ਪੜਚੋਲ ਕਰੋ

ਅਕਾਲੀ ਧਰਮ ਦੇ ਨਾਂਅ 'ਤੇ ਸਿਰਫ਼ ਸਿਆਸਤ ਕਰਦੇ: ਜਾਖੜ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਮੁਕਤਸਰ 'ਚ ਕਿਹਾ ਹੈ ਕਿ ਧਰਮ ਦੇ ਨਾਂਅ ਤੇ ਸਿਆਸਤ ਕਰਨ ਵਾਲੇ ਅਕਾਲੀ ਦਲ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਉਸ ਲਈ ਸਿਆਸੀ ਹਿੱਤ ਹੀ ਸਭ ਕੁਝ ਹਨ। ਉਨਾਂ ਕਿਹਾ ਕਿ ਪੰਥਕ ਪਾਰਟੀ ਅਖਵਾਉਣ ਵਾਲੇ ਆਗੂਆਂ ਨੇ ਸ਼ਹੀਦਾਂ ਦੀ ਯਾਦ ਵਿਚ ਲੱਗਣ ਵਾਲੇ ਮੇਲੇ ਵਿੱਚ ਸਿਆਸੀ ਕਾਨਫਰੰਸ ਕਰਕੇ ਖ਼ੁਦ ਹੀ ਆਪਣੇ ਚਿਹਰੇ ਤੋਂ ਨਕਾਬ ਉਤਾਰ ਲਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦਾਂ ਦੀ ਯਾਦ ਵਿਚ ਲੱਗਣ ਵਾਲੇ ਜੋੜ ਮੇਲਿਆਂ ਵਿਚ ਸਿਆਸੀ ਕਾਨਫਰੰਸਾਂ ਨਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਨਾ ਕਰਨ ਦਾ ਫੈਸਲਾ ਲਿਆ ਹੈ। ਜਾਖੜ ਨੇ ਕਿਹਾ ਕਿ ਪਿਛਲੇ 10 ਸਾਲ ਤੱਕ ਪੰਜਾਬ ਦੀ ਸੱਤਾ ਤੇ ਕਾਬਜ ਰਹੇ ਅਕਾਲੀ ਦਲ ਨੇ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਜਦ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਘਰੇਲੂ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਮਾਘੀ ਦਾ ਮੇਲਾ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਅਸੀਂ ਆਪਣੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਭੇਟ ਕਰਦੇ ਹਾਂ ਉੱਥੇ ਹੀ ਸਾਡੇ ਮਹਾਨ ਗੁਰੂਆਂ ਵੱਲੋਂ ਵਿਖਾਏ ਰਾਹ ਤੇ ਚੱਲਣ ਦਾ ਸੰਕਲਪ ਲੈਂਦੇ ਹਾਂ। ਜਾਖੜ ਨੇ ਕਿਹਾ ਕਿ ਇਹ ਕਾਂਗਰਸ ਸਰਕਾਰ ਹੀ ਸੀ ਜਿਸ ਨੇ 1994 ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਸੀ। ਇਸ ਤੋਂ ਬਾਅਦ 2002 ਤੋਂ 2007 ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਦਰਜੇ ਨੂੰ ਧਿਆਨ ਵਿਚ ਰੱਖਦੇ ਹੋਏ ਯਾਦਗਾਰੀ ਗੇਟ ਉਸਰਵਾਏ ਸਨ। ਇਸੇ ਤਰ੍ਹਾਂ ਕਾਂਗਰਸ ਸਰਕਾਰ ਸਮੇਂ ਹੀ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕਤ ਏ ਮਿਨਾਰ ਯਾਦਗਾਰ ਦੀ ਉਸਾਰੀ ਵੀ ਕਰਵਾਈ ਗਈ ਸੀ। ਜਦ ਕਿ ਅਕਾਲੀ ਸਰਕਾਰ ਸਮੇਂ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਮੱਦੇਨਜ਼ਰ ਕੋਈ ਵੀ ਯਾਦਗਾਰ ਜਾਂ ਸ਼ਹਿਰ ਦਾ ਹੋਰ ਵਿਕਾਸ ਨਹੀਂ ਕਰਵਾਇਆ ਗਿਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget