ਪੜਚੋਲ ਕਰੋ

Road Accident: ਬਠਿੰਡਾ 'ਚ ਟਲਿਆ ਜੈਪੁਰ ਵਰਗਾ ਹਾਦਸਾ, ਤੇਲ ਦੇ ਟੈਂਕਰ ਦੀ ਬੱਸ ਦੀ ਹੋਈ ਟੱਕਰ, 25 ਤੋਂ ਜ਼ਿਆਦਾ ਲੋਕ ਜ਼ਖ਼ਮੀ

ਬਠਿੰਡਾ ਵਿੱਚ ਧੁੰਦ ਕਾਰਨ ਇੱਕ ਪ੍ਰਾਈਵੇਟ ਬੱਸ ਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਹਾਦਸੇ 'ਚ 20 ਤੋਂ 25 ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹਨ। ਬੱਸ ਸਵਾਰੀਆਂ ਲੈ ਕੇ ਰਾਮਾ ਮੰਡੀ ਤੋਂ ਬਠਿੰਡਾ ਆ ਰਹੀ ਸੀ। ਇਸ ਦੌਰਾਨ ਯੂ-ਟਰਨ ਲੈਣ ਲਈ ਗ਼ਲਤ ਸਾਈਡ ਤੋਂ ਆ ਰਹੇ ਇੱਕ ਟੈਂਕਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

Punjab News: ਬਠਿੰਡਾ ਵਿੱਚ ਧੁੰਦ ਕਾਰਨ ਇੱਕ ਪ੍ਰਾਈਵੇਟ ਬੱਸ ਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਹਾਦਸੇ 'ਚ 20 ਤੋਂ 25 ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹਨ। ਬੱਸ ਸਵਾਰੀਆਂ ਲੈ ਕੇ ਰਾਮਾ ਮੰਡੀ ਤੋਂ ਬਠਿੰਡਾ ਆ ਰਹੀ ਸੀ। ਇਸ ਦੌਰਾਨ ਯੂ-ਟਰਨ ਲੈਣ ਲਈ ਗ਼ਲਤ ਸਾਈਡ ਤੋਂ ਆ ਰਹੇ ਇੱਕ ਟੈਂਕਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਕਿੱਥੇ ਹੋਇਆ ਹਾਦਸਾ ?

ਇਹ ਹਾਦਸਾ ਅੱਜ ਸਵੇਰੇ ਕਰੀਬ 9 ਵਜੇ ਬਠਿੰਡਾ ਡੱਬਵਾਲੀ ਰੋਡ 'ਤੇ ਗੁਰੂਸਰ ਸ਼ੇਣੇਵਾਲਾ ਨੇੜੇ ਵਾਪਰਿਆ। ਹਾਦਸੇ ਵਿੱਚ ਬੱਸ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਇਸ ਹਾਦਸੇ ਵਿੱਚ ਜ਼ਖਮੀ ਹੋਏ ਯਾਤਰੀਆਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਤੇ ਏਮਜ਼ ਹਸਪਤਾਲ ਵਿੱਚ ਕੁਝ ਸਮੇਂ ਲਈ ਜਾਮ ਲੱਗ ਗਿਆ। ਯਾਤਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪ੍ਰਾਈਵੇਟ ਬੱਸ ਰਾਹੀਂ ਆਪਣੀ ਡਿਊਟੀ ਲਈ ਆ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਤੇਲ ਟੈਂਕਰ ਨੇ ਬੱਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਬਠਿੰਡਾ ਦੀ ਡੀਐਸਪੀ ਹਿਨਾ ਗੁਪਤਾ ਨੇ ਦੱਸਿਆ ਕਿ ਹਾਦਸੇ ਦੌਰਾਨ ਜ਼ਖ਼ਮੀ ਹੋਏ ਯਾਤਰੀਆਂ ਨੂੰ ਏਮਜ਼ ਹਸਪਤਾਲ ਅਤੇ ਸਰਕਾਰੀ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨੂਰ ਦਾ ਕਹਿਰ, ਫਿਰ ਗਾਇਕਵਾੜ ਦਾ ਤੂਫਾਨ, CSK ਨੇ 4 ਵਿਕਟਾਂ ਨਾਲ ਜਿੱਤਿਆ ਮੈਚ; ਰਚਿਨ ਰਵਿੰਦਰਾ ਬਣਿਆ ਹੀਰੋ
ਨੂਰ ਦਾ ਕਹਿਰ, ਫਿਰ ਗਾਇਕਵਾੜ ਦਾ ਤੂਫਾਨ, CSK ਨੇ 4 ਵਿਕਟਾਂ ਨਾਲ ਜਿੱਤਿਆ ਮੈਚ; ਰਚਿਨ ਰਵਿੰਦਰਾ ਬਣਿਆ ਹੀਰੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-03-2025)
Earthquake: ਤੜਕ ਸਵੇਰੇ ਹਿਲੀ ਧਰਤੀ! ਭਾਰਤ 'ਚ ਫਿਰ ਆਇਆ ਭੂਚਾਲ, ਲੋਕ ਘਰਾਂ ਤੋਂ ਬਾਹਰ ਨਿਕਲ ਕੇ ਭੱਜੇ
Earthquake: ਤੜਕ ਸਵੇਰੇ ਹਿਲੀ ਧਰਤੀ! ਭਾਰਤ 'ਚ ਫਿਰ ਆਇਆ ਭੂਚਾਲ, ਲੋਕ ਘਰਾਂ ਤੋਂ ਬਾਹਰ ਨਿਕਲ ਕੇ ਭੱਜੇ
ਪੈਰਾਂ 'ਚ ਨਜ਼ਰ ਆਉਣ ਵਾਲੇ ਇਹ ਸੰਕੇਤ ਕਿੰਨੇ ਗੰਭੀਰ, ਜਾਣੋ ਕਿਹੜੀ ਬਿਮਾਰੀ ਦੇ ਰਹੀ ਦਸਤਕ
ਪੈਰਾਂ 'ਚ ਨਜ਼ਰ ਆਉਣ ਵਾਲੇ ਇਹ ਸੰਕੇਤ ਕਿੰਨੇ ਗੰਭੀਰ, ਜਾਣੋ ਕਿਹੜੀ ਬਿਮਾਰੀ ਦੇ ਰਹੀ ਦਸਤਕ
Advertisement
ABP Premium

ਵੀਡੀਓਜ਼

ਜੇਲ ਚ ਬੰਦ ਕਿਸਾਨਾਂ ਦਾ ਕੀ ਹੈ ਹਾਲJarnail Singh Bhindrawale| ਜਰਨੈਲ ਸਿੰਘ ਭਿੰਡਰਾਵਾਲਾ ਦੀ ਰੀਸ ਕਰਨਾ ਮਾੜੀ ਗੱਲ ਨਹੀਂ |Banta Singh|Amit Shah|ਜੇਲ੍ਹ 'ਚ ਬੰਦ ਕਿਸਾਨਾਂ ਦਾ ਕੀ ਹੈ ਹਾਲ, ਕੀ ਡੱਲੇਵਾਲ ਦਾ ਮਰਨ ਵਰਤ ਜਾਰੀ ?ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੂਰ ਦਾ ਕਹਿਰ, ਫਿਰ ਗਾਇਕਵਾੜ ਦਾ ਤੂਫਾਨ, CSK ਨੇ 4 ਵਿਕਟਾਂ ਨਾਲ ਜਿੱਤਿਆ ਮੈਚ; ਰਚਿਨ ਰਵਿੰਦਰਾ ਬਣਿਆ ਹੀਰੋ
ਨੂਰ ਦਾ ਕਹਿਰ, ਫਿਰ ਗਾਇਕਵਾੜ ਦਾ ਤੂਫਾਨ, CSK ਨੇ 4 ਵਿਕਟਾਂ ਨਾਲ ਜਿੱਤਿਆ ਮੈਚ; ਰਚਿਨ ਰਵਿੰਦਰਾ ਬਣਿਆ ਹੀਰੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-03-2025)
Earthquake: ਤੜਕ ਸਵੇਰੇ ਹਿਲੀ ਧਰਤੀ! ਭਾਰਤ 'ਚ ਫਿਰ ਆਇਆ ਭੂਚਾਲ, ਲੋਕ ਘਰਾਂ ਤੋਂ ਬਾਹਰ ਨਿਕਲ ਕੇ ਭੱਜੇ
Earthquake: ਤੜਕ ਸਵੇਰੇ ਹਿਲੀ ਧਰਤੀ! ਭਾਰਤ 'ਚ ਫਿਰ ਆਇਆ ਭੂਚਾਲ, ਲੋਕ ਘਰਾਂ ਤੋਂ ਬਾਹਰ ਨਿਕਲ ਕੇ ਭੱਜੇ
ਪੈਰਾਂ 'ਚ ਨਜ਼ਰ ਆਉਣ ਵਾਲੇ ਇਹ ਸੰਕੇਤ ਕਿੰਨੇ ਗੰਭੀਰ, ਜਾਣੋ ਕਿਹੜੀ ਬਿਮਾਰੀ ਦੇ ਰਹੀ ਦਸਤਕ
ਪੈਰਾਂ 'ਚ ਨਜ਼ਰ ਆਉਣ ਵਾਲੇ ਇਹ ਸੰਕੇਤ ਕਿੰਨੇ ਗੰਭੀਰ, ਜਾਣੋ ਕਿਹੜੀ ਬਿਮਾਰੀ ਦੇ ਰਹੀ ਦਸਤਕ
CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Embed widget