ਪੜਚੋਲ ਕਰੋ

Punjab News: ਜਾਖੜ ਨੇ ਟੋਹੀ ਪੰਜਾਬ ਦੀ ਦੁਖਦੀ ਰਗ, ਕਿਹਾ-ਨਸ਼ਿਆਂ ਦੇ ਦਰਿਆ ਨੂੰ ਬੰਨ੍ਹ ਲਾਉਣ ਵਾਸਤੇ ਲਈ ਜਾਵੇ NCB ਦੀ ਮਦਦ

ਜਾਖੜ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਸੂਬੇ ਵਿਚ ਕੇਂਦਰੀ ਏਜੰਸੀਆਂ ਦੀ ਦਖਲਅੰਦਾਜ਼ੀ ਦੇ ਖਿਲਾਫ ਰਹੇ ਹਾਂ ਪਰ ਜਿਸ ਤਰ੍ਹਾਂ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਬੇਰੋਕ ਵਗ ਰਿਹਾ ਹੈ, ਉਸ ਨੂੰ ਦੇਖਦੇ ਹੋਏ ਇਸ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ ) ਨੂੰ ਸੌਂਪ ਦਿੱਤੀ ਜਾਵੇ।

Punjab News:  ਫਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਇੱਕ ਵਾਹਨ ਦੇ ਟਾਇਰ ਵਿੱਚ ਲੁਕੋ ਕੇ 2 ਕਿਲੋ ਹੈਰੋਇਨ ਲੈ ਕੇ ਜਾਂਦੇ ਹੋਏ ਫੜੇ ਜਾਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਹੁਣ ਸਥਿਤੀ ਅਜਿਹੀ ਹੈ ਕਿ ਪੰਜਾਬ ਵਿਚ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ 'ਤੇ ਨਜ਼ਰ ਰੱਖਣ ਦਾ ਸਮਾਂ ਆ ਗਿਆ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ 4 ਮਹੀਨਿਆਂ 'ਚ ਨਸ਼ਿਆਂ ਦਾ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਹੋ ਗਈਆਂ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ ਹਫ਼ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਪੁਲਿਸ ਅਫ਼ਸਰਾਂ ਨੂੰ ਗੈਂਗਸਟਰਾਂ ਵਲੋਂ ਕਰਵਾਏ ਇੱਕ ਪਾਰਟੀ ਵਿੱਚ ਨੱਚਦੇ ਹੋਏ ਦਿਖਾਇਆ ਗਿਆ ਹੈ। ਉਨ੍ਹਾਂ ਦੇ ਤਬਾਦਲੇ ਨਾਲ ਹੀ ਮਾਮਲਾ ਬੰਦ ਹੋ ਗਿਆ। ਸਰਕਾਰ ਨਸ਼ਾ ਤਸਕਰਾਂ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ। ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੇ ਦਾਅਵਿਆਂ ਦੇ ਬਾਵਜੂਦ ਜੇਲ੍ਹਾਂ ਵਿੱਚ ਛਾਣਬੀਣ ਦੌਰਾਨ ਨਾ ਸਿਰਫ਼ ਮੋਬਾਈਲ ਫ਼ੋਨ ਬਰਾਮਦ ਹੋ ਰਹੇ ਹਨ ਸਗੋਂ ਜੇਲ੍ਹਾਂ ਵਿੱਚ ਬੈਠੇ ਵਿਅਕਤੀ ਨਸ਼ੇ ਦਾ ਧੰਦਾ ਬੇਰੋਕ ਕਰ ਰਹੇ ਹਨ। ਇੰਜ ਜਾਪਦਾ ਹੈ ਜਿਵੇਂ ਜੇਲ੍ਹਾਂ ਨਸ਼ਿਆਂ ਦੇ ਕਾਰੋਬਾਰ ਦਾ ਕੇਂਦਰ ਬਣ ਗਈਆਂ ਹਨ। ਸਿਆਸੀ ਦਖ਼ਲਅੰਦਾਜ਼ੀ ਕਾਰਨ ਨਸ਼ਿਆਂ ਦੇ ਕਾਰੋਬਾਰ ਵਿੱਚ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਸ਼ਮੂਲੀਅਤ ਅਤੇ ਸਮੱਗਲਰਾਂ ਨਾਲ ਕਥਿਤ ਗੱਠਜੋੜ ਦੀ ਵਿਭਾਗੀ ਜਾਂਚ ਦੇ ਹੁਕਮ ਦੇ ਕੇ ਕੇਸਾਂ ਨੂੰ ਦਬਾ ਦਿੱਤਾ ਗਿਆ।

ਜਾਖੜ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਸੂਬੇ ਵਿਚ ਕੇਂਦਰੀ ਏਜੰਸੀਆਂ ਦੀ ਦਖਲਅੰਦਾਜ਼ੀ ਦੇ ਖਿਲਾਫ ਰਹੇ ਹਾਂ ਪਰ ਜਿਸ ਤਰ੍ਹਾਂ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਬੇਰੋਕ ਵਗ ਰਿਹਾ ਹੈ, ਉਸ ਨੂੰ ਦੇਖਦੇ ਹੋਏ ਇਸ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ ) ਨੂੰ ਸੌਂਪ ਦਿੱਤੀ ਜਾਵੇ। ਉਨ੍ਹਾਂ ਵਰਦੀਧਾਰੀ ਚੌਕੀਦਾਰਾਂ ਤੇ ਨਜਰ ਰੱਖਣ ਦੀ ਵੀ ਛੋਟ ਦੇਣਾ ਮੁਨਾਸਿਬ ਹੋਵੇਗਾ। ਉਨ੍ਹਾਂ ਕਿਹਾ ਕਿ ਅਫੀਮ ਅਤੇ ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਹੁਣ ਤੱਕ ਸਿਰਫ਼ ਛੋਟੀਆਂ ਮੱਛੀਆਂ ਹੀ ਕਾਬੂ ਕੀਤੀਆਂ ਗਈਆਂ ਹਨ, ਮਗਰਮੱਛਾਂ ਨੂੰ ਹੱਥ ਨਹੀਂ ਪਾਇਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget