ਪੜਚੋਲ ਕਰੋ

ਦੁਨੀਆ ਭਰ 'ਚ ਜਗਸੀਰ ਸਿੰਘ ਜੱਗੀ ਦੇ ਚਰਚੇ, ਹੁਣ ਘਰ ਬਣਾ ਕੇ ਦੇਣ ਦਾ ਐਲਾਨ

ਕਿਸਾਨੀ ਅੰਦੋਲਨ ਵਿੱਚ ਡਟੇ ਜਗਸੀਰ ਸਿੰਘ ਜੱਗੀ ਨੂੰ ਸੋਸ਼ਲ ਮੀਡੀਆ ਰਾਹੀਂ ਦੁਨੀਆਂ ਵਿੱਚ ਨਵੀਂ ਪਛਾਣ ਮਿਲੀ ਹੈ। ਕੁਝ ਗੁੰਡਿਆਂ ਵੱਲੋਂ ਹਮਲੇ ਵਿੱਚ ਜਗਸੀਰ ਸਿੰਘ ਜੱਗੀ ਜ਼ਖਮੀ ਹੋ ਗਿਆ ਸੀ।

ਨਵੀਂ ਦਿੱਲੀ: ਬਰਨਾਲਾ ਦੇ ਪਿੰਡ ਪੰਧੇਰ ਦਾ ਜਗਸੀਰ ਸਿੰਘ ਜੱਗੀ ਸੋਸ਼ਲ ਮੀਡੀਆ 'ਤੇ ਕਿਸਾਨ ਅੰਦੋਲਨ ਦਾ ਹੀਰੋ ਬਣ ਗਿਆ ਹੈ। ਉਸ ਦੀ ਲਲਕਾਰ ਦੁਨੀਆ ਭਰ ਵਿੱਚ ਗੂੰਜੀ ਹੈ। ਸੋਸ਼ਲ ਮੀਡੀਆ ਉੱਪਰ ਉਸ ਦੀ ਤੁਲਣਾ ਸ਼ੇਰ ਨਾਲ ਕੀਤੀ ਜਾ ਰਹੀ ਹੈ। ਮੀਡੀਆ ਉਸ ਦੇ ਇੰਟਰਵਿਊ ਲੈ ਰਿਹਾ ਹੈ। ਕਿਸਾਨ ਅੰਦੋਲਨ ਵਿੱਚ ਡਟਿਆ ਸਿੱਧਾ-ਸਾਦਾ ਜਗਸੀਰ ਸਿੰਘ ਜੱਗੀ ਭਾਵੁਕ ਹੋ ਜਾਂਦਾ ਹੈ। ਹੁਣ ਹਰ ਕੋਈ ਉਸ ਲਈ ਕੁਝ ਕਰਨਾ ਚਾਹੁੰਦਾ ਹੈ। ਉਸ ਦੀ ਬਹਾਦਰੀ ਤੋਂ ਖੁਸ਼ ਪਿੰਡ ਵਾਸੀਆਂ ਨੇ ਉਸ ਦਾ ਸਵਾਗਤ ਕਰਦਿਆਂ ਘਰ ਬਣਾਉਣ ਲਈ ਦਸ ਵਿਸਵੇ ਜ਼ਮੀਨ ਦੇਣ ਦਾ ਐਲਾਨ ਕਰ ਦਿੱਤਾ। ਦੇਸ਼-ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਵੱਲੋਂ ਵੀ ਉਸ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਲੀਡਰ ਵਿੰਨਰਜੀਤ ਸਿੰਘ ਖਡਿਆਲ ਨੇ ਜੱਗੀ ਪੰਧੇਰ ਨੂੰ ਘਰ ਬਣਾ ਕੇ ਦੇਣ ਦੀ ਪਹਿਲ ਕੀਤੀ ਹੈ। ਵਿੰਨਰਜੀਤ ਮੁਤਾਬਕ ਜੱਗੀ ਬਾਬਾ ਕੋਲ ਖੇਤੀਬਾੜੀ ਲਈ ਜ਼ਮੀਨ ਤਾਂ ਕੀ ਸਗੋਂ ਰਹਿਣ ਲਈ ਛੱਤ ਵੀ ਨਹੀਂ ਸੀ ਪਰ ਉਸ ਦੇ ਹੌਸਲੇ ਤੇ ਜਜ਼ਬੇ ਦੀ ਮਿਸਾਲ ਪੂਰੀ ਦੁਨੀਆਂ ਵਿੱਚ ਗੂੰਜ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਕੋਲ ਘਰ ਨਹੀਂ ਤਾਂ ਉਨ੍ਹਾਂ ਨੇ ਜੱਗੀ ਬਾਬਾ ਕੋਲੋਂ ਮਦਦ ਕਰਨ ਦੀ ਆਗਿਆ ਲਈ ਹੈ।

ਦੱਸ ਦਈਏ ਕਿ ਕਿਸਾਨੀ ਅੰਦੋਲਨ ਵਿੱਚ ਡਟੇ ਜਗਸੀਰ ਸਿੰਘ ਜੱਗੀ ਨੂੰ ਸੋਸ਼ਲ ਮੀਡੀਆ ਰਾਹੀਂ ਦੁਨੀਆਂ ਵਿੱਚ ਨਵੀਂ ਪਛਾਣ ਮਿਲੀ ਹੈ। ਕੁਝ ਗੁੰਡਿਆਂ ਵੱਲੋਂ ਹਮਲੇ ਵਿੱਚ ਜਗਸੀਰ ਸਿੰਘ ਜੱਗੀ ਜ਼ਖਮੀ ਹੋ ਗਿਆ ਸੀ। ਸਿਰ ’ਚੋਂ ਨਿਕਲਦੇ ਖੂਨ ਦੇ ਬਾਵਜੂਦ ਆਪਣੇ ਕਕਾਰਾਂ ਦੀ ਰਾਖੀ ਕਰਨ ਸਮੇਂ ਉਸ ਦੇ ਹੌਸਲੇ ਬੁਲੰਦ ਸਨ। ਇਹ ਤਸਵੀਰ ਜਦੋਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਲੋਕ ਇਸ ਨੂੰ ਤੇਜ਼ੀ ਨਾਲ ਸਾਂਝੀ ਕਰਕੇ ਨਾਇਕ ਵਜੋਂ ਪੇਸ਼ ਕਰਨ ਲੱਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget