ਪੜਚੋਲ ਕਰੋ

ਐਮਰਜੈਂਸੀ ਵਿਰੁੱਧ ਸ਼ੰਘਰਸ਼ ਮਗਰੋਂ ਜੈ ਪ੍ਰਕਾਸ਼ ਨਰਾਇਣ ਨੇ ਅਕਾਲੀਆਂ ਨੂੰ 'ਸਾਡੇ ਦੂਜੇ ਸੁਤੰਤਰਤਾ ਅੰਦੋਲਨ ਦੇ 'ਹੀਰੋ' ਵਜੋਂ ਨਿਵਾਜਿਆ ਸੀ: ਸੁਖਬੀਰ ਬਾਦਲ

ਇਸ ਦੇ ਨਾਲ ਹੀ ਉਨ੍ਹਾਂ ਨੇ ਐਮਰਜੈਂਸੀ ਵਿਰੁੱਧ ਘੋਲ ਵਿੱਚ ਅਕਾਲੀ ਦਲ ਦੇ ਰੋਲ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਅਸੀਂ ਲੋਕਤੰਤਰ ਨੂੰ ਕਾਇਮ ਰੱਖਣਾ ਹੈ ਤਾਂ ਸਾਡੇ ਆਧੁਨਿਕ ਇਤਿਹਾਸ ਦੇ ਸਭ ਤੋਂ ਕਾਲੇ ਦੌਰ ਤੋਂ ਸਿੱਖੇ ਸਬਕ ਨੂੰ ਦੇਸ਼...

Emergency in 1975: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 1975 ਦੀ ਐਮਰਜੈਂਸੀ ਨੂੰ ਯਾਦ ਕਰਦਿਆਂ ਕਾਂਗਰਸ ਉੱਪਰ ਤਿੱਖੇ ਨਿਸ਼ਾਨੇ ਸਾਧੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐਮਰਜੈਂਸੀ ਵਿਰੁੱਧ ਘੋਲ ਵਿੱਚ ਅਕਾਲੀ ਦਲ ਦੇ ਰੋਲ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਅਸੀਂ ਲੋਕਤੰਤਰ ਨੂੰ ਕਾਇਮ ਰੱਖਣਾ ਹੈ ਤਾਂ ਸਾਡੇ ਆਧੁਨਿਕ ਇਤਿਹਾਸ ਦੇ ਸਭ ਤੋਂ ਕਾਲੇ ਦੌਰ ਤੋਂ ਸਿੱਖੇ ਸਬਕ ਨੂੰ ਦੇਸ਼ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।

ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ਉੱਪਰ ਲਿਖਿਆ ਹੈ ਕਿ 25 ਜੂਨ 1975, ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਲੋਕਤੰਤਰ ਲਈ ਸਭ ਤੋਂ ਕਾਲਾ ਦਿਨ। ਇੰਦਰਾ ਗਾਂਧੀ ਨੇ ਅਚਾਨਕ ਇੱਕ ਅਦਾਲਤੀ ਫੈਸਲੇ ਨੂੰ ਤੋੜਨ ਲਈ ਦੇਸ਼ ਵਿੱਚ ਸਖ਼ਤ ਅੰਦਰੂਨੀ ਐਮਰਜੈਂਸੀ ਲਗਾ ਦਿੱਤੀ ਜਿਸ ਵਿੱਚ ਉਸ ਨੂੰ ਚੋਣਾਵੀ ਦੁਰਵਿਹਾਰਾਂ ਦਾ ਦੋਸ਼ੀ ਠਹਿਰਾਇਆ ਗਿਆ ਸੀ ਤੇ ਉਸ ਨੂੰ ਕਿਸੇ ਵੀ ਚੁਣੇ ਹੋਏ ਅਹੁਦੇ 'ਤੇ ਰਹਿਣ ਤੋਂ ਅਯੋਗ ਠਹਿਰਾਇਆ ਗਿਆ ਸੀ। 

