ਨਵੀਂ ਦਿੱਲੀ: ਵਿੱਤ ਮੰਤਰੀ ਮੰਤਰੀ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਜ਼ਿਮਨੀ ਚੋਣ ਦੀ ਚੁਨੌਤੀ ਦੇਣੀ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਮਹਿੰਗੀ ਪੈ ਗਈ ਹੈ।



ਆਮਦਨ ਕਰ ਵਿਭਾਗ ਨੇ ਵਿਦੇਸ਼ੀ ਸੰਪਤੀ ਉਤੇ ਟੈਕਸ ਚੋਰੀ ਕਰਨ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ।

ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦੀ ਵਿਦੇਸ਼ੀ ਸੰਪਤੀ ਦੇ ਮਾਮਲੇ ਵਿੱਚ ਈ.ਡੀ. ਪਹਿਲਾਂ ਹੀ ਜਾਂਚ ਕਰ ਰਿਹਾ ਹੈ।