ਪੜਚੋਲ ਕਰੋ

ਦਿੱਲੀ ਦੀਆਂ ਹੱਦਾਂ 'ਤੇ ਦਿੱਸਣ ਲੱਗੀ ਜੈ ਜਵਾਨ, ਜੈ ਕਿਸਾਨ ਦੀ ਤਾਕਤ

ਰਾਜਧਾਨੀ ਦੀਆਂ ਬਰੂਹਾਂ 'ਤੇ ਜੈ ਜਵਾਨ ਜੈ ਕਿਸਾਨ ਦੀ ਅਸਲ ਤਸਵੀਰ ਸਾਹਮਣੇ ਆਉਣ ਲੱਗੀ ਹੈ। ਦੇਸ਼ ਵਿੱਚੋਂ ਵੱਡੀ ਗਿਣਤੀ ਸਾਬਕਾ ਫੌਜੀ ਕਿਸਾਨਾਂ ਨਾਲ ਡਟ ਗਏ ਹਨ। ਪੰਜਾਬ ਹਰਿਆਣਾ ਦੇ ਸੈਨਿਕਾਂ ਨੇ ਮੈਡਲ ਮੋੜਨ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਰਾਜਧਾਨੀ ਦੀਆਂ ਬਰੂਹਾਂ 'ਤੇ ਜੈ ਜਵਾਨ ਜੈ ਕਿਸਾਨ ਦੀ ਅਸਲ ਤਸਵੀਰ ਸਾਹਮਣੇ ਆਉਣ ਲੱਗੀ ਹੈ। ਦੇਸ਼ ਵਿੱਚੋਂ ਵੱਡੀ ਗਿਣਤੀ ਸਾਬਕਾ ਫੌਜੀ ਕਿਸਾਨਾਂ ਨਾਲ ਡਟ ਗਏ ਹਨ। ਪੰਜਾਬ ਹਰਿਆਣਾ ਦੇ ਸੈਨਿਕਾਂ ਨੇ ਮੈਡਲ ਮੋੜਨ ਦਾ ਐਲਾਨ ਕੀਤਾ ਹੈ। ਪੰਜਾਬ ਤੇ ਹਰਿਆਣਾ ਵਿੱਚੋਂ ਮਿਲੀ ਹਮਾਇਤ ਮਗਰੋਂ ਹੁਣ ਦੇਸ਼ ਭਰ ਵਿੱਚੋਂ ਸਾਬਕਾ ਫੌਜੀ ਅੰਦੋਲਨ ਵਿੱਚ ਆਉਣ ਲੱਗੇ ਹਨ। ਅੱਜ ਯੂਪੀ ਦੇ ਵੱਖ-ਵੱਖ ਥਾਵਾਂ ਤੋਂ ਸਾਬਕਾ ਸੈਨਿਕ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਗਾਜੀਪੁਰ ਸਰਹੱਦ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਹੋਰ ਸੈਨਿਕ ਕਿਸਾਨ ਮੋਰਚਿਆਂ ਵਿੱਚ ਸ਼ਿਰਕਤ ਕਰਨਗੇ। ਇਸ ਬਾਰੇ ਸਾਬਕਾ ਸੈਨਿਕ ਸੰਗਠਨ ਵਿੱਚ ਸੂਬੇਦਾਰ ਰਹੇ ਜੇਪੀ ਮਿਸ਼ਰਾ ਨੇ ਕਿਹਾ, "ਅੱਜ ਓਡੀਸ਼ਾ ਤੋਂ ਹੋਰ ਲੋਕ ਆ ਰਹੇ ਹਨ। ਦੋ ਵਜੇ ਕਰੀਬ 200 ਲੋਕ ਆਉਣਗੇ। ਕਿਸਾਨਾਂ ਨਾਲ ਹੁਣ ਸੰਤ ਤੇ ਸੈਨਿਕ ਦੋਵੇਂ ਸਮਾਜ ਖੜ੍ਹੇ ਹਨ।" ਇਸ ਤੋਂ ਪੰਜਾਬ ਤੇ ਹਰਿਆਣਾ ਤੋਂ ਵੀ ਵੱਡੀ ਗਿਣਤੀ ਸੈਨਿਕ ਕਿਸਾਨਾਂ ਨਾਲ ਡਟੇ ਹੋਏ ਹਨ। ਦੱਸ ਦਈਏ ਕਿ ਜ਼ਿਆਦਾਤਾਰ ਸੈਨਿਕ ਕਿਸਾਨ ਪਰਿਵਾਰਾਂ ਨਾਲ ਹੀ ਸਬੰਧ ਰੱਖਦੇ ਹਨ। ਇਸ ਲਈ ਸਰਹੱਦਾਂ ਉੱਪਰ ਡਟੇ ਕਿਸਾਨ ਵੀ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕਰ ਦਿੰਦੇ ਹਨ। ਲੰਘੇ ਦਿਨ ਬਠਿੰਡਾ ਵਿੱਚ ਇੱਕ ਫੌਜੀ ਜਵਾਨ ਨੇ ਸ਼ਰੇਆਮ ਕਿਸਾਨ ਅੰਦਲੋਨ ਵਿੱਚ ਸ਼ਾਮਲ ਹੋ ਕੇ ਸਰਕਾਰ ਨੂੰ ਵੰਗਾਰਿਆ ਸੀ।

ਟਾਪ ਹੈਡਲਾਈਨ

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget