ਪੜਚੋਲ ਕਰੋ

ਜਲੰਧਰ 'ਚ ਦੋ ਭਰਾਵਾਂ 'ਤੇ ਹਮਲਾ, ਇੱਕ ਨੂੰ ਮਾਰੀ ਗੋਲ਼ੀ, ਦੂਜੇ ਨੂੰ ਮਾਰੇ ਦਾਤਰ

ਜਲੰਧਰ: ਸਥਾਨਕ ਲੱਧੋਵਾਲ ਰੋਡ ’ਤੇ ਦੁਕਾਨ ਵਿੱਚ ਬੈਠੋ ਦੋ ਭਰਾਵਾਂ ’ਤੇ ਫਾਇਰਿੰਗ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਇੱਕ ਭਰਾ ਨੂੰ ਗੋਲ਼ੀ ਮਾਰੀ ਜਦਕਿ ਦੂਜੇ ਉੱਤੇ ਦਾਤਰ ਨਾਲ ਵਾਰ ਕੀਤੇ। ਦੋਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਇਨ੍ਹਾਂ ਦੀ ਪਛਾਣ ਰਿੰਕੂ ਤੇ ਬੱਬੂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕਰੀਬ 7-8 ਨੌਜਵਾਨ ਮੋਟਰਸਾਈਕਲਾਂ ’ਤੇ ਆਏ ਅਤੇ ਉਕਤ ਦੋਵਾਂ ਭਰਾਵਾਂ ’ਤੇ ਹਮਲਾ ਕਰ ਦਿੱਤਾ। ਹਮਲੇ ਵਿੱਚੋਂ ਦੋਵੇਂ ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਦੋਵਾਂ ਭਰਾਵਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਹਥਿਆਰਾਂ ਨਾਲ ਲੈਸ ਸੀ। ਰਿੰਕੂ ਤੇ ਬੱਬੂ ਖੇਤੀਬਾੜੀ ਦੇ ਸਾਮਾਨ ਦੀ ਦੁਕਾਨ ’ਤੇ ਬੈਠੇ ਸੀ। ਲੱਧੋਵਾਲ ਰੋਡ ਸ਼ਹਿਰ ਦਾ ਕਾਫੀ ਭੀੜ-ਭਾੜ ਵਾਲਾ ਇਲਾਕਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Gold Price Down: ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
Embed widget