ਪੜਚੋਲ ਕਰੋ

ਡੱਲੇਵਾਲ ਦੇ ਮਰਨ ਵਰਤ ਨੂੰ 2 ਮਹੀਨੇ ਹੋਏ ਪੂਰੇ, ਜਾਣੋ ਸਿਹਤ ਦਾ ਹਾਲ; 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ

Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 61 ਦਿਨ ਹੋ ਗਏ ਹਨ। ਉੱਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ 'ਤੇ ਕੇਂਦ੍ਰਿਤ ਹੈ ਅਤੇ ਇਸ ਦਾ ਕਿਸੇ ਹੋਰ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ।

Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 61 ਦਿਨ ਹੋ ਗਏ ਹਨ। ਉੱਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ 'ਤੇ ਕੇਂਦ੍ਰਿਤ ਹੈ ਅਤੇ ਇਸ ਦਾ ਕਿਸੇ ਹੋਰ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਜਨਤਾ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਪਵਿੱਤਰ ਅੰਦਲਨ ਨੂੰ ਅਪਵਿੱਤਰ ਕਰਨ ਦੀ ਕੋਈ ਵੀ ਕੋਸ਼ਿਸ਼ ਨਾ ਕੀਤੀ ਜਾਵੇ।

ਡੱਲੇਵਾਲ ਦੀ ਸਿਹਤ ਵਿੱਚ ਹੋਇਆ ਸੁਧਾਰ

ਹੁਣ ਡੱਲੇਵਾਲ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਡੱਲੇਵਾਲ ਨੇ ਪੀਜੀਆਈ ਵਿੱਚ ਇਲਾਜ ਕਰਵਾਉਣ ਦੇ ਸੁਪਰੀਮ ਕੋਰਟ ਦੇ ਸੁਝਾਅ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜਦੋਂ ਕਿ ਕੱਲ੍ਹ ਡੱਲੇਵਾਲ ਬਹੁਤ ਸਮੇਂ ਬਾਅਦ ਧੁੱਪ ਵਿੱਚ ਬਾਹਰ ਆਏ। ਡਾਕਟਰਾਂ ਦੀ ਟੀਮ 14 ਫਰਵਰੀ ਤੱਕ ਡੱਲੇਵਾਲ ਨੂੰ ਤੰਦਰੁਸਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਉਹ ਮੀਟਿੰਗ ਵਿੱਚ ਟੇਬਲ 'ਤੇ ਗੱਲਬਾਤ ਕਰ ਸਕਣ।

ਕਿਸਾਨ ਮੋਰਚੇ ਦੀਆਂ ਮੰਗਾਂ 'ਤੇ ਕੇਂਦ੍ਰਿਤ ਅੰਦੋਲਨ

ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ 13 ਫਰਵਰੀ ਤੋਂ ਚੱਲ ਰਹੇ ਇਸ ਕਿਸਾਨ ਮੋਰਚੇ ਦਾ ਉਦੇਸ਼ ਸਿਰਫ਼ ਕਿਸਾਨਾਂ ਦੀਆਂ ਮੰਗਾਂ ਸਬੰਧੀ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਪਵਿੱਤਰ ਹੈ।

ਕਿਸਾਨ ਆਗੂਆਂ ਨੇ ਸਾਰੇ ਕਿਸਾਨਾਂ ਅਤੇ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅੰਦੋਲਨ ਦੀ ਸ਼ਾਨ ਬਣਾਈ ਰੱਖਣ ਅਤੇ ਇਸਨੂੰ ਕਿਸੇ ਵੀ ਤਰ੍ਹਾਂ ਭਟਕਾਉਣ ਜਾਂ ਅਪਵਿੱਤਰ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦੇ ਹੱਕਾਂ ਦੀ ਲੜਾਈ ਹੈ ਅਤੇ ਇਸ ਨੂੰ ਕਿਸੇ ਵੀ ਬਾਹਰੀ ਤਾਕਤ ਤੋਂ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।

26 ਜਨਵਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ

ਕਿਸਾਨ ਆਗੂਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਦੇਸ਼ ਭਰ ਵਿੱਚ ਕਿਸਾਨਾਂ ਦੇ ਟਰੈਕਟਰ ਸੜਕਾਂ 'ਤੇ ਹੋਣਗੇ ਅਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ।

ਕਿਸਾਨ ਤਾਮਿਲਨਾਡੂ ਅਤੇ ਕਰਨਾਟਕ ਵਿੱਚ 70 ਤੋਂ ਵੱਧ ਥਾਵਾਂ 'ਤੇ ਟਰੈਕਟਰ ਮਾਰਚ ਕਰਨਗੇ।

ਪੰਜਾਬ ਅਤੇ ਹਰਿਆਣਾ ਵਿੱਚ ਸੈਂਕੜੇ ਥਾਵਾਂ 'ਤੇ ਕਿਸਾਨ ਵੱਡੇ ਪੱਧਰ 'ਤੇ ਆਪਣੇ ਟਰੈਕਟਰਾਂ ਨਾਲ ਸੜਕਾਂ 'ਤੇ ਉਤਰਨਗੇ।

ਮੱਧ ਪ੍ਰਦੇਸ਼ ਦੇ ਅਸ਼ੋਕਨਗਰ ਵਿੱਚ ਇੱਕ ਵੱਡੀ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ।

ਦੂਜੇ ਰਾਜਾਂ ਵਿੱਚ ਵੀ ਟਰੈਕਟਰ ਮਾਰਚ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਚੱਲ ਰਹੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget