ਪੜਚੋਲ ਕਰੋ

ਬਾਦਲਾਂ ਨੂੰ ਘੇਰਨ ਲਈ ਛੇ ਦਲ ਭੰਗ ਕਰਨ ਤੋਂ ਹਵਾਰਾ ਖੁਸ਼

ਚੰਡੀਗੜ੍ਹ: ਜੇਲ੍ਹ ਵਿੱਚ ਨਜ਼ਰਬੰਦ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨੇ 25 ਨਵੰਬਰ ਨੂੰ ਬਰਗਾੜੀ ਮੋਰਚੇ ’ਤੇ ਪੰਥਕ ਏਕਤਾ ਲਈ ਛੇ ਦਲਾਂ ਨੂੰ ਭੰਗ ਕੀਤੇ ਜਾਣ ਦੀ ਪਹਿਲ ਦਾ ਸਵਾਗਤ ਕੀਤਾ ਹੈ। ਹਵਾਰਾ ਨੇ ਆਪਣੇ ਬੁਲਾਰੇ ਤੇ ਵਕੀਲ ਅਮਰ ਸਿੰਘ ਚਾਹਲ ਰਾਹੀਂ ਭੇਜੇ ਸੁਨੇਹੇ ਵਿੱਚ ਕਿਹਾ ਹੈ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਪੰਥਕ ਏਕਤਾ ਲਈ ਯਤਨ ਕਰਦੇ ਆ ਰਹੇ ਹਨ। ਵੱਖ-ਵੱਖ ਧਿਰਾਂ ਵੱਲੋਂ ਛੇ ਦਲ ਭੰਗ ਕਰਕੇ ਇੱਕ ਜਥੇਬੰਦੀ ਬਣਾਏ ਜਾਣ ਦਾ ਐਲਾਨ ਇਸ ਸਬੰਧੀ ਮੁੱਢਲੀ ਪ੍ਰਾਪਤੀ ਹੈ। ਹਵਾਰਾ ਨੇ ਕਿਹਾ ਕਿ ਸਿੱਖ ਕੌਮ ਦਾ ਜਦੋਂ ਵੀ ਨੁਕਸਾਨ ਹੋਇਆ, ਸਿਰਫ਼ ਆਪਸੀ ਫੁੱਟ ਕਾਰਨ ਹੋਇਆ ਹੈ, ਇਸ ਲਈ ਪੰਥਕ ਏਕਤਾ ਇਸ ਸਮੇਂ ਸਾਡੀ ਮੁੱਢਲੀ ਲੋੜ ਹੈ। ਯਾਦ ਰਹੇ ਬਰਗਾੜੀ ਮੋਰਚੇ 'ਤੇ ਬੈਠੇ ਮੁਤਵਾਜ਼ੀ ਜਥੇਦਾਰਾਂ ਤੇ ਗਰਮਖਿਆਲੀਆਂ ਨੇ ਪੰਜਾਬ ਦਾ ਧਾਰਮਿਕ ਤੇ ਸਿਆਸੀ ਨਿਜ਼ਾਮ ਬਦਲਣ ਲਈ ਨਵਾਂ ਅਕਾਲੀ ਦਲ ਬਣਾਉਣ ਦਾ ਸੱਦਾ ਦਿੱਤਾ ਸੀ। ਬੀਤੇ ਐਤਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਬਾਅਦ ਸਾਰੇ ਪੰਥਕ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਿੱਧੀ ਚੁਣੌਤੀ ਦੇਣ ਲਈ ਇਹ ਐਲਾਨ ਕੀਤਾ ਸੀ। ਉਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪੰਥ ਤੇ ਪੰਥਕ ਏਜੰਡੇ ਨਾਲ ਕੋਈ ਲੈਣ ਦੇਣ ਨਹੀਂ। ਇਹ ਪਾਰਟੀ ਸਿਰਫ਼ ਬਾਦਲਾਂ ਦੀ ਜਾਗੀਰ ਹੀ ਬਣ ਗਈ ਹੈ। ਉਨ੍ਹਾਂ ਸਾਰੇ ਪੰਥ ਦਰਦੀਆਂ ਨੂੰ ਨਵਾਂ ਤੇ ਸੱਚਾ ਅਕਾਲੀ ਦਲ ਖੜ੍ਹਾ ਕਰਨ ਦਾ ਸੱਦਾ ਦਿੱਤਾ। ਇਹ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲ਼ੀਕਾਂਡਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਲਾਏ ਗਏ ਬਰਗਾੜੀ ਇਨਸਾਫ਼ ਮੋਰਚੇ ਤੋਂ ਸਿਆਸੀ ਪਾਰਟੀ ਬਣਾਉਣ ਦਾ ਸੱਦਾ ਦਿੱਤਾ ਗਿਆ ਹੋਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget