ਪੜਚੋਲ ਕਰੋ

ਭਾਈ ਨਿਰਮਲ ਸਿੰਘ ਖ਼ਾਲਸਾ ਦੀ ਸਦੀਵੀ ਯਾਦ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅੱਜ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਖਾਲਸਾ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅੰਮ੍ਰਿਤਸਰ ਦੇ ਐਸਡੀਐਮ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ੋਕ ਸੰਦੇਸ਼ ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਪਰਿਵਾਰ ਨੂੰ ਸੌਂਪਿਆ।

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੋਕ ਸੰਦੇਸ਼ ਭੇਜਿਆ ਗਿਆ। ਕੈਪਟਨ ਨੇ ਜਿੱਥੇ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਭਾਈ ਸਾਹਿਬ ਦੇ ਪਿੰਡ ਲੋਹੀਆਂ ਵਿਖੇ ਬਣ ਰਹੀ ਨਵੀਂ ਉਦਯੋਗਿਕ ਸਿਖਲਾਈ ਸੰਸਥਾ ਦਾ ਨਾਂ ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਉਨਾਂ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ।

ਅੱਜ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਖਾਲਸਾ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅੰਮ੍ਰਿਤਸਰ ਦੇ ਐਸਡੀਐਮ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ੋਕ ਸੰਦੇਸ਼ ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਪਰਿਵਾਰ ਨੂੰ ਸੌਂਪਿਆ।

ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿਚ ਲਿਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਨੇ ਅਨਿਨ ਸੇਵਕ, ਬਚਪਨ ਤੋਂ ਹੀ ਗੁਰਮਿਤ ਸੰਗੀਤ ਨੂੰ ਪ੍ਰਣਾਏ ਅਤੇ ਗੁਰਮਿਤ ਦੇ ਸਾਰੇ ਰਾਗਾਂ ਵਿਚ ਪ੍ਰਪੱਕ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ਨਾਲ ਮੈਨੂੰ ਡੂੰਘਾ ਦੁੱਖ ਹੋਇਆ ਹੈ।

ਭਾਈ ਸਾਹਿਬ ਦਾ ਵਿਛੋੜਾ ਉਨਾਂ ਦੇ ਸਕੇ ਸਬੰਧੀਆਂ, ਪੰਜਾਬ ਤੇ ਦੇਸ਼-ਵਿਦੇਸ਼ ਵਸਦੇ ਉਨ੍ਹਾਂ ਦੇ ਹਜ਼ਾਰਾਂ ਪ੍ਰਸ਼ੰਸਕਾਂ ਲਈ ਇਕ ਵੱਡਾ ਘਾਟਾ ਹੈ ਅਤੇ ਮੈਂ ਉਨਾਂ ਸਾਰਿਆਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਭਾਈ ਸਾਹਿਬ ਜੀ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget