ਪੜਚੋਲ ਕਰੋ

ਸੁੱਖਾਂ ਲੱਧੇ 5 ਸਾਲਾ ਪੁੱਤ ਨੇ ਸ਼ਹੀਦ ਪਿਤਾ ਜੈਮਲ ਸਿੰਘ ਦੀ ਚਿਖ਼ਾ ਨੂੰ ਦਿਖਾਈ ਅਗਨੀ

ਮੋਗਾ: ਜ਼ਿਲ੍ਹੇ ਦੇ ਪਿੰਡ ਗਲੋਟੀ ਦੇ ਸੀਆਰਪੀਐਫ ਜਵਾਨ ਜੈਮਲ ਸਿੰਘ ਨੂੰ ਨਮ ਅੱਖਾਂ ਤੇ ਸਰਕਾਰੀ ਸਨਮਾਨਾਂ ਨਾਲ ਅੰਤਮ ਵਿਦਾਈ ਦੇ ਦਿੱਤੀ ਹੈ। ਵਿਆਹ ਤੋਂ ਲੰਮੇ ਅਰਸੇ ਬਾਅਦ ਸੁੱਖਾਂ ਸੁੱਖ-ਸੁੱਖ ਜਨਮੇ ਜੈਮਲ ਦੇ ਪੰਜ ਸਾਲਾਂ ਦੇ ਪੁੱਤਰ ਨੇ ਆਪਣੇ ਸ਼ਹੀਦ ਪਿਤਾ ਦੀ ਚਿਖ਼ਾ ਨੂੰ ਅਗਲੀ ਦਿਖਾਈ। ਜੈਮਲ ਦਾ ਜਨਮ 26 ਅਪ੍ਰੈਲ 1974 ਨੂੰ ਮੋਗਾ ਜਿਲ੍ਹੇ ਦੇ ਪਿੰਡ ਗਲੋਟੀ ਵਿਖੇ ਪਿਤਾ ਜਸਵੰਤ ਸਿੰਘ ਦੇ ਘਰ ਹੋਇਆ ਸੀ। ਜੈਮਲ ਸਿੰਘ 23 ਅਪ੍ਰੈਲ 1993 ਨੂੰ CRPF ਵਿੱਚ ਭਰਤੀ ਹੋਏ ਸਨ। ਜੈਮਲ ਸਿੰਘ ਵੀਰਵਾਰ ਨੂੰ ਸੀਆਰਪੀਐਫ ਦੇ ਜਵਾਨਾਂ ਦੀ ਬੱਸ ਚਲਾ ਰਿਹਾ ਸੀ ਤਾਂ ਪੁਲਵਾਮਾ ਨੇੜੇ ਵਾਪਰੇ ਫਿਦਾਈਨ ਹਮਲੇ ਵਿੱਚ ਉਨ੍ਹਾਂ ਦੀ ਵੀ ਜਾਨ ਚਲੀ ਗਈ ਸੀ। ਇਸ ਹਮਲੇ ਦੌਰਾਨ 40 ਜਵਾਨ ਸ਼ਹੀਦ ਹੋਏ ਸਨ। ਸ਼ਨੀਵਾਰ ਨੂੰ ਸ਼ਹੀਦ ਜੈਮਲ ਸਿੰਘ ਦੇ ਜੱਦੀ ਪਿੰਡ ਗਲੋਟੀ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਭਗਵੰਤ ਮਾਨ, ਸਥਾਨਕ ਵਿਧਾਇਕ, ਡੀ.ਸੀ. ਮੋਗਾ ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਕੂਲੀ ਬੱਚਿਆਂ ਨੇ ਸ਼ਹੀਦ ਜੈਮਲ ਸਿੰਘ ਨੂੰ ਫੁੱਲਾਂ ਵਰ੍ਹਾ ਕੇ ਵਿਦਾਇਗੀ ਦਿੱਤੀ ਹੈ। ਇਸ ਮੌਕੇ ਰਾਜ ਮੁਹੰਮਦ ਨਾਂਅ ਦੇ ਫ਼ੌਜੀ ਨੇ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ। ਰਾਜ ਦਾ ਸ਼ਹੀਦ ਜੈਮਲ ਸਿੰਘ ਨਾਲ ਕੋਈ ਵੀ ਰਿਸ਼ਤਾ ਨਹੀਂ ਹੈ ਅਤੇ ਉਹ 70 ਕਿਲੋਮੀਟਰ ਤੋਂ ਸਿਰਫ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਆਇਆ ਸੀ।

ਟਾਪ ਹੈਡਲਾਈਨ

INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget