ਪੜਚੋਲ ਕਰੋ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 76 ਦਿਨ, ਮੈਡੀਕਲ ਸਹਾਇਤਾ ਲੈਣੀ ਕੀਤੀ ਬੰਦ; ਡਾਕਟਰਾਂ ਨੂੰ ਨਹੀਂ ਮਿਲ ਰਹੀਆਂ ਨਸਾਂ

Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (9 ਫਰਵਰੀ) ਆਪਣੇ 76ਵੇਂ ਦਿਨ ਵਿੱਚ ਦਾਖਲ ਹੋ ਗਿਆ, ਪਰ ਹੁਣ ਉਹ ਡਾਕਟਰੀ ਸਹਾਇਤਾ ਨਹੀਂ ਲੈ ਪਾ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ 5 ਦਿਨਾਂ ਤੋਂ ਡਾਕਟਰਾਂ ਨੂੰ ਡ੍ਰਿੱਪ ਲਗਾਉਣ ਲਈ ਕੋਈ ਨਸ ਨਹੀਂ ਮਿਲ ਰਹੀ।

Farmers Protest: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਸ਼ੰਭੂ-ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲੋਕ ਹੁਣ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਵਿਆਹ ਦੇ ਕਾਰਡਾਂ ਤੋਂ ਬਾਅਦ ਹੁਣ ਕਿਸਾਨਾਂ ਦਾ ਵਿਰੋਧ ਡੀਜੇ ਤੱਕ ਪਹੁੰਚ ਗਿਆ। ਸਟੇਜ ਤੋਂ ਲੋਕਾਂ ਨੂੰ ਸ਼ੰਭੂ ਖਨੌਰੀ ਪਹੁੰਚਣ ਦੇ ਸੰਦੇਸ਼ ਦਿੱਤੇ ਜਾ ਰਹੇ ਹਨ।

ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (9 ਫਰਵਰੀ) ਆਪਣੇ 76ਵੇਂ ਦਿਨ ਵਿੱਚ ਦਾਖਲ ਹੋ ਗਿਆ, ਪਰ ਹੁਣ ਉਹ ਡਾਕਟਰੀ ਸਹਾਇਤਾ ਨਹੀਂ ਲੈ ਪਾ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ 5 ਦਿਨਾਂ ਤੋਂ ਡਾਕਟਰਾਂ ਨੂੰ ਡ੍ਰਿੱਪ ਲਗਾਉਣ ਲਈ ਕੋਈ ਨਸ ਨਹੀਂ ਮਿਲ ਰਹੀ। ਉਨ੍ਹਾਂ ਦੀਆਂ ਜ਼ਿਆਦਾਤਰ ਨਸਾਂ ਬਲਾਕ ਹੋ ਗਈਆਂ ਹਨ, ਹੁਣ ਉਨ੍ਹਾਂ ਦੀਆਂ ਲੱਤਾਂ ਦੀਆਂ ਨਸਾਂ ਰਾਹੀਂ ਡ੍ਰਿਪ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਉੱਥੇ ਹੀ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਦੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਦੇ ਵਿਰੁੱਧ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ।

ਅੱਜ ਜਲ ਯਾਤਰਾ ਦਾ ਚੌਥਾ ਪੜਾਅ 

ਅੱਜ, ਖਨੌਰੀ ਮੋਰਚੇ ਵਿਖੇ ਕਿਸਾਨਾਂ ਦੀ ਚੱਲ ਰਹੀ ਜਲ ਯਾਤਰਾ ਦੇ ਚੌਥੇ ਪੜਾਅ ਵਿੱਚ ਹਰਿਆਣਾ ਦੇ ਕਿਸਾਨ ਆਪਣੇ ਖੇਤਾਂ ਦੇ ਟਿਊਬਵੈੱਲਾਂ ਤੋਂ ਪਾਣੀ ਲੈ ਕੇ ਖਨੌਰੀ ਮੋਰਚੇ ਪਹੁੰਚਣਗੇ। ਯਾਦ ਰਹੇ ਕਿ ਕੁਝ ਸਮਾਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬੀ ਗਾਇਕਾਂ, ਕਲਾਕਾਰਾਂ ਅਤੇ ਡੀਜੇ ਸੰਚਾਲਕਾਂ ਨੂੰ ਅਪੀਲ ਕੀਤੀ ਸੀ ਕਿ ਜਿੱਥੇ ਵੀ ਉਨ੍ਹਾਂ ਦੇ ਪ੍ਰੋਗਰਾਮ ਹੁੰਦੇ ਹਨ, ਉੱਥੇ ਸਟੇਜ ਤੋਂ ਲੋਕਾਂ ਨੂੰ ਕਿਸਾਨ ਅੰਦੋਲਨ ਬਾਰੇ ਜਾਗਰੂਕ ਕਰਨ। ਉਸ ਤੋਂ ਬਾਅਦ, ਬਹੁਤ ਸਾਰੇ ਗਾਇਕ ਵੀ ਇਸ ਅੰਦੋਲਨ ਨਾਲ ਜੁੜੇ ਹਨ।

ਕਿਸਾਨ ਨਾਲ ਵਾਪਰਿਆ ਹਾਦਸਾ, ਪੀਜੀਆਈ ਕੀਤਾ ਰੈਫਰ 
ਫਤਿਹਗੜ੍ਹ ਸਾਹਿਬ ਦੇ ਕਿਸਾਨ ਚਰਨਜੀਤ ਸਿੰਘ ਕਾਲਾ ਜੋ ਕਿਸਾਨ ਆਗੂ ਡੱਲੇਵਾਲ ਦੀ ਸੇਵਾ ਕਰਦੇ ਸਨ, ਦਾ ਸ਼ੁੱਕਰਵਾਰ ਨੂੰ ਐਕਸੀਡੈਂਟ ਹੋ ਗਿਆ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਰੈਫਰ ਕਰ ਦਿੱਤਾ ਗਿਆ। ਪਰ ਉਨ੍ਹਾਂ ਨੂੰ ਉੱਥੇ ਵੈਂਟੀਲੇਟਰ ਨਹੀਂ ਮਿਲ ਸਕਿਆ। ਜਿਸ ਕਾਰਨ ਦੋਵਾਂ ਮੋਰਚਿਆਂ ਦੇ ਆਗੂਆਂ ਨੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕਰ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕਰ ਘਰ ਪਰਤਿਆ ਨੌਜਵਾਨ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget