ਪੜਚੋਲ ਕਰੋ

Sri muktsar sahib news: 'ਜਦੋਂ ਭਾਜਪਾ ਵਾਲੇ ਵੋਟਾਂ ਮੰਗਣ ਆਉਣਗੇ ਤਾਂ ਕਰਾਂਗੇ ਸਵਾਲ, ਜੇਕਰ ਨਹੀਂ ਦਿੱਤੇ ਜਵਾਬ ਤਾਂ...', ਕਿਸਾਨਾਂ ਨੂੰ ਸੰਬੋਧਨ ਦੌਰਾਨ ਬੋਲੇ ਡੱਲੇਵਾਲ

Sri muktsar sahib news: ਬੀਕੇਯੂ ਸਿਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕੀਤਾ ਅਤੇ ਕਿਸਾਨੀ ਅੰਦੋਲਨ ਬਾਰੇ ਜਾਣਕਾਰੀ ਦਿੱਤੀ।

Sri muktsar sahib: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰਵਾਲਾ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਨ ਦੇ ਲਈ ਬੀਕੇਯੂ ਸਿਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕੀਤਾ।

ਉੱਥੇ ਹੀ ਚੱਲ ਰਹੇ ਅੰਦੋਲਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨ ਇਕਾਈਆਂ ਨੂੰ ਵੱਧ ਤੋਂ ਵੱਧ ਹਰਿਆਣਾ ਦੇ ਬਾਡਰਾ ‘ਤੇ ਇੱਕਠੇ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਵਲੋਂ ਜਿਹੜੇ ਕਿਸਾਨਾਂ ਦੇ ਟਰੈਕਟਰ ਆਦਿ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਟਰੈਕਟਰ ਉਨ੍ਹਾਂ ਨੂੰ ਠੀਕ ਕਰਵਾ ਕੇ ਕਿਸਾਨਾਂ ਨੂੰ ਵਾਪਸ ਕੀਤੇ ਜਾਣਗੇ।

ਇਹ ਵੀ ਪੜ੍ਹੋ: Pakistan News: ਇਮਰਾਨ ਖ਼ਾਨ ਤੇ ਉਨ੍ਹਾਂ ਦੀ ਪਤਨੀ ਦੀ 4 ਅਪ੍ਰੈਲ ਨੂੰ ਅਦਾਲਤ 'ਚ ਪੇਸ਼ੀ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਵਿਚ ਬੀਜੇਪੀ ਵਾਲੇ ਵੋਟਾਂ ਮੰਗਣ ਲਈ ਆਉਣਗੇ ਤਾਂ ਪਹਿਲਾ ਸ਼ਾਂਤਮਈ ਢੰਗ ਨਾਲ ਤਿੱਖੇ ਸਵਾਲਾਂ ਦੇ ਜਵਾਬ ਮਿਲ ਜਾਣਗੇ।ਜੇਕਰ ਉਹ ਸਾਡੇ ਸਵਾਲਾਂ ਦੇ ਸਹੀ ਜਵਾਬ ਦੇਣਗੇ ਫਿਰ ਉਸ ਉੱਤੇ ਵਿਚਾਰ ਕੀਤਾ ਜਾਵੇਗਾ। ਜੇਕਰ ਸਾਡੇ ਸਵਾਲਾਂ ਦੇ ਜਵਾਬ ਦੇਣ ਵਿੱਚ ਆਨਾ-ਕੰਨੀ ਕਰਨਗੇ ਜਾਂ ਸਾਡੇ ਸਵਾਲ ਦੇ ਜਵਾਬ ਦੇਣ ਤੋਂ ਭੱਜਣਗੇ ਤਾ ਫਿਰ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਵਲੋਂ ਆਪਣੇ ਪਿੰਡਾਂ ਵਿਚ ਬੀਜੇਪੀ ਦੇ ਲੀਡਰਾਂ ਦੇ ਬਾਈਕਾਟ ਦਾ ਪੋਸਟਰ ਬਣਾ ਕੇ ਉਸ ਉੱਤੇ ਸ਼ੁਭਕਰਨ ਸਿੰਘ ਦੀ ਫੋਟੋ ਲਗਾਕੇ ਉੱਪਰ ਇਕ ਸਲੋਗਨ ਇਹ ਲਿਖਿਆ ਜਾਵੇਗਾ ਕਿ ਸ਼ੁਭਕਰਨ ਦਾ ਕੀ ਕਸੂਰ ਸੀ, ਜਿਹੜੇ ਉਸ ਨੂੰ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ ਹੈ। ਉਹ ਵੀ ਤਾਂ ਹੋਰ ਕਿਸਾਨਾਂ ਦੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਲਈ ਇਨਸਾਫ਼ ਲੈਣ ਲਈ ਦਿੱਲੀ ਜਾ ਰਿਹਾ ਸੀ|

ਇਹ ਵੀ ਪੜ੍ਹੋ: Lok Sabha Elections 2024: ਹੋਲੀ ਦੇ ਜਸ਼ਨਾਂ ਵਿਚਾਲੇ ਕਾਂਗਰਸ ਦੀ ਆਈ ਛੇਵੀਂ ਸੂਚੀ, ਦੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget