ਪੜਚੋਲ ਕਰੋ

Jalandhar ਦੇ ਨਿੱਜੀ ਹਸਪਤਾਲ ਬਾਹਰ ਹੋਈ ਫਾਇਰਿੰਗ ਮਾਮਲੇ 'ਤੇ ACP ਅਤੇ SHO ਮੁਅੱਤਲ, ਵਿਭਾਗੀ ਜਾਂਚ ਦੇ ਹੁਕਮ

Jalandhar Firing News : ਜਲੰਧਰ ਵਰਦਾਨ ਮੈਡੀਕਲ ਸੈਂਟਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਜਲੰਧਰ ਦੇ ਏਸੀਪੀ (ਮਾਡਲ ਟਾਊਨ) ਪਰਮਿੰਦਰ ਸਿੰਘ  ਅਤੇ ਮਾਡਲ ਟਾਊਨ ਥਾਣੇ ਦੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ।

Jalandhar Firing News : ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਵਰਦਾਨ ਮੈਡੀਕਲ ਸੈਂਟਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਦੇ ਏਸੀਪੀ (ਮਾਡਲ ਟਾਊਨ) ਪਰਮਿੰਦਰ ਸਿੰਘ  ਅਤੇ ਮਾਡਲ ਟਾਊਨ ਥਾਣੇ ਦੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕੀਤੀ।

ਉਨ੍ਹਾਂ ਦੱਸਿਆ ਕਿ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਤੋਂ ਇਲਾਵਾ ਦੋ-ਤਿੰਨ ਹੋਰ ਮਾਮਲਿਆਂ 'ਚ ਵੀ ਕੰਮ 'ਚ ਕੁਤਾਹੀ ਪਾਈ ਗਈ ਹੈ, ਜਿਸ ਕਾਰਨ ਏਸੀਪੀ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਫਿਲਹਾਲ ਵਿਭਾਗੀ ਜਾਂਚ ਜਾਰੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਤੈਅ ਹੋਵੇਗੀ।

ਜਾਣਕਾਰੀ ਅਨੁਸਾਰ ਵਰਦਾਨ ਮੈਡੀਕਲ ਸੈਂਟਰ ਦੇ ਡਾਕਟਰ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ। ਡਾਕਟਰ ਨੇ ਇਸ ਸਬੰਧੀ ਏਸੀਪੀ ਨੂੰ ਜਾਣੂ ਕਰਵਾਇਆ ਸੀ ਪਰ ਸਮੇਂ ਸਿਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸੇ ਕਾਰਨ ਬੀਤੀ ਰਾਤ ਬਦਮਾਸ਼ ਨੇ ਸੈਂਟਰ ਦੇ ਬਾਹਰ ਆ ਕੇ ਗੋਲੀਆਂ ਚਲਾਈਆਂ।  ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਫੁਟੇਜ ਵਿੱਚ ਇੱਕ ਨੌਜਵਾਨ ਬਾਈਕ 'ਤੇ ਆਉਂਦਾ ਦਿਖਾਈ ਦੇ ਰਿਹਾ ਹੈ ਅਤੇ ਹੈਲਮੇਟ ਪਹਿਨਿਆ ਹੋਇਆ ਹੈ। ਉਸਨੇ ਗੋਲੀਬਾਰੀ ਦੌਰਾਨ ਵੀ ਹੈਲਮੇਟ ਨਹੀਂ ਹਟਾਇਆ। ਅਪਰਾਧ ਕਰਨ ਤੋਂ ਬਾਅਦ ਆਰੋਪੀ ਆਪਣੀ ਮੋਟਰਸਾਈਕਲ 'ਤੇ ਮੌਕੇ ਤੋਂ ਭੱਜ ਗਿਆ। ਦੱਸ ਦੇਈਏ ਕਿ ਇਹ ਘਟਨਾ ਰਾਤ 9:30 ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ 'ਤੇ ਮਾਡਲ ਟਾਊਨ ਥਾਣੇ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ
Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Embed widget