ਪੜਚੋਲ ਕਰੋ

ਪੰਜਾਬ ਸਰਕਾਰ ਕੈਦੀਆਂ 'ਤੇ ਮਿਹਰਬਾਨ

  ਚੰਡੀਗੜ੍ਹ: ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਆਜ਼ਾਦੀ ਦਿਹਾੜੇ 'ਤੇ ਯਕਮੁਸ਼ਤ ਸਜ਼ਾ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ।ਇਹ ਸਜ਼ਾ ਮੁਆਫ਼ੀ ਇੱਕ ਮਹੀਨੇ ਤੋਂ ਇੱਕ ਸਾਲ ਤੱਕ ਦਿੱਤੀ ਹੋਵੇਗੀ, ਜੋ ਕੈਦੀਆਂ ਦੀ ਸਜ਼ਾ ਸੀਮਾ ਤੇ ਉਨ੍ਹਾਂ ਵੱਲੋਂ ਕੀਤੇ ਜ਼ੁਰਮ ਦੀਗੰਭੀਰਤਾ ਦੇ ਆਧਾਰ 'ਤੇ ਕੀਤੀ ਜਾਵੇਗੀ।   ਪੰਜਾਬ ਦੇ ਜੇਲ੍ਹ ਮੰਤਰੀ ਸੋਹਣ ਸਿੰਘ ਠੰਡਲ ਨੇ ਦੱਸਿਆ ਕਿ 10 ਸਾਲ ਤੋਂ ਲੈ ਕੇ 20 ਸਾਲ ਤੱਕ ਦੀ ਕੈਦ ਵਾਲੇ ਬੰਦੀਆਂ ਨੂੰ 1 ਸਾਲ, 7 ਤੋਂ 10 ਸਾਲ ਦੀ ਸਜ਼ਾ ਵਾਲਿਆਂ ਲਈ 9 ਮਹੀਨੇ, 5 ਤੋਂ 7 ਸਾਲ ਦੀ ਸਜ਼ਾ ਵਾਲੇ ਬੰਦੀਆਂ ਨੂੰ 6 ਮਹੀਨੇ ਤੇ 3 ਤੋਂ 5 ਸਾਲ ਤੱਕ ਦੀਸਜ਼ਾ ਵਾਲੇ ਬੰਦੀਆਂ ਨੂੰ 3 ਮਹੀਨੇ ਜਦ ਕਿ 3 ਸਾਲ ਤੱਕ ਦੀ ਸਜ਼ਾ ਵਾਲੇ ਬੰਦੀਆਂ ਨੂੰ ਇੱਕ ਮਹੀਨੇ ਦੀ ਯਕਮੁਸ਼ਤ ਸਜ਼ਾ ਮੁਆਫ਼ੀਦਿੱਤੀ ਗਈ ਹੈ।   ਉਨ੍ਹਾਂ ਦੱਸਿਆ ਕਿ ਇਹ ਸਜ਼ਾ ਮੁਆਫ਼ੀ ਸਿਰਫ਼ ਉਨ੍ਹਾਂ ਕੈਦੀਆਂ ਨੂੰ ਪ੍ਰਦਾਨ ਕੀਤੀ ਜਾਵੇਗੀ, ਜੋ 15 ਅਗਸਤ, 2016 ਵਾਲੇ ਦਿਨ ਜੇਲਵਿੱਚ ਬੰਦ ਹੋਣਗੇ। ਉਨ੍ਹਾਂ ਦੱਸਿਆ ਕਿ ਜੇ ਕੋਈ ਕੈਦੀ ਪੈਰੋਲ ਜਾਂ ਫ਼ਰਲੋ 'ਤੇ ਹੈ ਤਾਂ ਉਸ ਨੂੰ ਸਜ਼ਾ ਵਿੱਚ ਛੋਟ ਲੈਣ ਲਈ ਆਪਣੀ ਪੈਰੋਲ ਦਾ ਸਮਾਂ ਖ਼ਤਮ ਹੋਣ ਤੋਂ ਪਹਿਲਾਂ-ਪਹਿਲਾਂ ਇਸਦਿਨ ਤੱਕ ਆਤਮ-ਸਮਰਪਣ ਕਰਨਾ ਪਵੇਗਾ।ਠੰਡਲ ਨੇ ਦੱਸਿਆ ਕਿ ਅਜਿਹੇ ਮਾਮਲਿਆਂ, ਜਿਨ੍ਹਾਂ ਵਿੱਚ ਕੈਦੀ ਦੀ ਸਜ਼ਾ 10 ਸਾਲ ਜਾਂ 5 ਤੋਂ ਵੱਧ ਪਰ 10 ਤੋਂ ਘੱਟ ਸਾਲ ਹੋਵੇ, ਉਨ੍ਹਾਂਵਿੱਚ ਕੈਦੀਆਂ ਨੂੰ ਯਕਮੁਸ਼ਤ ਸਜ਼ਾ ਛੋਟ ਦੇਣ ਤੋਂ ਪਹਿਲਾਂ ਉਨ੍ਹਾਂ ਦਾ ਪਿਛਲੇ ਪੰਜ ਸਾਲ ਦਾ ਜੇਲ ਵਿਚਲਾ ਆਚਾਰ-ਵਿਹਾਰ ਘੋਖਿਆਜਾਵੇਗਾ।   ਮੰਤਰੀ ਨੇ ਕਿਹਾ ਕਿ ਇਹ ਸਜ਼ਾ ਛੋਟ ਉਨ੍ਹਾਂ ਕੈਦੀਆਂ ਨੂੰ ਨਹੀਂ ਦਿੱਤੀ ਜਾਵੇਗੀ, ਜੋ ਗੰਭੀਰ ਦੋਸ਼ਾਂ ਜਾਂ ਸੀ.ਬੀ.ਆਈ. ਮਾਮਲਿਆਂਤਹਿਤ ਜੇਲਾਂ ਵਿੱਚ ਬੰਦ ਹਨ। ਇਸ ਤੋਂ ਇਲਾਵਾ ਜਿਨ੍ਹਾਂ ਕੈਦੀਆਂ ਨੂੰ 'ਦ ਫ਼ਾਰਨ ਐਕਟ-1946', 'ਪਾਸਪੋਰਟ ਐਕਟ 1947' ਤੇ'ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ' ਤਹਿਤ ਸਜ਼ਾ ਹੋਈ ਹੈ, ਉਹ ਸਜ਼ਾ ਦੀ ਛੋਟ ਲੈਣ ਦੇ ਹੱਕਦਾਰਨਹੀਂ ਹੋਣਗੇ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget