ਪੜਚੋਲ ਕਰੋ

ਆਰ ਐਸ ਐਸ ਨੇਤਾ ਜਗਦੀਸ਼ ਗਗਨੇਜਾ ਦਾ ਦੇਹਾਂਤ

ਲੁਧਿਆਣਾ-ਪੰਜਾਬ ਆਰ ਐਸ ਐਸ ਦੇ ਨੇਤਾ ਜਗਦੀਸ਼ ਗਗਨੇਜਾ ਦਾ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਗਗਨੇਜਾ ਉੱਤੇ ਹਮਲਾ ਜਲੰਧਰ ਵਿੱਚ 6 ਅਗਸਤ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਕੀਤਾ ਸੀ ਜਿਸ ਵਿੱਚ ਆਰ ਐਸ ਐਸ ਦੀ ਪੰਜਾਬ ਇਕਾਈ ਦੇ ਉਪ ਪ੍ਰਧਾਨ (ਸਹਿ ਸੰਚਾਲਕ) 65 ਸਾਲਾ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਹਮਲੇ ਤੋਂ ਬਾਅਦ ਗਗਨੇਜਾ ਨੂੰ ਜਲੰਧਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਪਰ ਸਿਹਤ ਵਿੱਚ ਸੁਧਾਰ ਨਾ ਹੋਣ ਕਰਕੇ ਉਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਗਗਨੇਜਾ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਸੀ ਹੋ ਰਿਹਾ। ਬੀਤੀ ਰਾਤ ਉਹਨਾਂ ਦੀ ਸਥਿਤੀ ਹੋਰ ਵਿਗੜ ਗਈ ਜਿਸ ਕਾਰਨ ਅੱਜ ਅੱਜ ਸਵੇਰੇ 9.16 ਵਜੇ ਉਹਨਾਂ ਦੀ ਮੌਤ ਹੋ ਗਈ। ਦੂਜੇ ਪਾਸੇ ਗਗਨੇਜਾ ਉਤੇ ਹੋਏ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦਾ ਅਜੇ ਵੀ ਕੁਝ ਪਤਾ ਨਹੀਂ ਲੱਗ ਰਿਹਾ। ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗਗਨੇਜਾ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਵੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget