ਪੜਚੋਲ ਕਰੋ

ਗੈਂਗਸਟਰ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦੇ ਰੱਖ ਰਖਾਅ ਤੇ ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ ਤਕਰਾਰ 

ਜੈਪਾਲ ਦੀ ਮ੍ਰਿਤਕ ਦੇਹ ਰੱਖ ਰਖਾਅ ਨੂੰ ਲੈਕੇ ਸਿਵਲ ਪ੍ਰਸਾਸ਼ਨ ਤੇ ਪਰਿਵਾਰ ਆਹਮੋ ਸਾਹਮਣੇ ਵਿਖਾਈ ਦੇ ਰਹੇ ਹਨ। ਪ੍ਰਸ਼ਾਸਨ ਵੱਲੋਂ ਘਰ ਦੇ ਬਾਹਰ  ਨੋਟਿਸ ਲਗਾ ਕੇ ਕਿਹਾ ਗਿਆ ਕਿ ਮ੍ਰਿਤਕ ਦੇਹ ਖਰਾਬ ਹੋ ਰਹੀ ਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਇਸ ਨੂੰ ਪ੍ਰਸ਼ਾਸਨ ਦੀ ਦੇਖ ਰੇਖ ਵਿਚ ਸਿਵਲ ਹਸਪਤਾਲ ਵਿਚ ਸ਼ਿਫਟ ਕੀਤਾ ਜਾਵੇਗਾ।

ਫਿਰੋਜ਼ਪੁਰ: ਕਲਕੱਤਾ ਵਿਚ ਬੀਤੀ 9 ਤਾਰੀਖ ਨੂੰ ਹੋਏ ਐਨਕਾਊਂਟਰ ਤੋਂ ਬਾਅਦ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਹੋ ਸਕਿਆ। ਪੁਲਿਸ ਵੱਲੋਂ ਗੈਂਗਸਟਰ ਜੈਪਾਲ ਅਤੇ ਉਸ ਦੇ ਸਾਥੀ ਨੂੰ ਐਨਕਾਊਂਟਰ ਵਿਚ ਮਾਰਨ ਦੀ ਪੁਸ਼ਟੀ ਕੀਤੀ ਗਈ ਸੀ। ਪਰ ਜੈਪਾਲ ਦੀ ਮ੍ਰਿਤਕ ਦੇਹ ਘਰ ਪਹੁੰਚਣ ਉਪਰੰਤ ਉਸ ਦੇ ਪਿਤਾ ਨੇ ਐਨਕਾਊਂਟਰ ਤੇ ਪੁਲਿਸ ਵੱਲੋਂ ਹੱਤਿਆ ਕਰਨ ਦੇ ਦੋਸ਼ ਲਗਾਏ ਗਏ ਤੇ ਕਿਹਾ ਕਿ ਉਸ ਦੇ ਲੜਕੇ ਨੂੰ ਪਹਿਲਾ ਤਸ਼ਦੱਦ ਕਰਕੇ ਬਾਅਦ ਵਿਚ ਗੋਲੀਆਂ ਮਾਰੀਆਂ ਗਈਆਂ। 

ਇਸ ਸ਼ੰਕਾ ਦੇ ਕਾਰਨ ਪਿਤਾ ਵੱਲੋਂ ਦੁਬਾਰਾ ਪੋਸਟ ਮਾਰਟਮ ਕਰਵਾਉਣ ਦੀ ਪ੍ਰਸ਼ਾਸਨ 'ਤੇ ਗੁਹਾਰ ਲਗਾਈ ਅਤੇ ਹੁਣ ਮਾਮਲਾ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਦੁਬਾਰਾ ਹਾਈਕੋਰਟ 'ਚ ਸੁਣਵਾਈ ਕਰਨ ਲਈ ਪਹੁੰਚ ਗਿਆ ਹੈ। ਅੱਜ ਸਿਵਲ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੇਹ ਦੇ ਰੱਖ ਰਖਾਅ ਲਈ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰੱਖਣ ਦੀ ਪਰਿਵਾਰ ਨੂੰ ਅਪੀਲ ਕੀਤੀ ਜਿਸ ਨੂੰ ਪਰਿਵਾਰ ਨੇ ਨਕਾਰ ਦਿੱਤਾ। 

ਜੈਪਾਲ ਦੀ ਮ੍ਰਿਤਕ ਦੇਹ ਰੱਖ ਰਖਾਅ ਨੂੰ ਲੈਕੇ ਸਿਵਲ ਪ੍ਰਸਾਸ਼ਨ ਤੇ ਪਰਿਵਾਰ ਆਹਮੋ ਸਾਹਮਣੇ ਵਿਖਾਈ ਦੇ ਰਹੇ ਹਨ। ਪ੍ਰਸ਼ਾਸਨ ਵੱਲੋਂ ਘਰ ਦੇ ਬਾਹਰ  ਨੋਟਿਸ ਲਗਾ ਕੇ ਕਿਹਾ ਗਿਆ ਕਿ ਮ੍ਰਿਤਕ ਦੇਹ ਖਰਾਬ ਹੋ ਰਹੀ ਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਇਸ ਨੂੰ ਪ੍ਰਸ਼ਾਸਨ ਦੀ ਦੇਖ ਰੇਖ ਵਿਚ ਸਿਵਲ ਹਸਪਤਾਲ ਵਿਚ ਸ਼ਿਫਟ ਕੀਤਾ ਜਾਵੇਗਾ। ਪਰ ਜੈਪਾਲ ਦੇ ਪਿਤਾ ਨੇ ਇਹ ਕਹਿ ਕਿ ਇਨਕਾਰ ਕਰ ਦਿੱਤਾ ਜਾਂ ਤਾਂ ਮ੍ਰਿਤਕ ਦੇਹ ਨੂੰ ਪੀਜੀਆਈ ਵਿਚ ਰੱਖਿਆ ਜਾਵੇ ਨਹੀਂ ਤਾਂ ਘਰ ਵਿਚ ਹੀ ਕੋਈ ਪ੍ਰਸਾਸ਼ਨ ਸਹੂਲਤਾਂ ਪ੍ਰਦਾਨ ਕਰ ਦੇਵੇ ਤਾਂ ਜੋ ਮ੍ਰਿਤਕ ਦੇਹ ਖਰਾਬ ਨਾ ਹੋਵੇ।

ਜੈਪਾਲ ਦੇ ਪਿਤਾ ਨੇ ਮ੍ਰਿਤਕ ਦੇਹ ਦੇ ਰੱਖ ਰਖਾਅ ਲਈ ਪ੍ਰਸਾਸ਼ਨ ਵੱਲੋਂ ਆਏ ਪ੍ਰਸਤਾਵ ਨੂੰ ਨਕਾਰਦਿਆਂ ਦੱਸਿਆ ਕਿ ਪ੍ਰਸ਼ਾਸਨ ਚਾਹੁੰਦਾ ਹੈ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਚ ਰੱਖਿਆ ਜਾਵੇ, ਪਰ ਉਨ੍ਹਾਂ ਨੇ ਸ਼ੰਕਾ ਜ਼ਾਹਿਰ ਕੀਤੀ ਹੈ ਕਿ ਜਿਹੜੇ ਪੁਲਿਸ ਵਾਲਿਆਂ 'ਤੇ ਉਸ ਲੜਕੇ ਨੂੰ ਮਾਰਨ ਦੇ ਦੋਸ਼ ਲਾਏ ਹਨ ਉਨ੍ਹਾਂ ਦੀ ਹਿਫਾਜ਼ਤ ਵਿਚ ਉਹ ਆਪਣੇ ਲੜਕੇ ਦੀ ਮ੍ਰਿਤਕ ਦੇਹ ਨੂੰ ਕਿਵੇਂ ਰੱਖ ਸਕਦਾ ਹੈ।

ਉਨ੍ਹਾਂ ਨੇ ਸ਼ੱਕ ਜਾਹਰ ਕੀਤਾ ਹੈ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਉਸ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਚੋਰੀ ਦਾ ਨਾਂਅ ਦੇ ਕੇ ਗਾਇਬ ਕਰ ਦਿੱਤਾ ਜਾਵੇਗਾ ਅਤੇ ਸਾਰੇ ਸਬੂਤ ਮਿਟਾ ਦਿੱਤੇ ਜਾਣਗੇ। ਇਸ ਕਰਕੇ ਉਨ੍ਹਾਂ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿਚ ਦਿੱਤਾ ਹੈ ਕਿ ਉਸ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਵਿਚ ਹਿਫਾਜ਼ਤ ਨਾਲ ਉਨੀਂ ਦੇਰ ਰੱਖਿਆ ਜਾਵੇ ਜਿੰਨੀਂ ਦੇਰ ਕੋਰਟ ਦਾ ਫੈਸਲਾ ਨਹੀਂ ਆ ਜਾਂਦਾ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਪਾੜ ਪੈਣ ਦਾ ਵਧਿਆ ਖਤਰਾ, ਚੰਨੀ ਧੜੇ ਅਤੇ ਪਾਰਟੀ ਇੰਚਾਰਜ ਦੀ ਮੀਟਿੰਗ ਹੋਈ ਰੱਦ; 2 ਸ਼ਰਤਾਂ ਨਾਲ ਵਿਗੜੀ ਗੱਲ
ਪੰਜਾਬ ਕਾਂਗਰਸ 'ਚ ਪਾੜ ਪੈਣ ਦਾ ਵਧਿਆ ਖਤਰਾ, ਚੰਨੀ ਧੜੇ ਅਤੇ ਪਾਰਟੀ ਇੰਚਾਰਜ ਦੀ ਮੀਟਿੰਗ ਹੋਈ ਰੱਦ; 2 ਸ਼ਰਤਾਂ ਨਾਲ ਵਿਗੜੀ ਗੱਲ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget