ਪੜਚੋਲ ਕਰੋ

ਅੰਮ੍ਰਿਤਸਰ ਜੇਲ੍ਹ 'ਚੋਂ ਕੈਦੀ ਫਰਾਰ ਹੋਣ ਮਗਰੋਂ 7 ਮੁਲਾਜ਼ਮ ਮੁਅੱਤਲ

ਜੇਲ੍ਹ ਵਿਭਾਗ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਬੀਤੀ ਰਾਤ ਹਵਾਲਾਤੀਆਂ ਦੇ ਫਰਾਰ ਹੋਣ ਤੇ ਕਾਰਵਾਈ ਕਰਦੇ ਹੋਏ ਬੀਤੀ ਰਾਤ ਜੇਲ੍ਹ ਵਿੱਚ ਤਾਇਨਾਤ ਸੱਤ ਜੇਲ੍ਹ ਮੁਲਾਜ਼ਮਾਂ ਨੂੰ ਤੁਰੰਤ ਕਾਰਵਾਈ ਕਰਕੇ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਅਸਿਸਟੈਂਟ ਜੇਲ੍ਹ ਸੁਪਰਡੈਂਟ, ਚਾਰ ਵਾਰਡਨ ਤੇ ਇੱਕ ਹੋਮਗਾਰਡ ਦਾ ਜਵਾਨ ਸ਼ਾਮਲ ਹੈ। ਜਦਕਿ ਤਿੰਨ ਜੇਲ੍ਹ ਮੁਲਾਜ਼ਮਾਂ ਖਿਲਾਫ ਵਿਭਾਗ ਕਾਨੂੰਨੀ ਕਾਰਵਾਈ ਵੀ ਕਰਨ ਜਾ ਰਿਹਾ ਹੈ।

ਅੰਮ੍ਰਿਤਸਰ: ਜੇਲ੍ਹ ਵਿਭਾਗ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚੋਂ ਬੀਤੀ ਰਾਤ ਹਵਾਲਾਤੀਆਂ ਦੇ ਫਰਾਰ ਹੋਣ ਤੇ ਕਾਰਵਾਈ ਕਰਦੇ ਹੋਏ ਬੀਤੀ ਰਾਤ ਜੇਲ੍ਹ ਵਿੱਚ ਤਾਇਨਾਤ ਸੱਤ ਜੇਲ੍ਹ ਮੁਲਾਜ਼ਮਾਂ ਨੂੰ ਤੁਰੰਤ ਕਾਰਵਾਈ ਕਰਕੇ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਅਸਿਸਟੈਂਟ ਜੇਲ੍ਹ ਸੁਪਰਡੈਂਟ, ਚਾਰ ਵਾਰਡਨ ਤੇ ਇੱਕ ਹੋਮਗਾਰਡ ਦਾ ਜਵਾਨ ਸ਼ਾਮਲ ਹੈ। ਜਦਕਿ ਤਿੰਨ ਜੇਲ੍ਹ ਮੁਲਾਜ਼ਮਾਂ ਖਿਲਾਫ ਵਿਭਾਗ ਕਾਨੂੰਨੀ ਕਾਰਵਾਈ ਵੀ ਕਰਨ ਜਾ ਰਿਹਾ ਹੈ। ਅੱਜ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਨਿਰੀਖਣ ਕਰਨ ਦੇ ਲਈ ਪਹੁੰਚੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਫ਼ਰਾਰ ਹੋਏ ਤਿੰਨਾਂ ਹਵਾਲਾਤੀਆਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਕੇਂਦਰੀ ਜੇਲ ਅੰਮ੍ਰਿਤਸਰ ਦੇ ਵਿੱਚੋਂ ਬੀਤੀ ਰਾਤ ਕੰਧ ਤੋੜ ਕੇ ਫਰਾਰ ਹੋਏ ਤਿੰਨ ਹਵਾਲਾਤੀਆਂ ਦਾ ਸੁਰਾਗ ਲੱਭਣ ਵਿੱਚ ਜੇਲ੍ਹ ਪੁਲਿਸ ਤੇ ਅੰਮ੍ਰਿਤਸਰ ਪੁਲੀਸ ਹਾਲੇ ਤੱਕ ਨਾਕਾਮ ਸਾਬਤ ਹੋਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget