ਪੜਚੋਲ ਕਰੋ

ਤਕਰਾਰ ਮਗਰੋਂ ਭਿੜੇ ਜਵਾਨ, ਖੇਡੀ ਖੂਨ ਦੀ ਹੋਲੀ, ਪੰਜਾਬੀ ਦੀ ਵੀ ਮੌਤ

ਛੱਤੀਸਗੜ੍ਹ ਦੇ ਨਰਾਇਣਪੁਰ ਇਲਾਕੇ ਵਿੱਚ ਬੁੱਧਵਾਰ ਨੂੰ ਆਈਟੀਬੀਪੀ ਦੇ ਜਵਾਨ ਆਪਸ ਵਿੱਤ ਭਿੜ ਗਏ। ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ ਪੰਜ ਸਥੀਆਂ ਨੂੰ ਮਾਰ ਦਿੱਤਾ। ਇਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਾਂਗਪੁਰ ਦਾ ਦਲਜੀਤ ਸਿੰਘ (42) ਪੁੱਤਰ ਮਰਹੂਮ ਸੂਬੇਦਾਰ ਗੁਰਦੇਵ ਸਿੰਘ ਵੀ ਸ਼ਾਮਲ ਸੀ। ਉਹ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਡਿਊਟੀ ’ਤੇ ਗਿਆ ਸੀ।

ਲੁਧਿਆਣਾ: ਛੱਤੀਸਗੜ੍ਹ ਦੇ ਨਰਾਇਣਪੁਰ ਇਲਾਕੇ ਵਿੱਚ ਬੁੱਧਵਾਰ ਨੂੰ ਆਈਟੀਬੀਪੀ ਦੇ ਜਵਾਨ ਆਪਸ ਵਿੱਤ ਭਿੜ ਗਏ। ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ ਪੰਜ ਸਥੀਆਂ ਨੂੰ ਮਾਰ ਦਿੱਤਾ। ਇਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਾਂਗਪੁਰ ਦਾ ਦਲਜੀਤ ਸਿੰਘ (42) ਪੁੱਤਰ ਮਰਹੂਮ ਸੂਬੇਦਾਰ ਗੁਰਦੇਵ ਸਿੰਘ ਵੀ ਸ਼ਾਮਲ ਸੀ। ਉਹ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਡਿਊਟੀ ’ਤੇ ਗਿਆ ਸੀ। ਯਾਦ ਰਹੇ ਇੰਡੋ-ਤਿੱਬਤ ਬਾਰਡਰ ਪੁਲਿਸ (ਆਈਟੀਬੀਪੀ) ਦੇ ਇੱਕ ਜਵਾਨ ਨੇ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿੱਚ ਆਪਣੇ ਸਾਥੀ ਜਵਾਨਾਂ 'ਤੇ ਫਾਇਰਿੰਗ ਕਰਕੇ ਪੰਜ ਨੂੰ ਹਲਾਕ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਹ ਘਟਨਾ ਬੁੱਧਵਾਰ ਸਵੇਰੇ ਕਰੀਬ 8.30 ਵਜੇ ਆਈਟੀਬੀਪੀ ਦੇ 45ਵੀਂ ਬਟਾਲੀਅਨ ਦੇ ਕੈਂਪ ਵਿੱਚ ਵਾਪਰੀ। ਆਈਜੀ (ਬਸਤਰ ਰੇਂਜ) ਸੁੰਦਰਰਾਜ ਪੀ ਮੁਤਾਬਕ ਹਮਲਾਵਰ ਕਾਂਸਟੇਬਲ ਦੀ ਸ਼ਨਾਖ਼ਤ ਮਸੂਦੁੱਲ ਰਹਿਮਾਨ ਵਜੋਂ ਹੋਈ ਹੈ। ਉਸ ਨੇ ਆਪਣੇ ਸਰਵਿਸ ਹਥਿਆਰ ਵਿੱਚੋਂ ਫਾਇਰ ਕੀਤੇ ਤੇ ਚਾਰ ਨੂੰ ਮੌਕੇ ’ਤੇ ਹਲਾਕ ਕਰ ਦਿੱਤਾ ਜਦਕਿ ਤਿੰਨ ਹੋਰ ਫੱਟੜ ਕਰ ਦਿੱਤੇ। ਆਈਜੀ ਨੇ ਕਿਹਾ ਕਿ ਇਨ੍ਹਾਂ ਵਿਚਾਲੇ ਕਿਸੇ ਗੱਲ ਤੋਂ ਤਕਰਾਰ ਹੋਈ। ਰਹਿਮਾਨ ਨੇ ਹੀ ਉਨ੍ਹਾਂ ਨੂੰ ਗੋਲੀਆਂ ਮਾਰ ਖ਼ੁਦ ਨੂੰ ਗੋਲੀ ਮਾਰ ਲਈ, ਉਹ ਕਿਸੇ ਹੋਰ ਦੀ ਗੋਲੀ ਨਾਲ ਨਹੀਂ ਮਰਿਆ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget