ਪੜਚੋਲ ਕਰੋ

ਜਗਮੀਤ ਬਰਾੜ ਬਣੇ ਅਕਾਲੀ

ਕਿਸੇ ਵੇਲੇ ਕੱਟੜ ਕਾਂਗਰਸੀ ਰਹੇ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਤੱਕੜੀ ਵਿੱਚ ਤੁਲ ਗਏ ਹਨ। ਉਨ੍ਹਾਂ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਾ ਪੱਲਾ ਫੜਿਆ। ਦਿਲਚਸਪ ਹੈ ਕਿ ਬਰਾੜ ਉਸ ਵੇਲੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਜਦੋਂ ਪਾਰਟੀ ਖੁਦ ਵੱਡੇ ਸਿਆਸੀ ਸੰਕਟ ਵਿੱਚ ਘਿਰੀ ਹੋਈ ਹੈ।

ਚੰਡੀਗੜ੍ਹ: ਕਿਸੇ ਵੇਲੇ ਕੱਟੜ ਕਾਂਗਰਸੀ ਰਹੇ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਤੱਕੜੀ ਵਿੱਚ ਤੁਲ ਗਏ ਹਨ। ਉਨ੍ਹਾਂ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਾ ਪੱਲਾ ਫੜਿਆ। ਦਿਲਚਸਪ ਹੈ ਕਿ ਬਰਾੜ ਉਸ ਵੇਲੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਜਦੋਂ ਪਾਰਟੀ ਖੁਦ ਵੱਡੇ ਸਿਆਸੀ ਸੰਕਟ ਵਿੱਚ ਘਿਰੀ ਹੋਈ ਹੈ। ਯਾਦ ਰਹੇ ਬਰਾੜ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਹੇ ਹਨ। ਪਿਛਲੇ ਕਾਫੀ ਸਮੇਂ ਤੋਂ ਉਹ ਸਿਆਸਤ ’ਚ ਹਾਸ਼ੀਏ ’ਤੇ ਚਲੇ ਗਏ ਸੀ। ਬਰਾੜ ਹੁਣ ਆਪਣੀ ਸਿਆਸੀ ਪਾਰੀ ਨਵੇਂ ਸਿਰਿਉਂ ਕੱਟੜ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਨਾਲ ਸ਼ੁਰੂ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਬਰਾੜ ਨੇ ਕਾਂਗਰਸ ’ਚ ਸ਼ਮੂਲੀਅਤ ਲਈ ਪੂਰੀ ਵਾਹ ਲਾਈ ਪਰ ਗੱਲ ਨਹੀਂ ਬਣੀ। ਇਹ ਵੀ ਚਰਚਾ ਹੈ ਕਿ ਬਰਾੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਲੀਡਰਸ਼ਿਪ ਦੇ ਵੀ ਸੰਪਰਕ ਵਿੱਚ ਸਨ। ਚਰਚਾ ਸੀ ਕਿ ਉਹ ਇਨ੍ਹਾਂ ਪਾਰਟੀਆਂ ਵਿੱਚ ਸ਼ਾਮਲ ਹੋ ਕੇ ਚੋਣ ਲੜ ਸਕਦੇ ਹਨ ਪਰ ਅਚਾਨਕ ਬਰਾੜ ਨੇ ਕਿਸੇ ਵੇਲੇ ਆਪਣੇ ਕੱਟੜ ਵਿਰੋਧੀ ਰਹੇ ਬਾਦਲਾਂ ਨਾਲ ਹੱਥ ਮਿਲ ਲਿਆ। ਦਿਲਚਸਪ ਹੈ ਕਿ ਬਰਾੜ ਦੀ ਸਿੱਧੀ ਟੱਕਰ ਬਾਦਲ ਪਰਿਵਾਰ ਨਾਲ ਹੀ ਰਹੀ ਹੈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਖਿਲਾਫ ਕਈ ਵਾਰ ਚੋਣ ਲੜੀ ਹੈ। ਉਨ੍ਹਾਂ ਨੇ ਇੱਕ ਵਾਰ ਸੁਖਬੀਰ ਬਾਦਲ ਨੂੰ ਹਰਾਇਆ ਵੀ ਸੀ। ਬਰਾੜ ਸਭ ਤੋਂ ਵੱਖ ਬਾਦਲਾਂ ਖਿਲਾਫ ਹੀ ਬੋਲਦੇ ਸੀ। ਬੇਅਦਬੀ ਤੇ ਗੋਲੀ ਕਾਂਡ ਵਿੱਚ ਵੀ ਉਹ ਬਾਦਲਾਂ ਨੂੰ ਨਿਸ਼ਾਨੇ 'ਤੇ ਲੈਂਦੇ ਰਹੇ ਹਨ। ਉਹ ਕਈ ਵਾਰ ਬਰਗਾੜੀ ਮੋਰਚੇ ਵਿੱਚ ਵੀ ਸ਼ਾਮਲ ਹੋਏ। ਹੁਣ ਬਰਾੜ ਨੇ ਉਸੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।

ਟਾਪ ਹੈਡਲਾਈਨ

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget