼ਿਸ਼ ਭਾਰਤ ਵੱਲੋਂ ਰਚੀ ਜਾ ਰਹੀ ਸੀ ਅਤੇ ਇਸ ਰਾਹੀਂ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget