ਪੜਚੋਲ ਕਰੋ

ਕਦੇ ਬਾਦਲ, ਮਜੀਠੀਆ ਤੇ ਕੈਪਟਨ ਨੂੰ ਇੰਝ ਰਗੜੇ ਲਾਉਂਦੇ ਸੀ ਜਗਮੀਤ ਬਰਾੜ, ਵੇਖੋ ਵੀਡੀਓ

ਸਮੁੱਚੇ ਬਾਦਲ ਪਰਿਵਾਰ ਨੇ ਮੁਕਤਸਰ ਸਾਹਿਬ ਵਿਖੇ ਬਰਾੜ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਬਿਕਰਮ ਮਜੀਠੀਆ ਵੀ ਹਾਜ਼ਰ ਸਨ। ਬਰਾੜ ਅਕਾਲੀ ਦਲ ਵਿੱਚ ਆਪਣੀ ਸ਼ਮੂਲੀਅਤ ਨੂੰ ਘਰ ਵਾਪਸੀ ਦਾ ਨਾਂ ਦੱਸ ਰਹੇ ਹਨ।

ਚੰਡੀਗੜ੍ਹ: ਜਗਮੀਤ ਸਿੰਘ ਬਰਾੜ ਪੰਜਾਬ ਦੇ ਪੁਰਾਣੇ ਲੀਡਰਾਂ ਵਿੱਚੋਂ ਇੱਕ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮਕਾਲੀ ਜਗਮੀਤ ਬਰਾੜ ਕਾਂਗਰਸ, ਤ੍ਰਿਣਮੂਲ ਕਾਂਗਰਸ 'ਚੋਂ ਹੁੰਦੇ ਹੋਏ ਕਈਆਂ ਨਾਲ ਗੰਢਤੁੱਪ ਕਰਕੇ ਮੁੜ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਨੂੰ ਸਮੁੱਚੇ ਬਾਦਲ ਪਰਿਵਾਰ ਨੇ ਮੁਕਤਸਰ ਸਾਹਿਬ ਵਿਖੇ ਬਰਾੜ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਬਿਕਰਮ ਮਜੀਠੀਆ ਵੀ ਹਾਜ਼ਰ ਸਨ। ਬਰਾੜ ਅਕਾਲੀ ਦਲ ਵਿੱਚ ਆਪਣੀ ਸ਼ਮੂਲੀਅਤ ਨੂੰ ਘਰ ਵਾਪਸੀ ਦਾ ਨਾਂ ਦੱਸ ਰਹੇ ਹਨ। ਇੱਕ ਨਜ਼ਰੇ ਹੇਠ ਦਿੱਤੀ ਵੀਡੀਓ ਵੀ ਦੇਖ ਲਓ, ਜੋ ਸਾਲ 2016 ਦੀ ਹੈ। ਇਸ ਵੀਡੀਓ ਵਿੱਚ ਜਗਮੀਤ ਬਰਾੜ ਦੇ ਬਾਦਲ ਤੇ ਮਜੀਠੀਆ ਬਾਰੇ ਕਈ 'ਅਣਮੁੱਲੇ ਵਿਚਾਰ' ਦਿੱਤੇ ਹਨ। ਇਹ ਵੀਡੀਓ 21 ਮਈ 2016 ਦੀ ਹੈ, ਜਦੋਂ ਉਹ ਕਾਂਗਰਸ ਤੋਂ ਕੱਢੇ ਜਾ ਚੁੱਕੇ ਸਨ ਤੇ ਉਨ੍ਹਾਂ ਚੱਪੜਚਿੜੀ ਵਿੱਚ ਵੱਡਾ ਇਕੱਠ ਕਰ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਸੀ। ਦੇਖੋ ਵੀਡੀਓ-

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ

Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

 Mansa News : ਦਲਜੀਤ ਸਿੰਘ ਦੀ ਸ਼ੱਕੀ ਮੌਤ ਦਾ ਮਾਮਲਾ ਭਖਿਆ, NHRC ਨੇ ਲਿਆ ਸਖ਼ਤ ਨੋਟਿਸ, 2 ਹਫ਼ਤਿਆਂ 'ਚ ਮੰਗੀ ਰਿਪੋਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ

ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026

DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!

DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?

Embed widget