ਪੜਚੋਲ ਕਰੋ

ਜਗਤਾਰ ਸਿੰਘ ਹਵਾਰਾ ਨੂੰ ਨਹੀਂ ਮਿਲੇਗੀ ਜ਼ਮਾਨਤ, ਧਾਰਾ 268 ਦਾ ਹਵਾਲਾ ਦੇ ਅਰਜ਼ੀ ਰੱਦ

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਪਟੀਸ਼ਨ ਜ਼ਿਲ੍ਹਾ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਹਵਾਰਾ ਅਗਸਤ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੰਬ ਧਮਾਕੇ ਵਿੱਚ ਕਤਲ ਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਦੇ ਮਾਮਲਿਆਂ 'ਚ ਮੁਲਜ਼ਮ ਸੀ।

ਚੰਡੀਗੜ੍ਹ: ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਪਟੀਸ਼ਨ ਜ਼ਿਲ੍ਹਾ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਹਵਾਰਾ ਅਗਸਤ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੰਬ ਧਮਾਕੇ ਵਿੱਚ ਕਤਲ ਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਦੇ ਮਾਮਲਿਆਂ 'ਚ ਮੁਲਜ਼ਮ ਸੀ। ਅਦਾਲਤ ਨੇ ਆਦੇਸ਼ ਵਿੱਚ ਕਿਹਾ ਕਿ ਹਵਾਰਾ ਖ਼ਿਲਾਫ਼ ਵੱਖ-ਵੱਖ ਥਾਵਾਂ ’ਤੇ 37 ਕੇਸ ਦਰਜ ਕੀਤੇ ਗਏ ਹਨ ਤੇ ਉਸ ਨੂੰ ਕਈ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਉਸ ਖਿਲਾਫ ਸੀਆਰਪੀਸੀ ਦੀ ਧਾਰਾ 268 ਲਾਈ ਹੈ। ਇਸ ਤਹਿਤ ਉਸ ਨੂੰ ਜੇਲ੍ਹ ਤੋਂ ਬਾਹਰ ਨਹੀਂ ਕੱਢਿਆ ਜਾ ਸਕਦਾ ਤੇ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਪਹਿਲਾਂ ਵੀ ਹਵਾਰਾ ਨੇ ਜ਼ਿਲ੍ਹਾ ਅਦਾਲਤ 'ਚ ਜ਼ਮਾਨਤ ਦੇ ਲਈ ਅਰਜ਼ੀ ਦਾਇਰ ਕੀਤੀ ਸੀ ਤੇ ਅਪੀਲ ਕੀਤੀ ਸੀ ਕਿ ਉਸ ਖ਼ਿਲਾਫ਼ ਕੇਸ ਵਿੱਚ ਲੰਬੇ ਸਮੇਂ ਤੋਂ ਸੁਣਵਾਈ ਪੇਂਡਿੰਗ ਹੈ ਤੇ ਉਹ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਹੀ ਹੈ। ਅਜਿਹੇ ਵਿੱਚ ਉਸਨੂੰ ਜ਼ਮਾਨਤ ਦਿੱਤੀ ਜਾਵੇ। ਹਵਾਰਾ ਨੇ ਤਿਹਾੜ ਜੇਲ੍ਹ ਤੋਂ ਪੈਰੋਲ ਲੈਣ ਦੇ ਦੋ ਮਾਮਲਿਆਂ ਵਿੱਚ ਜ਼ਮਾਨਤ ਮੰਗੀ ਸੀ। ਕਾਨੂੰਨ ਅਨੁਸਾਰ, ਉਹ ਉਸ ਸਮੇਂ ਪੈਰੋਲ ਲੈ ਸਕਦਾ ਹੈ ਜਦੋਂ ਉਸ ਖਿਲਾਫ ਸਾਰੇ ਕੇਸ ਖਤਮ ਹੋ ਗਏ ਹੋਣ। ਹਵਾਰਾ ਖਿਲਾਫ ਸਾਬਕਾ ਸੀਐਮ ਬੇਅੰਤ ਸਿੰਘ ਦੀ ਹੱਤਿਆ ਤੇ ਦੂਜਾ ਕੇਸ ਦੇਸ਼ ਵਿਰੁੱਧ ਜੰਗ ਦੀ ਤਿਆਰੀ, ਸਾਜ਼ਿਸ਼ ਰਚਣ, ਸੈਨਾ ਬਣਾਉਣ ਤੇ ਹਥਿਆਰ ਇਕੱਠੇ ਕਰਨ ਦਾ ਹੈ। ਦੋਵੇਂ ਕੇਸ ਅਜੇ ਵੀ ਜ਼ਿਲ੍ਹਾ ਅਦਾਲਤ ਵਿੱਚ ਵਿਚਾਰ ਅਧੀਨ ਹਨ। ਹਵਾਰਾ ਨੰ ਦਿੱਲੀ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ ਬੇਅੰਤ ਸਿੰਘ ਕਤਲ ਕਾਂਡ ਤੋਂ ਬਾਅਦ ਹਵਾਰਾ ਨੂੰ ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ 2004 ਵਿੱਚ, ਉਹ ਆਪਣੇ ਸਾਥੀਆਂ ਸਮੇਤ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਨੂੰ ਕੁਝ ਮਹੀਨਿਆਂ ਬਾਅਦ ਉਥੇ ਇੱਕ ਸਿਨੇਮਾ ਹਾਲ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Embed widget