ਉਨ੍ਹਾਂ ਅੱਗੇ ਲਿਖਿਆ ਅਜ਼ਾਦੀ-ਸੰਘਰਸ਼ ਦੇ ਪ੍ਰਤੀਕ ਲੋਕ ਆਗੂ ਸ਼੍ਰੀ ਜੈ ਪ੍ਰਕਾਸ਼ ਨਰਾਇਣ ਜੀ ਦੇ ਇਸ ਵਿਰੁੱਧ ਕੌਮੀ ਸੰਘਰਸ਼ ਦੇ ਸੱਦੇ ਨੂੰ ਇਕੱਲੇ ਸ਼੍ਰੋਮਣੀ ਅਕਾਲੀ ਦਲ ਨੇ ਭਰਵਾ ਹੁੰਗਾਰਾ ਦਿੱਤਾ। ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਨੇ 19 ਮਹੀਨਿਆਂ ਦੇ ਮੋਰਚੇ ਦੀ ਅਗਵਾਈ ਕੀਤੀ ਜਿਸ ਵਿੱਚ ਪ੍ਰਕਾਸ਼ ਸਿੰਘ ਜੀ ਬਾਦਲ, ਜਥੇਦਾਰ  ਜਗਦੇਵ ਸਿੰਘ ਜੀ ਤਲਵੰਡੀ, ਜੱਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਤੇ ਜਥੇਦਾਰ ਕੁਲਦੀਪ ਸਿੰਘ ਜੀ ਵਡਾਲਾ ਸਮੇਤ ਸਾਰੇ ਅਕਾਲੀ ਆਗੂਆਂ ਨੂੰ ਜੇਲ੍ਹ ਦੀਆਂ ਕੋਠੜੀਆਂ 'ਚ ਸੁੱਟ ਦਿੱਤਾ ਗਿਆ। 

ਸੁਖਬੀਰ ਬਾਦਲ ਨੇ ਲਿਖਿਆ ਅਕਾਲੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਰੋਜ਼ ਗ੍ਰਿਫ਼ਤਾਰੀ ਦੇਣ ਦੇ ਨਾਲ ਮੋਰਚਾ ਨਿਰੰਤਰ ਉਦੋਂ ਤੱਕ ਚੱਲਦਾ ਰਿਹਾ ਜਦੋਂ ਤੱਕ ਇੰਦਰਾ ਨੂੰ ਐਮਰਜੈਂਸੀ ਹਟਾਉਣ ਲਈ ਮਜਬੂਰ ਨਹੀਂ ਕੀਤਾ ਗਿਆ। ਸ਼੍ਰੀ ਜੈ ਪ੍ਰਕਾਸ਼ ਨਰਾਇਣ ਨੇ ਅਕਾਲੀਆਂ ਨੂੰ "ਸਾਡੀ ਦੂਜੀ ਸੁਤੰਤਰਤਾ ਅੰਦੋਲਨ ਦੇ ਹੀਰੋ" ਵਜੋਂ ਸ਼ਲਾਘਾ ਕਰ ਨਿਵਾਜਿਆ। ਜੇਕਰ ਅਸੀਂ ਲੋਕਤੰਤਰ ਨੂੰ ਕਾਇਮ ਰੱਖਣਾ ਹੈ ਤਾਂ ਸਾਡੇ ਆਧੁਨਿਕ ਇਤਿਹਾਸ ਦੇ ਸਭ ਤੋਂ ਕਾਲੇ ਦੌਰ ਤੋਂ ਸਿੱਖੇ ਸਬਕ ਨੂੰ ਦੇਸ਼ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Advertisement
ABP Premium

ਵੀਡੀਓਜ਼

ਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕਬਾਲੀਵੁੱਡ 'ਚ ਵੋਟਾਂ ਦਾ ਜੋਸ਼ , ਸਟਾਇਲ ਨਾਲ ਪਾਈਆਂ ਵੋਟਾਂFarmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjhaਮੂਸੇਵਾਲਾ ਨੂੰ ਧਮਕੀ ਦਿੱਤੀ ਸੀ , ਅਸੀਂ ਤੈਨੂੰ ਨਹੀਂ ਛੱਡਣਾ , Geet Mp3 ਦੇ ਮਾਲਕ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
Embed widget