ਪੜਚੋਲ ਕਰੋ

ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਤੇ ਸਰਕਾਰ ਵਿਚਾਲੇ ਸਮਝੌਤਾ

ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਕਾਫੀ ਭਖਿਆ ਹੋਇਆ ਸੀ ਜਿਸ ਨੂੰ ਵੇਖਦਿਆਂ ਹੁਣ ਸਰਕਾਰ ਤੇ ਪਰਿਵਾਰ ਵਿਚਾਲੇ ਸਮਝੌਤਾ ਹੋ ਗਿਆ ਹੈ। ਸਰਕਾਰ ਨੇ ਪਰਿਵਾਰ ਦੀ ਮੰਗ ਨੂੰ ਮੰਨਦਿਆਂ ਮ੍ਰਿਤਕ ਨੌਜਵਾਨ ਦੀ ਮੌਤ ਦੇ ਮੁਆਵਜ਼ੇ ਵਜੋਂ 20 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਕਾਫੀ ਭਖਿਆ ਹੋਇਆ ਸੀ ਜਿਸ ਨੂੰ ਵੇਖਦਿਆਂ ਹੁਣ ਸਰਕਾਰ ਤੇ ਪਰਿਵਾਰ ਵਿਚਾਲੇ ਸਮਝੌਤਾ ਹੋ ਗਿਆ ਹੈ। ਸਰਕਾਰ ਨੇ ਪਰਿਵਾਰ ਦੀ ਮੰਗ ਨੂੰ ਮੰਨਦਿਆਂ ਮ੍ਰਿਤਕ ਨੌਜਵਾਨ ਦੀ ਮੌਤ ਦੇ ਮੁਆਵਜ਼ੇ ਵਜੋਂ 20 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਉ ਵੀ ਕੀਤਾ ਗਿਆ ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ।

ਇਸ ਸਮਝੌਤੇ ਤੋਂ ਬਾਅਦ ਪਰਿਵਾਰ ਮ੍ਰਿਤਕ ਜਗਮੇਲ ਸਿੰਘ ਉਰਫ਼ ਜੱਗੂ ਦੇ ਪੋਸਟ ਮਾਰਟਮ ਲਈ ਵੀ ਤਿਆਰ ਹੋ ਗਿਆ ਹੈ। ਦੱਸ ਦੇਈਏ ਪਹਿਲਾਂ ਪਰਿਵਾਰਕ ਮੈਂਬਰ 50 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਲਈ ਅੜੇ ਹੋਏ ਸੀ। ਕਿਸਾਨ ਤੇ ਸਮਾਜਿਕ ਜਥੇਬੰਦੀਆਂ ਲੰਘੀ ਰਾਤ ਵੀ ਧਰਨੇ 'ਤੇ ਬੈਠੀਆਂ ਰਹੀਆਂ। ਪਰਿਵਾਰ ਨੇ ਸਪਸ਼ਟ ਕੀਤਾ ਸੀ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਮ੍ਰਿਤਕ ਜਗਮੇਲ ਦੀ ਲਾਸ਼ ਦਾ ਸਸਕਾਰ ਕਰਨਗੇ। ਇਸ ਲਈ ਲਾਸ਼ ਅਜੇ ਵੀ ਪੀਜੀਆਈ ਵਿੱਚ ਹੀ ਪਈ ਸੀ।

ਪਰਿਵਾਰ ਨਾਲ ਕੈਪਟਨ ਸੰਧੂ ਦੀ ਹੋਈ ਮੀਟਿੰਗ ਤੋਂ ਬਾਅਦ ਇੱਕ ਹੋਰ ਮੀਟਿੰਗ ਹੋਈ ਜਿਸ ਵਿੱਚ ਕੈਪਟਨ ਸੰਦੀਪ ਸੰਧੂ, ਤ੍ਰਿਪਤ ਰਜਿੰਦਰ ਬਾਜਵਾ, ਵਿਜੇ ਇੰਦਰ ਸਿੰਗਲਾ, ਚਰਨਜੀਤ ਚੰਨੀ, ਵਿਧਾਇਕ ਕੁਲਬੀਰ ਜੀਰਾ, ਲਖਬੀਰ ਲੱਖਾ, ਬਰਿੰਦਰਮੀਤ ਪਾੜਾ ਮੌਜੂਦ ਰਹੇ।

ਉੱਧਰ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੂੰ ਚਾਰੇ ਮੁਲਜ਼ਮਾਂ ਦਾ 3 ਦਿਨਾਂ ਦਾ ਹੋਰ ਰਿਮਾਂਡ ਮਿਲ ਗਿਆ ਹੈ। ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਸੁਨਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ ਜਿੱਥੇ ਅਦਾਲਤ ਨੇ ਪੁਲਿਸ ਨੂੰ 3 ਦਿਨਾਂ ਦਾ ਹੋਰ ਰਿਮਾਂਡ ਦੇ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ABP Premium

ਵੀਡੀਓਜ਼

ਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲJagjit Singh Dhallewal|ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget