ਪੜਚੋਲ ਕਰੋ

ਭੋਲਾ ਨਸ਼ਾ ਤਸਕਰੀ ਮਾਮਲੇ 'ਚ ਜਗਜੀਤ ਚਹਿਲ ਦੀ ਜ਼ਮਾਨਤ

ਚੰਡੀਗੜ੍ਹ: ਭੋਲਾ ਨਸ਼ਾ ਤਸਕਰੀ ਮਾਮਲੇ ਦੇ ਮੁਲਜ਼ਮ ਜਗਜੀਤ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਚਹਿਲ ਨੇ ਹਾਈਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸਰਬਉੱਚ ਅਦਾਲਤ ਨੇ ਅੱਜ ਚਹਿਲ ਨੂੰ ਜ਼ਮਾਨਤ ਦੇ ਦਿੱਤੀ। ਯਾਦ ਰਹੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਗਜੀਤ ਚਾਹਲ ਨੂੰ ਮਈ, 2017 ਵਿੱਚ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਚਹਿਲ ਲਗਾਤਾਰ ਜ਼ਮਾਨਤ ਲਈ ਜੱਦੋ-ਜਹਿਦ ਕਰ ਰਿਹਾ ਹੈ। ਉਸ ਨੇ ਪਹਿਲਾਂ ਹੇਠਲੀ ਅਦਾਲਤ ਤੇ ਫਿਰ ਹਾਈਕੋਰਟ ਵਿੱਚ ਜ਼ਮਾਨਤ ਅਰਜ਼ੀ ਲਾਈ। ਇਸ ਮਗਰੋਂ ਉਸ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਿੱਥੇ ਉਸ ਨੂੰ ਰਾਹਤ ਮਿਲੀ ਹੈ। ਈਡੀ ਨੇ ਜਗਜੀਤ ਚਹਿਲ ਖਿਲਾਫ ਕੇਸ ਦਰਜ ਕੀਤਾ ਸੀ ਕਿ ਉਹ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਦੀਸ਼ ਭੋਲਾ ਨਾਲ ਕਰੋੜਾਂ ਦੀ ਡਰੱਗਜ਼ ਤਸਕਰੀ ਵਿੱਚ ਸਹਿ ਦੋਸ਼ੀ ਹੈ। ਈਡੀ ਉਸ ਦੀ 54 ਕਰੋੜ ਦੀ ਜਾਇਦਾਦ ਵੀ ਜ਼ਬਤ ਕਰ ਚੁੱਕੀ ਹੈ। ਈਡੀ ਨੇ ਪੰਜਾਬ ਦੇ ਸਾਬਕਾ ਮੰਤਰੀ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸਮੇਤ 13 ਲੋਕਾਂ ਦੇ 61.61 ਕਰੋੜ ਰੁਪਏ ਦੀ ਜਾਇਦਾਦਾਂ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕੀਤੀ ਸੀ, ਜਿਸ ਵਿੱਚ ਅੰਮ੍ਰਿਤਸਰ ਦੇ ਕਾਰੋਬਾਰੀ ਜਗਜੀਤ ਸਿੰਘ ਚਹਿਲ, ਪਰਮਜੀਤ ਸਿੰਘ ਚਹਿਲ ਤੇ ਇੰਦਰਜੀਤ ਕੌਰ ਦੀ ਕਰੀਬ 54.59 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਸੀ। ਭੋਲਾ ਦੀ ਨੇੜਤਾ ਜਗਜੀਤ ਚਹਿਲ ਨਾਲ ਸੀ। ਇਸ ਕੇਸ ਵਿੱਚ ਚਹਿਲ ਦਾ ਕਨੈਕਸ਼ਨ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਵੀ ਦੱਸਿਆ ਗਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
AAP Rally Moga : ਮੋਗਾ ਤੋਂ AAP ਵਜਾਏਗੀ 2027 ਚੋਣਾਂ ਦਾ ਬਿਗੁਲ, 26 ਨਵੰਬਰ ਨੂੰ ਇੱਕ ਮੰਚ 'ਤੇ ਹੋਣਗੇ ਕੇਜਰੀਵਾਲ ਤੇ CM ਮਾਨ
AAP Rally Moga : ਮੋਗਾ ਤੋਂ AAP ਵਜਾਏਗੀ 2027 ਚੋਣਾਂ ਦਾ ਬਿਗੁਲ, 26 ਨਵੰਬਰ ਨੂੰ ਇੱਕ ਮੰਚ 'ਤੇ ਹੋਣਗੇ ਕੇਜਰੀਵਾਲ ਤੇ CM ਮਾਨ
ਪੰਜਾਬ ਚੋਣਾਂ 'ਚ BJP-SAD ਵਿਚਾਲੇ ਅਟਕ ਰਹੀ ਗੱਲਬਾਤ? ਸੀਟ ਸ਼ੇਅਰਿੰਗ ਨੂੰ ਲੈਕੇ ਫਸਿਆ ਪੇਚ
ਪੰਜਾਬ ਚੋਣਾਂ 'ਚ BJP-SAD ਵਿਚਾਲੇ ਅਟਕ ਰਹੀ ਗੱਲਬਾਤ? ਸੀਟ ਸ਼ੇਅਰਿੰਗ ਨੂੰ ਲੈਕੇ ਫਸਿਆ ਪੇਚ
Punjab News : ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਵੱਡੀ ਖ਼ਬਰ ! ਖੜਕਾਇਆ ਅਦਾਲਤ ਦਾ ਦਰਵਾਜ਼ਾ
Punjab News : ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਵੱਡੀ ਖ਼ਬਰ ! ਖੜਕਾਇਆ ਅਦਾਲਤ ਦਾ ਦਰਵਾਜ਼ਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Embed widget