ਪੜਚੋਲ ਕਰੋ

Farmer Protest: ਜ਼ਬਰੀ ਖੁੱਲ੍ਹਵਾਇਆ ਜਾਵੇਗਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ! SC ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ, ਕੱਲ੍ਹ ਆਵੇਗਾ ਵੱਡਾ ਫ਼ੈਸਲਾ ?

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕਿਹਾ- ਜੇ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਇਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਕਿਸੇ ਦੀ ਜਾਨ ਦਾਅ 'ਤੇ ਹੈ, ਪੰਜਾਬ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।

Farmer Protest: ਸੁਪਰੀਮ ਕੋਰਟ ਨੇ 32 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ (Jagjit singh dallewal ) ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ (Punjab Government ) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਡੱਲੇਵਾਲ ਨੂੰ ਦਿੱਤੀ ਜਾ ਰਹੀ ਮੈਡੀਕਲ ਮਦਦ ਜਾਰੀ ਰੱਖੀ ਜਾਵੇ ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ। ਪੰਜਾਬ ਸਰਕਾਰ ਭਲਕੇ ਰਿਪੋਰਟ ਪੇਸ਼ ਕਰੇ।

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕਿਹਾ- ਜੇ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਇਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਕਿਸੇ ਦੀ ਜਾਨ ਦਾਅ 'ਤੇ ਹੈ, ਪੰਜਾਬ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।

ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਸੀਂ ਭਲਕੇ ਸੁਣਵਾਈ ਦੌਰਾਨ ਜਗਜੀਤ ਡੱਲੇਵਾਲ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਗੱਲ ਕਰਾਂਗੇ। ਉਸ ਤੋਂ ਬਾਅਦ ਕੋਈ ਹੁਕਮ ਦੇਵਾਂਗੇ। ਅਦਾਲਤ ਦੀ ਪਹਿਲੀ ਤਰਜੀਹ ਉਨ੍ਹਾਂ ਦੀ ਜ਼ਿੰਦਗੀ ਹੈ। ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

70 ਸਾਲਾ ਕਿਸਾਨ ਆਗੂ ਜਗਜੀਤ ਡੱਲੇਵਾਲ 32 ਦਿਨਾਂ ਤੋਂ ਮਰਨ ਵਰਤ 'ਤੇ ਹਨ। ਪਹਿਲਾਂ ਉਨ੍ਹਾਂ ਨੇ ਖਾਣਾ ਖਾਣਾ ਛੱਡ ਦਿੱਤਾ ਸੀ, ਹੁਣ ਉਹ ਪਾਣੀ ਵੀ ਨਹੀਂ ਪੀ ਰਹੇ। ਪਾਣੀ ਪੀਣ ਤੋਂ ਬਾਅਦ ਉਨ੍ਹਾਂ ਨੂੰ ਉਲਟੀਆਂ ਆ ਰਹੀਆਂ ਹਨ। ਉਨ੍ਹਾਂ ਦੇ ਸਾਥੀ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 88/59 ਹੋ ਗਿਆ ਹੈ। 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਦਾ ਆਮ ਬਲੱਡ ਪ੍ਰੈਸ਼ਰ 133/69 ਮੰਨਿਆ ਜਾਂਦਾ ਹੈ। ਡੱਲੇਵਾਲ ਦੀ ਇਮਿਊਨਿਟੀ ਵੀ ਕਾਫੀ ਕਮਜ਼ੋਰ ਹੋ ਗਈ ਹੈ ਪਰ ਉਸ ਨੇ ਡਾਕਟਰੀ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget