ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਚੂਕ ਨੂੰ ਜਗਮੋਹਨ ਰਾਜੂ ਨੇ ਦੱਸਿਆ ਕਾਂਗਰਸ ਦੀ ਘਿਨਾਉਣੀ ਸਾਜਿਸ਼

ਸੁਰੱਖਿਆ ਨੂੰ ਲੈ ਕੇ ਹੋਈ ਅਣਗਹਿਲੀਆਂ ਬਾਰੇ ਕਮੇਟੀ ਦੀ ਰਿਪੋਰਟ ’ਤੇ ਸੁਣਵਾਈ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ: ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਇਹ ਸਾਡੇ ਸੰਵਿਧਾਨ, ਨਿਆਂ ਅਤੇ ਜਨਤਾ ਦੇ ਭਰੋਸੇ ਦੀ ਜਿੱਤ ਹੈ।

ਅੰਮ੍ਰਿਤਸਰ: ਸੁਪਰੀਮ ਕੋਰਟ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਵਿੱਚ ਸੁਰੱਖਿਆ ਨੂੰ ਲੈ ਕੇ ਹੋਈ ਅਣਗਹਿਲੀਆਂ ਬਾਰੇ ਕਮੇਟੀ ਦੀ ਰਿਪੋਰਟ ’ਤੇ ਸੁਣਵਾਈ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ: ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਇਹ ਸਾਡੇ ਸੰਵਿਧਾਨ, ਨਿਆਂ ਅਤੇ ਜਨਤਾ ਦੇ ਭਰੋਸੇ ਦੀ ਜਿੱਤ ਹੈ।

ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਤੋਂ ਪਰਤਣ ਤੋਂ ਬਾਅਦ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਛਾਤੀ 'ਤੇ ਪਹਿਲੀ ਗੋਲੀ ਖਾਣ ਦਾ ਛਾਤੀ ਠੋਕ-ਠੋਕ ਕੇ ਦਾਅਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਸਬ ਨੂੰ ਡਰਾਮਾ ਕਰਾਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਦੇ ਪੈਨਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੁਰੱਖਿਆ ਵਿੱਚ ਚੂਕ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। 

ਰਾਜੂ ਨੇ ਕਿਹਾ ਕਿ ਫਿਰੋਜ਼ਪੁਰ ਦੇ ਐਸਐਸਪੀ ਨੂੰ ਵੀ ਸਪੱਸ਼ਟ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ, ਜਿਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਦੋ ਘੰਟੇ ਪਹਿਲਾਂ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਉਸ ਰਸਤੇ ਰਾਹੀਂ ਆ ਰਹੇ ਹਨ, ਉਸ ਤੋਂ ਬਾਅਦ ਵੀ ਉਹ ਸੁਰੱਖਿਆ ਪ੍ਰਬੰਧ ਠੀਕ ਨਹੀਂ ਕਰ ਸਕੇ। 5 ਜਨਵਰੀ 2022 ਨੂੰ ਜਦੋਂ ਕਾਫਲਾ ਮੋਗਾ-ਫਿਰੋਜ਼ਪੁਰ ਰੋਡ ਫਲਾਈਓਵਰ 'ਤੇ ਰੁਕਿਆ ਤਾਂ ਪ੍ਰਧਾਨ ਮੰਤਰੀ ਮੋਦੀ ਦੋ ਘੰਟਿਆਂ ਲਈ ਭਿਆਨਕ ਖਤਰੇ ‘ਚ ਰਹੇ ਸਨ, ਕਿਉਂਕਿ ਉਹ ਪਾਕਿਸਤਾਨੀ ਸਰਹੱਦ ਅਤੇ ਪਾਕਿਸਤਾਨੀ ਤੋਪਖਾਨੇ ਦੀ ਰੇਂਜ ਤੋਂ ਸਿਰਫ ਕੁਝ ਕਿਲੋਮੀਟਰ ਦੀ ਦੂਰੀ 'ਤੇ ਸਨ। ਜੇਕਰ ਪਾਕਿਸਤਾਨ ਦੇ ਭਾਰਤ ਵਿਰੋਧੀ ਅਨਸਰਾਂ ਵਲੋਂ ਕੋਈ ਨਾਪਾਕ ਕਾਰਵਾਈ ਕੀਤੀ ਜਾਂਦੀ ਤਾਂ ਇਸ ਦੇ ਕਿੰਨੇ ਭਿਆਨਕ ਨਤੀਜੇ ਨਿਕਲਦੇ, ਇਹ ਸੋਚ ਕੇ ਵੀ ਰੂਹ ਕੰਬ ਜਾਂਦੀ ਹੈ।

ਜਗਮੋਹਨ ਰਾਜੂ ਨੇ ਕਿਹਾ ਕਿ ਕਾਂਗਰਸ ਦੀ ਕੌਮੀ ਸਾਬਕਾ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰਖਿਆ ਨੂੰ ਲਈ ਕੇ ਬਹੁਤ ਊਲ-ਜਲੂਲ ਗੱਲਾਂ ਕੀਤੀਆਂ ਸਨ। ਕਾਂਗਰਸ ਨੇਤਾਵਾਂ ਨੇ ਰਾਸ਼ਟਰੀ ਹਿੱਤਾਂ ਨੂੰ ਆਪਣੀ ਨਿੱਜੀ ਨਾਪਸੰਦ ਤੋਂ ਉੱਪਰ ਕਿਉਂ ਰੱਖਿਆ? ਰਾਜੂ ਨੇ ਕਿਹਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਦੇਸ਼ ਦੇ ਸਾਹਮਣੇ ਇਸਦਾ ਜਵਾਬ ਦੇਣਾ ਹੋਵੇਗਾ।

ਜਗਮੋਹਨ ਰਾਜੂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਦੇਸ਼ ਵਿੱਚ ਪ੍ਰਵਾਸ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਉਸ ਸੂਬੇ ਦੇ ਮੁੱਖ ਮੰਤਰੀ, ਉਸ ਦੇ ਗ੍ਰਹਿ ਮੰਤਰੀ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੁੰਦੀ ਹੈ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰਖਿਆ ਦੇ ਮਾਮਲੇ ਵਿੱਚ ਪੰਜਾਬ ਦੀ ਤਤਕਾਲੀ ਕਾਂਗਰਸ ਸਰਕਾਰ ਅਤੇ ਉਸ ਸਮੇਂ ਦੇ ਪੁਲਿਸ ਅਧਿਕਾਰੀ ਫੇਲ ਸਾਬਤ ਹੋਏ ਹਨ। ਰਾਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget