ਪੜਚੋਲ ਕਰੋ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22 ਵੇ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਡਾਕਟਰਾਂ ਮੁਤਾਬਕ, ਡੱਲੇਵਾਲ ਦਾ ਮਸਲ ਮਾਸ ਹੋਰ ਘਟ ਗਿਆ ਹੈ ਤੇ ਇਸ ਤੋਂ ਇਲਾਵਾ ਕਿਡਨੀ ਮਾਰਕ ਅਤੇ ਲੀਵਰ ਮਾਰਕ ਜਿਆਦਾ ਆ ਰਹੇ ਹਨ। ਡਲੇਵਾਲ ਦੇ ਸਰੀਰ ਨੇ ਅੰਦਰੋ ਆਪਣੇ ਆਪ ਨੂੰ ਖਾਣਾ ਸ਼ੁਰੂ ਕਰ ਦਿਤਾ ਹੈ। 

Punjab News: ਖਨੌਰੀ ਬਾਰਡਰ - (ਅਸ਼ਰਫ਼ ਢੁੱਡੀ ) ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਸਿਹਤ ਨੂੰ ਲੈ ਕੇ ਡਾਕਟਰਾ ਨੇ ਹੈਲਥ ਬੁਲੇਟਿਨ (health bulletin) ਜਾਰੀ ਕੀਤਾ ਹੈ । 

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22 ਵੇ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਡਾਕਟਰਾਂ ਮੁਤਾਬਕ, ਡੱਲੇਵਾਲ ਦਾ ਮਸਲ ਮਾਸ ਹੋਰ ਘਟ ਗਿਆ ਹੈ ਤੇ ਇਸ ਤੋਂ ਇਲਾਵਾ ਕਿਡਨੀ ਮਾਰਕ ਅਤੇ ਲੀਵਰ ਮਾਰਕ ਜਿਆਦਾ ਆ ਰਹੇ ਹਨ। ਡਲੇਵਾਲ ਦੇ ਸਰੀਰ ਨੇ ਅੰਦਰੋ ਆਪਣੇ ਆਪ ਨੂੰ ਖਾਣਾ ਸ਼ੁਰੂ ਕਰ ਦਿਤਾ ਹੈ। 

ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਚਮੜੀ ਦਾ ਰੰਗ ਪੀਲਾ ਪੈ ਗਿਆ ਹੈ ਉਨ੍ਹਾਂ ਨੂੰ ਕਿਸੇ ਵੀ ਸਮੇਂ ਉਨਾ ਨੂੰ ਦਿਲ ਦਾ ਦੌਰਾ ਪੈ ਸਕਦਾ ਹੈ।  ਹਾਲਾਂਕਿ ਜਗਜੀਤ ਸਿੰਘ ਡੱਲੇਵਾਲ ਆਪਣੀ ਗੱਲ ਉੱਤੇ ਬਜਿੱਦ ਹਨ, ਉਨ੍ਹਾਂ ਨੇ ਡਾਕਟਰਾ ਨੂੰ ਕਿਹਾ ਹੈ ਕਿ ਉਹ ਕੁਝ ਵੀ ਨਹੀ ਖਾਣਗੇ ਤੇ ਦਵਾਈ ਵੀ ਨਹੀਂ ਲੈਣਗੇ।

ਇਸ ਮੌਕੇ ਦੇਖਭਾਲ ਕਰ ਰਹੀ ਡਾਕਟਰਾਂ ਦੀ ਟੀਮ ਨੇ ਕਿਹਾ ਕਿ ਸਾਡੇ ਸਾਰੇ ਹੀ ਸਪੈਸ਼ਲਿਸਟ ਡਾਕਟਰ ਹਰ ਰੋਜ ਡੱਲੇਵਾਲ ਦੀਆਂ ਰਿਪੋਰਟਾਂ ਦੇਖ ਰਹੇ ਹਨ। ਡੱਲੇਵਾਲ ਸਾਨੂੰ ਇਲਾਜ ਕਰਨ ਨਹੀਂ ਦੇ ਰਹੇ ਸਾਡੇ ਹੱਥ ਬੱਝੇ ਹੋਏ ਹਨ। ਇਸ ਮੌਕੇ ਡਾਕਟਰਾਂ ਨੇ ਹੌਂਸਲੇ ਨਾਲ ਕਿਹਾ ਕਿ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਚੜ੍ਹਦੀਕਲਾ ਵਿੱਚ ਹਨ  ਪਰ ਸਾਨੂੰ ਜੋ ਦਿਖ ਰਿਹਾ ਹੈ ਉਸ ਅਨੁਸਾਰ ਕਿਸੇ ਵੀ ਸਮੇਂ ਉਨਾ ਦੇ ਸ਼ਰੀਰ ਨੂੰ ਕੁਝ ਵੀ ਹੋ ਸਕਦਾ ਹੈ ।

ਜ਼ਿਕਰ ਕਰ ਦਈਏ ਕਿ ਡੱਲੇਵਾਲ ਨੇ ਮਰਨ ਵਰਤ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਖਨੌਰੀ ਬਾਰਡਰ 'ਤੇ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।

ਮੁੜ ਇਕੱਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ

ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਸਰਹੱਦ ਉੱਤੇ ਕੀਤੇ ਜਾ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਹੁਣ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਸੱਦਾ ਗਿਆ ਹੈ। ਇਸ ਬਾਬਤ ਚਿੱਠੀ ਜਾਰੀ ਕਰਕੇ ਲਿਖਿਆ ਗਿਆ ਹੈ ਕਿ ਅਸੀਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਲੀ ਅੰਦੋਲਨ - 2 ਸ਼ੁਰੂ ਕਰਨ ਤੋਂ ਪਹਿਲਾਂ ਵੀ ਏਕਤਾ ਲਈ ਯਤਨ ਜੁਟਾਏ ਸਨ, ਭਾਵੇਂ ਕਈ ਕਾਰਨਾਂ ਕਰਕੇ ਕੀਤੇ ਯਤਨ ਸਫ਼ਲ ਨਹੀਂ ਹੋ ਸਕੇ ਪਰ ਅਸੀ ਕਿਸਾਨ ਮਜ਼ਦੂਰ ਮੋਰਚੇ ਨੇ ਦੇਸ਼ ਵਿਆਪੀ ਕਿਸਾਨਾਂ ਮਜ਼ਦੂਰਾਂ ਦੇ ਕਿੱਤੇ ਨਾਲ ਸੰਬੰਧਿਤ 12 ਮੰਗਾਂ ਉੱਤੇ ਲੜੇ ਜਾ ਰਹੇ ਸੰਘਰਸ਼ ਦੀ ਚੜ੍ਹਦੀਕਲਾ ਲਈ ਸਮੁੱਚੀ ਏਕਤਾ ਲਈ ਯਤਨ ਜਾਰੀ ਰੱਖਦਿਆਂ ਆਪ ਨੂੰ ਦੋਬਾਰਾ ਸੱਦਾ ਦਿੰਦੇ ਹਾਂ। ਸੱਦਾ ਪ੍ਰਵਾਨ ਹੋਵੇ ਤਾਂ ਮੀਟਿੰਗਾਂ ਦਾ ਸਿਲਸਿਲਾ ਅੱਗੇ ਚਲਾ ਸਕਦੇ ਹਾਂ।

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget