ਪੜਚੋਲ ਕਰੋ

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਵਿਦੇਸ਼ ਜਾਣ ਤੋਂ ਰੋਕਣਾ ਗਲਤ, ਉਹ ਯੂਕੇ ਦੀ ਨਾਗਰਿਕ: ਗਿਆਨੀ ਹਰਪ੍ਰੀਤ ਸਿੰਘ

'ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਮੀਗਰੇਸ਼ਨ ਤੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਕੇ ਰਵਾਨਾ ਹੋਣ ਤੋਂ ਰੋਕਣ ਦਾ ਸ਼੍ਰੀ ਅਕਾਲ ਤਖਤ...

Amritpal Singh: 'ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇਮੀਗਰੇਸ਼ਨ ਤੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਕੇ ਰਵਾਨਾ ਹੋਣ ਤੋਂ ਰੋਕਣ ਦਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਕਿਰਨਦੀਪ ਕੌਰ ਨੂੰ ਯੂਕੇ ਜਾਣ ਤੋਂ ਰੋਕਣਾ ਗਲਤ ਹੈ ਕਿਉਂਕਿ ਉਹ ਤਾਂ ਯੂਕੇ ਦੀ ਨਾਗਰਿਕ ਹੈ। 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਏਜੰਸੀਆਂ ਕਿਰਨਦੀਪ ਕੌਰ ਤੋਂ ਪੁੱਛਗਿੱਛ ਕਰਨਾ ਹੀ ਚਾਹੁੰਦੀਆਂ ਸੀ ਤਾਂ ਉਹ ਪਹਿਲਾਂ ਹੀ ਘਰ ਜਾ ਕਰ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਕਿਰਨਦੀਪ ਕੌਰ ਨੇ ਵੀਰਵਾਰ ਨੂੰ ਏਅਰ ਇੰਡੀਆ ਦੀ ਉਡਾਣ ਰਾਹੀਂ ਅੰਮ੍ਰਿਤਸਰ ਤੋਂ ਯੂਕੇ ਜਾਣਾ ਚਾਹੁੰਦੀ ਸੀ। ਉਹ ਲਗਪਗ ਸਾਢੇ ਗਿਆਰਾਂ ਵਜੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੀ ਤੇ ਇਸ ਮੌਕੇ ਉਸ ਦੇ ਨਾਲ ਕੁਝ ਪਰਿਵਾਰਕ ਮੈਂਬਰ ਵੀ ਸਨ। 

ਇਸ ਦੌਰਾਨ ਜਦੋਂ ਹਵਾਈ ਅੱਡੇ ’ਤੇ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਚੱਲ ਰਹੀ ਸੀ ਤਾਂ ਇਮੀਗਰੇਸ਼ਨ ਅਧਿਕਾਰੀਆਂ ਵੱਲੋਂ ਉਸ ਨੂੰ ਪੁੱਛਗਿੱਛ ਵਾਸਤੇ ਰੋਕ ਲਿਆ ਗਿਆ। ਜ਼ਿਲ੍ਹਾ ਦਿਹਾਤੀ ਪੁਲਿਸ ਤੇ ਵੱਖ ਵੱਖ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਲਗਪਗ ਤਿੰਨ ਤੋਂ ਚਾਰ ਘੰਟੇ ਉਸ ਕੋਲੋਂ ਪੁੱਛਗਿੱਛ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget