ਪੜਚੋਲ ਕਰੋ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਕੀਤਾ ਖ਼ਤਮ , ਜਾਣੋ ਅਚਾਨਕ ਕਿਉਂ ਲਿਆ ਫ਼ੈਸਲਾ ?

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਆਗੂ ਨੇ ਅੱਜ ਭੁੱਖ ਹੜਤਾਲ ਦੇ 131ਵੇਂ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਆਗੂ ਨੇ ਅੱਜ ਭੁੱਖ ਹੜਤਾਲ ਦੇ 131ਵੇਂ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ। ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗ 'ਤੇ ਮਰਨ ਵਰਤ ਖ਼ਤਮ ਕਰ ਦਿੱਤਾ ਗਿਆ ਹੈ। ਕਾਫ਼ੀ ਸਮੇਂ ਤੋਂ ਕਿਸਾਨ ਉਸਨੂੰ ਵਰਤ ਤੋੜਨ ਦੀ ਅਪੀਲ ਕਰ ਰਹੇ ਸਨ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, "ਅੰਦੋਲਨ ਜਾਰੀ ਹੈ। ਮੈਂ ਸੰਗਤ (ਕਿਸਾਨਾਂ) ਦੀ ਅਪੀਲ ਉੱਤੇ ਮਰਨ ਵਰਤ ਖਤਮ ਕਰ ਰਿਹਾ ਹਾਂ। ਸਾਡੀ ਕਿਸੇ ਵੀ ਜਥੇਬੰਦੀ ਨਾਲ ਕੋਈ ਲੜਾਈ ਨਹੀਂ ਹੈ। ਇਹ ਵਿਚਾਰਧਾਰਾ ਦਾ ਸਵਾਲ ਹੈ। ਅਸੀਂ ਕੁਝ ਵਿਚਾਰਾਂ 'ਤੇ ਇਕਜੁੱਟ ਹਾਂ। ਅਸੀਂ ਕੁਝ ਮੁੱਦਿਆਂ 'ਤੇ ਵੱਖਰੇ ਹਾਂ।"

ਇਸ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਸੀਂ ਆਪਣੇ ਬਜ਼ੁਰਗ ਕਿਸਾਨ ਲੀਡਰ ਸਰਦਾਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਦਿਲ ਦੀ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ ਜਿੰਨਾ ਨੇ ਕੇਂਦਰ ਸਰਕਾਰ ਦੀ ਬੇਨਤੀ ਨੂੰ ਮੰਨ ਦਿਆਂ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਜੋ ਭਰੋਸਾ ਡੱਲੇਵਾਲ ਸਾਹਿਬ ਨੇ ਕੇਂਦਰ ਸਰਕਾਰ ਤੇ ਕੀਤਾ ਹੈ ਅਸੀਂ ਉਸ ਭਰੋਸੇ ਤੇ ਪੂਰੇ ਜਰੂਰ ਉੱਤਰਾਂਗੇ।

ਦੱਸ ਦਈਏ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ। ਉਨ੍ਹਾਂ ਨੇ 131 ਦਿਨਾਂ ਪਿੱਛੋਂ ਮਰਨ ਵਰਤ ਖ਼ਤਮ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਲਈ ਲੜਾਈ ਜਾਰੀ ਰਹੇਗੀ। ਡੱਲੇਵਾਲ ਨੇ 26 ਨਵੰਬਰ 2024 ਨੂੰ ਮਰਨ ਵਰਤ ਸ਼ੁਰੂ ਕੀਤਾ ਸੀ ਅਤੇ 18 ਜਨਵਰੀ ਤੋਂ ਮੈਡੀਕਲ ਸਹੂਲਤ ਲੈਣੀ ਸ਼ੁਰੂ ਕੀਤੀ ਸੀ। ਡੱਲੇਵਾਲ ਕੁਝ ਦਿਨ ਪਹਿਲਾਂ ਹੀ ਹਸਪਤਾਲ ’ਚੋਂ ਡਿਸਚਾਰਜ ਹੋਏ ਸਨ।

ਜ਼ਿਕਰ ਕਰ ਦਈਏ ਕਿ ਡੱਲੇਵਾਲ ਨੇ 26 ਨਵੰਬਰ, 2024 ਨੂੰ (MSP) ਅਤੇ ਹੋਰ ਮੰਗਾਂ ਦੀ ਮੰਗ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕੀਤੀ। ਪੰਜਾਬ ਪੁਲਿਸ ਨੇ 19 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਨੂੰ ਖਾਲੀ ਕਰਵਾ ਲਿਆ ਸੀ। ਪੁਲਿਸ ਨੇ ਡੱਲੇਵਾਲ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉਸਨੂੰ 3 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget