ਪੜਚੋਲ ਕਰੋ
ਹੁਣ ਅਕਾਲੀਆਂ ਦੀ ਤੱਕੜੀ 'ਚ ਤੁਲਣਗੇ ਜਗਮੀਤ ਬਰਾੜ
ਕਿਸੇ ਵੇਲੇ ਕੱਟੜ ਕਾਂਗਰਸੀ ਰਹੇ ਜਗਮੀਤ ਬਰਾੜ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਦੀ ਤੱਕੜੀ ਵਿੱਚ ਤੁਲਣ ਜਾ ਰਹੇ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦਾ ਖੁਲਾਸਾ ਕੀਤਾ ਹੈ। ਦਿਲਚਸਪ ਹੈ ਕਿ ਬਰਾੜ ਉਸ ਵੇਲੇ ਅਕਾਲੀ ਦਲ ਵਿੱਚ ਜਾ ਰਹੇ ਹਨ ਜਦੋਂ ਪਾਰਟੀ ਖੁਦ ਵੱਡੇ ਸਿਆਸੀ ਸੰਕਟ ਵਿੱਚ ਘਿਰੀ ਹੋਈ ਹੈ।

ਚੰਡੀਗੜ੍ਹ: ਕਿਸੇ ਵੇਲੇ ਕੱਟੜ ਕਾਂਗਰਸੀ ਰਹੇ ਜਗਮੀਤ ਬਰਾੜ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਦੀ ਤੱਕੜੀ ਵਿੱਚ ਤੁਲਣ ਜਾ ਰਹੇ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦਾ ਖੁਲਾਸਾ ਕੀਤਾ ਹੈ। ਦਿਲਚਸਪ ਹੈ ਕਿ ਬਰਾੜ ਉਸ ਵੇਲੇ ਅਕਾਲੀ ਦਲ ਵਿੱਚ ਜਾ ਰਹੇ ਹਨ ਜਦੋਂ ਪਾਰਟੀ ਖੁਦ ਵੱਡੇ ਸਿਆਸੀ ਸੰਕਟ ਵਿੱਚ ਘਿਰੀ ਹੋਈ ਹੈ।

Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















