ਪੜਚੋਲ ਕਰੋ

'ਚੱਕਵੇਂ ਚੁੱਲ੍ਹੇ' ਨੇ ਸਾਡੇ ਨਾਲ ਵੀ ਕੀਤਾ ਸੀ ਸੰਪਰਕ: ਮਾਨ

ਮਾਨ ਨੇ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਬਰਾੜ ਆਮ ਆਦਮੀ ਪਾਰਟੀ ਵਿੱਚ ਆਉਣਾ ਚਾਹੁੰਦੇ ਸੀ ਪਰ ਲੋਕ ਉਨ੍ਹਾਂ ਨੂੰ 'ਚੱਕਵਾਂ ਚੁੱਲ੍ਹਾ' ਕਹਿੰਦੇ ਹਨ, ਇਸ ਕਰਕੇ ਪਾਰਟੀ ਵੱਲੋਂ ਉਨ੍ਹਾਂ ਨੂੰ ਜ਼ਿਆਦਾ ਗੌਲ਼ਿਆ ਨਹੀਂ ਗਿਆ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਕਾਲੀ ਦਲ 'ਚ ਸ਼ਾਮਲ ਹੋਏ ਸੀਨੀਅਰ ਲੀਡਰ ਜਗਮੀਤ ਬਰਾੜ ਬਾਰੇ ਨਵਾਂ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਬਰਾੜ ਆਮ ਆਦਮੀ ਪਾਰਟੀ ਵਿੱਚ ਆਉਣਾ ਚਾਹੁੰਦੇ ਸੀ ਪਰ ਲੋਕ ਉਨ੍ਹਾਂ ਨੂੰ 'ਚੱਕਵਾਂ ਚੁੱਲ੍ਹਾ' ਕਹਿੰਦੇ ਹਨ, ਇਸ ਕਰਕੇ ਪਾਰਟੀ ਵੱਲੋਂ ਉਨ੍ਹਾਂ ਨੂੰ ਜ਼ਿਆਦਾ ਗੌਲ਼ਿਆ ਨਹੀਂ ਗਿਆ। ਇਸ ਦੌਰਾਨ ਮਾਨ ਨੇ ਕਿਹਾ ਕਿ ਕੁਝ ਦਿਨਾਂ ਬਾਅਦ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ ਪਰ ਹਾਲੇ ਤਕ ਹਰਸਿਮਰਤ ਕੌਰ ਬਾਦਲ ਦਾ ਕੁਝ ਪਤਾ ਨਹੀਂ ਕਿ ਉਹ ਕਿੱਥੋਂ ਚੋਣ ਲੜਨਗੇ। ਇਸ ਦੇ ਨਾਲ ਹੀ ਕੈਪਟਨ ਵੱਲੋਂ ਸ਼ੁਰੂ ਕੀਤੀ ਚੌਪਾਲ ਬਾਰੇ ਕਿਹਾ ਕਿ ਹੁਣ ਲੋਕ ਇਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਉਨ੍ਹਾਂ 'ਕਾਫ਼ੀ ਵਿਦ ਕੈਪਟਨ' ਦੌਰਾਨ ਵੀ ਇਸੇ ਤਰ੍ਹਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸੀ ਜੋ ਹਾਲੇ ਤਕ ਪੂਰੇ ਨਹੀਂ ਹੋਏ। ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੇ ਜਾਣ 'ਤੇ ਸੰਗਰੂਰ ਵਿੱਚ ਹੋ ਰਹੇ ਕਲੇਸ਼ ਸਬੰਧੀ ਮਾਨ ਨੇ ਕਿਹਾ ਕਿ ਜਸਵਿੰਦਰ ਧੀਮਾਨ ਲੰਮੇ ਸਮੇਂ ਤੋਂ ਪਾਰਟੀ ਵਿੱਚ ਮਿਹਨਤ ਕਰ ਰਹੇ ਸਨ। ਕਾਇਦੇ ਨਾਲ ਉਨ੍ਹਾਂ ਦਾ ਨੰਬਰ ਹੀ ਪਹਿਲਾਂ ਆਉਣਾ ਚਾਹੀਦਾ ਸੀ ਪਰ ਪੈਸਿਆਂ ਦੇ ਚੱਲਦਿਆਂ ਤੇ ਕੈਪਟਨ ਨਾਲ ਨਜ਼ਦੀਕੀ ਹੋਣ ਕਰਕੇ ਢਿੱਲੋਂ ਨੂੰ ਟਿਕਟ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਧੀਮਾਨ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋਣ ਕਰਕੇ ਵੱਡੇ-ਵੱਡੇ ਇਲਜ਼ਾਮ ਲਾ ਰਹੇ ਹਨ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget