ਪੜਚੋਲ ਕਰੋ

ਕੈਰੋਂ ਨੂੰ ਕੱਢਦਿਆਂ ਹੀ 'ਤਿੜਕੀ' ਤੱਕੜੀ ! ਟਕਸਾਲੀਆਂ ਨੇ ਬਾਦਲ ਦੇ ਫ਼ੈਸਲੇ ਨੂੰ ਦੱਸਿਆ ਗ਼ਲਤ, ਜਾਣੋ ਹੋਰ ਕੀ ਕਿਹਾ ?

ਬੀ ਜਗੀਰ ਕੌਰ ਨੇ ਕਿਹਾ ਕਿ ਆਦੇਸ਼ ਪ੍ਰਤਾਪ ਕੈਰੋਂ ਦੇ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨਾਲ ਮਤਭੇਦ ਹੋ ਸਕਦੇ ਹਨ ਪਰ ਉਹ ਪਾਰਟੀ ਦੇ ਹੱਕ ਵਿੱਚ ਹਨ। ਚੋਣਾਂ ਦੇ ਵਿਚਕਾਰ ਅਜਿਹਾ ਫੈਸਲਾ ਲੈਣਾ ਠੀਕ ਨਹੀਂ ਹੈ।

Punjab Politics: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਲੈ ਕੇ ਪਾਰਟੀ ਵਿੱਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਦੋਵਾਂ ਆਗੂਆਂ ਨੇ ਕੈਰੋਂ ਨੂੰ ਕੱਢਣ ਦੇ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ।

ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਕਾਰਵਾਈ ਖਡੂਰ ਸਾਹਿਬ ਹਲਕੇ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਦੋਸ਼ ਲਾਇਆ ਗਿਆ ਕਿ ਕੈਰੋਂ ਨੇ ਵਰਕਰਾਂ ’ਤੇ ਅਕਾਲੀ ਦਲ ਅਤੇ ਵਲਟੋਹਾ ਦੇ ਹੱਕ ਵਿੱਚ ਵੋਟ ਨਾ ਪਾਉਣ ਲਈ ਦਬਾਅ ਪਾਇਆ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਫੈਸਲਾ ਲੈਂਦੇ ਹੋਏ ਆਦੇਸ਼ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਣ ਦਾ ਫੈਸਲਾ ਕੀਤਾ ਹੈ।

ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਚੋਣਾਂ ਨੇੜੇ ਹਨ। ਇਹ ਫੈਸਲਾ ਗ਼ਲਤ ਸਮੇਂ 'ਤੇ ਲਿਆ ਗਿਆ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਮਲੂਕਾ ਦੇ ਇੰਟਰਵਿਊ 'ਤੇ ਵੀ ਸਵਾਲ ਚੁੱਕੇ, ਜਿਸ 'ਚ ਸਿਕੰਦਰ ਸਿੰਘ ਮਲੂਕਾ ਪ੍ਰਧਾਨ ਮੰਤਰੀ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਮਲੂਕਾ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਤੋਂ ਵੀ ਦੂਰ ਰਹੇ ਹਨ।

ਇਸ ਦੇ ਨਾਲ ਹੀ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਵੀ ਸੁਖਬੀਰ ਬਾਦਲ ਦੇ ਇਸ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਦੇਸ਼ ਪ੍ਰਤਾਪ ਕੈਰੋਂ ਦੇ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨਾਲ ਮਤਭੇਦ ਹੋ ਸਕਦੇ ਹਨ ਪਰ ਉਹ ਪਾਰਟੀ ਦੇ ਹੱਕ ਵਿੱਚ ਹਨ। ਚੋਣਾਂ ਦੇ ਵਿਚਕਾਰ ਅਜਿਹਾ ਫੈਸਲਾ ਲੈਣਾ ਠੀਕ ਨਹੀਂ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget