ਪੜਚੋਲ ਕਰੋ

Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !

ਹਾਲਾਂਕਿ ਜਦੋਂ ਪੱਤਰਕਾਰਾਂ ਨੇ ਇਸ ਮਾਮਲੇ ਵਿੱਚ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ। ਅਸਤੀਫੇ ਦੀ ਖ਼ਬਰ ਅਫਵਾਹ ਹੈ। ਜਾਖੜ ਸਾਬ੍ਹ ਆਪਣੇ ਨਿੱਜੀ ਕੰਮ ਲਈ ਦਿੱਲੀ ਗਏ ਹੋਏ ਸਨ। 

Punjab News:  ਪੰਜਾਬ ਭਾਜਪਾ ਦੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਸ਼ੁਰੂ ਹੋ ਗਈ ਹੈ ਪਰ ਭਾਜਪਾ ਪ੍ਰਧਾਨ ਸੁਨੀਲ ਜਾਖੜ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ਜਿਸ ਕਾਰਨ ਇਕ ਵਾਰ ਫਿਰ ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ ਹਨ। 

ਹਾਲਾਂਕਿ ਜਦੋਂ ਪੱਤਰਕਾਰਾਂ ਨੇ ਇਸ ਮਾਮਲੇ ਵਿੱਚ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ। ਅਸਤੀਫੇ ਦੀ ਖ਼ਬਰ ਅਫਵਾਹ ਹੈ। ਜਾਖੜ ਸਾਬ੍ਹ ਆਪਣੇ ਨਿੱਜੀ ਕੰਮ ਲਈ ਦਿੱਲੀ ਗਏ ਹੋਏ ਸਨ। ਜਦੋਂ ਪੱਤਰਕਾਰਾਂ ਨੇ ਕਿਹਾ ਕਿ ਜਾਖੜ ਨੇ ਇਨ੍ਹਾਂ ਖ਼ਬਰਾਂ ਦਾ ਵੀ ਖੰਡਨ ਨਹੀਂ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਦਿੱਲੀ ਹਨ ਤੇ ਉਹ ਸਾਡੀ ਪਾਰਟੀ ਦੇ ਪ੍ਰਧਾਨ ਹਨ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਚੱਲ ਰਹੀ ਹੈ। ਉਹ ਦੋ-ਚਾਰ ਦਿਨਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ।

ਅਸਤੀਫ਼ੇ ਦੀ ਖ਼ਬਰ ਉੱਤੇ ਜਾਖੜ ਦੀ ਚੁੱਪ ਦਾ ਸ਼ੋਰ 

ਜ਼ਿਕਰ ਕਰ ਦਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਸਤੀਫ਼ਾ ਨਹੀਂ ਦਿੱਤਾ ਇਸ ਦੀ ਪੁਸ਼ਟੀ ਤਾਂ ਬੀਜੇਪੀ ਨੇ ਕਰ ਦਿੱਤੀ ਹੈ ਪਰ ਅਸਤੀਫ਼ਾ ਦਿੱਤੇ ਜਾਣ ਬਾਰੇ ਸੁਨੀਲ ਜਾਖੜ ਦੀ ਚੁੱਪ 'ਤੇ ਸੁਆਲ ਉੱਠਣ ਲੱਗੇ ਹਨ। ਹਾਲਾਂਕਿ ਅਧਿਕਾਰਤ ਤੌਰ 'ਤੇ ਸੁਨੀਲ ਜਾਖੜ ਦੇ ਅਸਤੀਫ਼ੇ ਬਾਰੇ ਕੋਈ ਖ਼ਬਰ ਨਹੀਂ ਆਈ ਹੈ ਪਰ ਜਾਖੜ ਨੇ ਵੀ ਹਾਲੇ ਤੱਕ ਇਸ ਮਾਮਲੇ 'ਤੇ ਚੁੱਪ ਵੱਟੀ ਹੋਈ ਹੈ। ਜਾਖੜ ਦੇ ਇਸ ਕਦਮ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਮਾਹੌਲ ਜ਼ਰੂਰ ਗਰਮਾ ਗਿਆ ਹੈ। ਖ਼ਾਸ ਕਰਕੇ ਕਾਂਗਰਸ ਪਾਰਟੀ ਨੇ ਸੁਨੀਲ ਜਾਖੜ 'ਤੇ ਤੰਜ਼ ਕੱਸਣੇ ਸ਼ੁਰੂ ਕਰ ਦਿੱਤੇ ਹਨ ਜਦੋਂ ਕਿ ਭਾਜਪਾ ਆਗੂ ਜਾਖੜ ਦੇ ਬਚਾਅ ਪੱਖ ਵਿਚ ਆ ਗਏ ਹਨ।

ਸੁਨੀਲ ਜਾਖੜ ਨੇ ਆਪਣਾ ਆਖ਼ਰੀ ਟਵੀਟ 17 ਸਤੰਬਰ ਨੂੰ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਸੀ ਅਤੇ ਉਸ ਮਗਰੋਂ ਉਨ੍ਹਾਂ ਨੇ ਕੋਈ ਟਵੀਟ ਨਹੀਂ ਕੀਤਾ ਹੈ। ਹੁਣ ਅਸਤੀਫ਼ੇ ਦਾ ਰੌਲਾ ਰੱਪਾ ਪੈਣ 'ਤੇ ਵੀ ਜਾਖੜ ਨੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ-Sunil Jakhar Resign: ਜਾਖੜ ਦੇ 'ਅਸਤੀਫ਼ੇ' ਨੇ ਪਾਈ ਭਾਜੜ ! ਪਾਰਟੀ ਨੇ 30 ਨੂੰ ਚੰਡੀਗੜ੍ਹ 'ਚ ਸੱਦੀ ਮੀਟਿੰਗ, ਭਾਜਪਾ ਨੇ ਦੱਸਿਆ-ਅਫਵਾਹ, ਪੜ੍ਹੋ ਹੁਣ ਤੱਕ ਕੀ ਕੁਝ ਹੋਇਆ ?

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget