ਪੜਚੋਲ ਕਰੋ

ਜਗਬੀਰ ਬਰਾੜ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਐਲਾਨਿਆ ਉਮੀਦਵਾਰ

ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।  ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਜਲੰਧਰ: ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।  ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ 2022 ਦੀਆਂ ਚੋਣਾਂ ਲਈ ਜਲੰਧਰ ਕੈਂਟ ਤੋਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਡੁੱਬ ਰਹੀ ਹੈ। ਕੈਪਟਨ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਵਰਕਰਾਂ ਤੇ ਲੀਡਰਾਂ ਦਾ ਦਮ ਘੁੱਟ ਰਿਹਾ ਹੈ। ਇਸ ਲਈ ਲੀਡਰ ਪਾਰਟੀ ਛੱਡ ਰਹੇ ਹਨ।

ਦੱਸ ਦਈਏ ਕਿ ਬਰਾੜ ਨੇ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਐਤਵਾਰ ਰਾਤ ਹੀ ਅਸਤੀਫਾ ਦੇ ਦਿੱਤਾ ਸੀ। ਸਾਲ 2007 ਵਿੱਚ ਉਨ੍ਹਾਂ ਨੇ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਸਾਲ 2011 ਵਿੱਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀਪੀਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

2012 ਦੀਆਂ ਚੋਣਾਂ ਤੋਂ ਐਨ ਪਹਿਲਾਂ ਉਹ ਕਾਂਗਰਸ ਵਿੱਚ ਆ ਗਏ। ਸਾਲ 2017 ਵਿੱਚ ਪਰਗਟ ਸਿੰਘ ਦੇ ਕਾਂਗਰਸ ਵਿੱਚ ਆਉਣ ਕਾਰਨ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਦੀ ਥਾਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਸੀ, ਜਿੱਥੇ ਉਹ ਤੀਜੇ ਨੰਬਰ ’ਤੇ ਰਹਿ ਕੇ ਹਾਰ ਗਏ ਸਨ। ਪੰਜਾਬ ਕਾਂਗਰਸ ਦੀ ਕਮਾਨ ਆਪਣੇ ਹੱਥਾਂ ਵਿੱਚ ਲੈਣ ਮਗਰੋਂ ਨਵਜੋਤ ਸਿੰਘ ਸਿੱਧੂ ਦੀ ਪਲੇਠੀ ਜਲੰਧਰ ਫੇਰੀ ਮੌਕੇ ਜਗਬੀਰ ਬਰਾੜ ਗੈਰ ਹਾਜ਼ਰ ਰਹੇ ਸਨ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget