ਪੜਚੋਲ ਕਰੋ

ਜੇ ਰਾਮ ਮੰਦਰ ਬਣਿਆ ਤਾਂ ਭਾਰਤ 'ਚ ਮਚਾ ਦਿਆਂਗੇ ਤਬਾਹੀ, ਮਸੂਦ ਅਜ਼ਹਰ ਦੀ ਧਮਕੀ

ਨਵੀਂ ਦਿੱਲੀ: ਅਯੁੱਧਿਆ ਵਿਵਾਦ ਸਿਰਫ਼ ਭਾਰਤ ਤਕ ਹੀ ਸੀਮਤ ਨਹੀਂ, ਅੱਤਵਾਦੀ ਸੰਗਠਨ ਵੀ ਹੁਣ ਇਸ ਮੁੱਦੇ 'ਤੇ ਨਜ਼ਰ ਰੱਖ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦਹਿਸ਼ਤੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੇ ਬਾਬਰੀ ਮਸਜਿਦ ਢਾਹੁਣ ਤੇ ਰਾਮ ਮੰਦਰ ਦੀ ਉਸਾਰੀ ਬਾਰੇ ਆਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਭਾਰਤ ਵਿੱਚ ਤਬਾਹੀ ਮਚਾਉਣ ਦੀ ਧਮਕੀ ਦੇ ਰਿਹਾ ਹੈ। ਇਸ ਟੇਪ ਦੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਅਜ਼ਹਰ ਨੇ ਧਮਕਾਉਂਦੇ ਹੋਏ ਕਿਹਾ ਕਿ ਜੇਕਰ ਭਾਰਤ ਬਾਬਰੀ ਮਸਜਿਦ ਦੀ ਥਾਂ ਰਾਮ ਮੰਦਰ ਬਣਾਉਂਦਾ ਹੈ ਤਾਂ ਦਿੱਲੀ ਤੋਂ ਕਾਬੁਲ ਤਕ ਮੁਸਲਮਾਨ ਬਦਲਾ ਲੈਣ ਲਈ ਤਿਆਰ ਹਨ। ਮਸੂਦ ਨੇ ਕਿਹਾ ਕਿ ਅਸੀਂ ਬਾਬਰੀ ਮਸਜਿਦ 'ਤੇ ਵੀ ਨਜ਼ਰ ਬਣਾਈ ਹੋਈ। ਉਸ ਨੇ ਇਹ ਵੀ ਕਿਹਾ ਕਿ ਜੇਕਰ ਤੁਸੀਂ ਸਰਕਾਰੀ ਖਰਚਾ ਕਰਨ ਦਾ ਦਮ ਰੱਖਦੇ ਹੋ ਤਾਂ ਅਸੀਂ ਇਸ ਤੋਂ ਜਾਨ ਵਾਰਨ ਲਈ ਵੀ ਤਿਆਰ ਹਾਂ। ਆਡੀਓ ਵਿੱਚ ਮਸੂਦ ਨੇ ਕਰਤਾਰਪੁਰ ਸਾਹਿਬ ਕੌਰੀਡੋਰ ਬਾਰੇ ਵੀ ਟਿੱਪਣੀ ਕੀਤੀ ਹੈ। ਉਸ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਮੰਤਰੀਆਂ ਨੂੰ ਬੁਲਾਉਣਾ ਸਹੀ ਫੈਸਲਾ ਨਹੀਂ ਸੀ। ਹਾਲਾਂਕਿ, ਉਸ ਨੇ ਗਲਿਆਰੇ ਬਾਰੇ ਕੋਈ ਹੋਰ ਪ੍ਰਤੀਕਿਰਿਆ ਨਹੀਂ ਦਿੱਤੀ, ਪਰ ਦਹਿਸ਼ਤੀ ਜਥੇਬੰਦੀ ਦੇ ਮੁਖੀ ਦੀ ਇਹ ਟਿੱਪਣੀ ਤੋਂ ਬਾਅਦ ਦੋਵੇਂ ਦੇਸ਼ਾਂ ਨੂੰ ਲਾਂਘੇ ਦੀ ਸੁਰੱਖਿਆ ਬੇਹੱਦ ਸਖ਼ਤ ਕਰਨੀ ਪਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਅਕਾਲੀ ਦਲ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ! ਨਵੇਂ ਉਮੀਦਵਾਰਾਂ ਤੋਂ ਬਾਅਦ ਨਵੀਆਂ ਨਿਯੁਕਤੀਆਂ ਦਾ ਕੀਤਾ ਐਲਾਨ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਅਕਾਲੀ ਦਲ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ! ਨਵੇਂ ਉਮੀਦਵਾਰਾਂ ਤੋਂ ਬਾਅਦ ਨਵੀਆਂ ਨਿਯੁਕਤੀਆਂ ਦਾ ਕੀਤਾ ਐਲਾਨ...
ਅਜਨਾਲਾ 'ਚ ਪ੍ਰੇਮ ਵਿਆਹ ਮਗਰੋਂ ਭੰਨਤੋੜ! ਮੁੰਡੇ ਦੇ ਪਿਓ ਨੇ ਪੈਰਾਂ 'ਚ ਰੱਖੀ ਆਪਣੀ ਪੱਗ
ਅਜਨਾਲਾ 'ਚ ਪ੍ਰੇਮ ਵਿਆਹ ਮਗਰੋਂ ਭੰਨਤੋੜ! ਮੁੰਡੇ ਦੇ ਪਿਓ ਨੇ ਪੈਰਾਂ 'ਚ ਰੱਖੀ ਆਪਣੀ ਪੱਗ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Embed widget