ਪੜਚੋਲ ਕਰੋ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...

Punjab News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀ ਮਹਾਂਪੰਚਾਇਤ ਵਿੱਚ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਭਰ ਵਿੱਚ 10 ਕਿਸਾਨ ਮਹਾਂਪੰਚਾਇਤਾਂ ਮੈਂ ਖੁਦ ਕਰਾਂਗਾ।

Punjab News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀ ਮਹਾਂਪੰਚਾਇਤ ਵਿੱਚ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਭਰ ਵਿੱਚ 10 ਕਿਸਾਨ ਮਹਾਂਪੰਚਾਇਤਾਂ ਮੈਂ ਖੁਦ ਕਰਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਤੋਂ ਬਾਅਦ ਪੂਰੇ ਭਾਰਤ ਵਿੱਚ ਜਾਵਾਂਗਾ।

ਉਨ੍ਹਾਂ ਨੇ ਕਿਹਾ ਕਿ ਮੇਰਾ ਮਰਨ ਵਰਤ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਹਾਰੀ ਅਤੇ ਕਿਸਾਨ ਜਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਸਾਨੂੰ ਮੀਟਿੰਗ ਉੱਤੇ ਬੁਲਾ ਲਿਆ ਹੈ ਅਤੇ ਬਾਅਦ ਵਿੱਚ ਧੋਖੇ ਨਾਲ ਹਿਰਾਸਤ ਵਿੱਚ ਲੈ ਲਿਆ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਐਮਐਸਪੀ ਦੇ ਮੁੱਦੇ ਨੂੰ ਅਸੀ ਲੋਕ ਸਭਾ ਦੇ ਨਾਲ-ਨਾਲ ਪੂਰੀ ਦੁਨੀਆ ਵਿੱਚ ਲੈ ਕੇ ਗਏ ਹਾਂ। ਜੇਕਰ ਇਸੇ ਤਰ੍ਹਾਂ ਅਸੀਂ ਝੋਨੇ ਦੀ ਖੇਤੀ ਕਰਦੇ ਰਹੇ ਤਾਂ 15 ਕੁ ਸਾਲਾਂ ਵਿੱਚ ਪਾਣੀ ਖ਼ਤਮ ਹੋ ਜਾਵੇਗਾ।

ਕਿਸਾਨ ਆਗੂ ਡੱਲੇਵਾਲ ਨੇ ਕਿਹਾ ਹੈ ਕਿ ਮੈਂ ਇੱਕਲੇ ਕਿਸਾਨਾਂ ਦੀ ਲੜਾਈ ਨਹੀਂ ਲੜ ਰਿਹਾ, ਹੁਣ ਤਾਂ ਲੋਕ ਮੈਨੂੰ ਬਾਪੂ ਕਹਿਣ ਲੱਗ ਗਏ ਤੇ ਹੁਣ ਸਾਰੇ ਮੇਰੇ ਆਪਣੇ ਨੇ ਉਹਨਾਂ ਸਭ ਦੀ ਲੜਾਈ ਲੜ ਰਿਹਾ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਦੇ ਮੁੱਦਿਆ ਨੂੰ ਲੈ ਕੇ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਹੈਕਿ ਅਸੀਂ ਪੰਜਾਬ ਦੇ ਹੀ ਨਹੀਂ ਪੂਰੇ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਕੇ ਐਮਐਸਪੀ ਲਈ ਸੰਘਰਸ਼ ਕਰਾਂਗੇ।

ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਵਲੋਂ 19 ਮਾਰਚ ਨੂੰ ਡਿਟੇਨ ਕਰ ਲਿਆ ਗਿਆ ਸੀ, ਜਗਜੀਤ ਸਿੰਘ ਡੱਲੇਵਾਲ ਨੂੰ ਉਸ ਵੇਲੇ ਡਿਟੇਨ ਕੀਤਾ ਗਿਆ ਜਦੋਂ ਉਹ ਕੇਂਦਰ ਨਾਲ ਮੀਟਿੰਗ ਕਰਕੇ ਵਾਪਸ ਪਰਤ ਰਹੇ ਸਨ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ ਅਤੇ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget