ਜਲੰਧਰ: ਜਲੰਧਰ ਕੈਂਟ ਦੇ ਦੀਪ ਨਗਰ 'ਚ ਤਿੰਨ ਲੁਟੇਰਿਆਂ ਨੇ ਇਕ ਨੌਜਵਾਨ ਨਾਲ ਮਾਰਕੁੱਟ ਕਰਦਿਆਂ 26 ਹਜ਼ਾਰ ਰੁਪਏ ਤੇ ਇਕ ਸੋਨੇ ਦਾ ਲੌਕੇਟ ਲੈਕੇ ਫਰਾਰ ਹੋ ਗਏ। ਪੂਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਸੀ।


ਪੀੜਤ ਨੌਜਵਾਨ ਦੁਕਾਨ ਬੰਦ ਕਰਕੇ ਗਲੀ 'ਚ ਜਾ ਰਿਹਾ ਸੀ ਕਿ ਤਿੰਨ ਲੁਟੇਰੇ ਉਸ ਨਾਲ ਮਾਰਕੁੱਟ ਕਰਕੇ 26 ਰੁਪਏ ਲੁੱਟ ਕੇ ਫਰਾਰ ਹੋ ਗਏ।


ਦਿੱਲੀ ਦੀ ਆਬੋ ਹਵਾ ਹੋਈ ਬੇਹੱਦ ਖ਼ਰਾਬ, ਆਉਣ ਵਾਲੇ ਦੋ ਦਿਨਾਂ 'ਚ ਹਾਲਾਤ ਹੋਰ ਗੰਭੀਰ ਹੋਣ ਦੀ ਸੰਭਾਵਨਾ

ਇਸ ਕਾਰਨ ਵਧੀਆਂ ਪਿਆਜ਼ ਦੀਆਂ ਕੀਮਤਾਂ, ਆਉਣ ਵਾਲੇ ਦੋ-ਤਿੰਨ ਮਹੀਨੇ ਰਹੇਗੀ ਮਹਿੰਗਾਈ ਦੀ ਮਾਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