ਪੜਚੋਲ ਕਰੋ

ਸੁਖਬੀਰ ਬਾਦਲ ਦੇਣ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ?

ਜਲੰਧਰ : ਆਰ.ਐਸ.ਐਸ. ਲੀਡਰ ਬ੍ਰਿਗੇਡੀਅਰ ਜਗਦੀਸ਼ ਗਗਨੇਜਾ 'ਤੇ ਹਮਲੇ ਤੋਂ ਬਾਅਦ ਮੌਤ ਦੇ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਲੀਡਰ ਸੁਨੀਲ ਜਾਖੜ ਨੇ ਕਿਹਾ ਕਿ ਗਗਨੇਜਾ ਦੀ ਮੌਤ 'ਤੇ ਮੁੱਖ ਮੰਤਰੀ ਬਾਦਲ ਨੂੰ ਨੈਤਿਕਤਾ ਦੇ ਆਧਾਰ 'ਤੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਗਗਨੇਜਾ ਦੀ ਮੌਤ ਤੋਂ ਬਾਅਦ ਉੱਥੇ ਪੁਲਿਸ ਨੇ ਇੰਨੀ ਸਿਕਊਰਿਟੀ ਕਿਉਂ ਲਾਈ? ਇਸ ਤੋਂ ਪਹਿਲਾਂ ਜਿੱਥੇ ਵੀ ਹਾਈ ਅਲਰਟ ਕੀਤਾ ਹੈ, ਉੱਥੇ ਹੀ ਘਟਨਾਵਾਂ ਵਧੀਆਂ ਹਨ। ਜਾਖੜ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਵਿਦੇਸ਼ੀ ਤੱਤਾਂ ਦਾ ਹੱਥ ਹੋਣ ਤੋਂ ਇਨਕਾਰ ਕੀਤਾ ਸੀ ਪਰ ਸੁਖਬੀਰ ਨੇ ਇਸ ਵਿੱਚ ਵਿਦੇਸ਼ੀ ਹੱਥ ਦਾ ਹਵਾਲਾ ਦੇ ਕੇ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਸੀ। ਜਾਖੜ ਨੇ ਸੁਖਬੀਰ ਬਾਦਲ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਕਾਂਗਰਸ ਗਵਰਨਰ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਵੀ ਮੰਗ ਕਰੇਗੀ। ਇਹ ਹੀ ਨਹੀਂ ਜਾਖੜ ਨੇ ਨਸ਼ੇ ਦੇ ਮੁੱਦੇ 'ਤੇ ਵੀ ਸੁਖਬੀਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੱਕ ਡਾਟਾ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੇਸ਼ ਭਰ ਵਿੱਚ ਡਰੱਗ ਮਾਮਲੇ ਤੇ ਗੈਰ ਕਾਨੂੰਨੀ ਹਥਿਆਰਾਂ ਦੇ ਕੇਸ ਪੰਜਾਬ ਵਿੱਚ ਕਿੰਨਾ ਜ਼ਿਆਦਾ ਹਨ? 2013 ਵਿੱਚ ਇੰਡੀਆ ਵਿੱਚ 26658 ਕੇਸ ਦਰਜ ਹੋਏ। ਇਨ੍ਹਾਂ ਵਿੱਚੋਂ ਪੰਜਾਬ ਵਿੱਚ 11,265 ਕੇਸ ਸਨ। 2014 ਵਿੱਚ ਇੰਡੀਆ ਵਿੱਚ 27,480 ਕੇਸ ਦਰਜ ਹੋਏ, ਜਿਸ ਵਿੱਚੋਂ 10,114 ਕੇਸ ਪੰਜਾਬ ਵਿੱਚ ਦਰਜ ਹੋਏ। 2015 ਵਿੱਚ ਭਾਰਤ ਵਿੱਚ 32559 ਕੇਸਾਂ ਵਿੱਚੋਂ ਪੰਜਾਬ ਵਿੱਚ 12,189 ਕੇਸ ਦਰਜ ਹੋਏ।

ਟਾਪ ਹੈਡਲਾਈਨ

ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget